ਰੇਹੜੀ ਅਤੇ ਬੱਸ ਦੀ ਟੱਕਰ ‘ਚ ਤਿੰਨ ਦੀ ਮੌਤ, ਦੋ ਹੋਏ ਜ਼ਖਮੀ !

ਫਗਵਾੜਾ 16 ਨਵੰਬਰ (ਜਤਿੰਦਰਪਾਲ ਕਲੇਰ ) ਹੁਸ਼ਿਆਰਪੁਰ ਰੋਡ ਫਗਵਾੜਾ ਨੇੜੇ ਇੱਕ ਮੋਟਰਸਾਈਕਲ ਅਤੇ ਬੱਸ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਤਿੰਨ ਦੀ ਮੌਤ ਹੋ ਗਈ ਅਤੇ ਦੋ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਸਾਹਮਣੇ ਤੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਦੱਸਿਆ ਕਿ ਮੋਟਰਸਾਈਕਲ ‘ਤੇ ਕੁੱਲ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ‘ਚੋਂ ਤਿੰਨ ਦੀ ਮੌਤ ਹੋ ਗਈ, ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਵਲਪਿੰਡੀ ਦੇ ਐੱਸਐੱਚਓ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਕਾਰਵਾਈ ਕਰਦੇ ਹੋਏ ਬੱਸ ਨੂੰ ਕਬਜ਼ੇ ‘ਚ ਲੈ ਲਿਆ। ਅਤੇ ਡਰਾਈਵਰ ਨੂੰ ਪਰਿਵਾਰਕ ਮੈਂਬਰਾਂ ਸਮੇਤ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Be the first to comment

Leave a Reply

Your email address will not be published.


*