ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਜਨਾਲਾ ਥਾਣੇ ਤੋਂ ਥੋੜੀ ਦੂਰੀ ‘ਤੇ ਐਤਵਾਰ ਸਵੇਰੇ ਇਕ ਬੰਬਨੁਮਾ ਸ਼ੱਕੀ ਚੀਜ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ ਤੇ ਇਸ ਦੀ ਸੂਚਨਾ ਸਥਾਨਕ ਲੋਕਾਂ ਨੇ ਪੁਲਸ ਨੂੰ ਦਿੱਤੀ।
ਪੁਲਸ ਨੇ ਇਸ ਨੂੰ ਕਬਜ਼ੇ ‘ਚ ਲੈਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਖੰਗਾਲਨੇ ਸ਼ੁਰੂ ਕਰ ਦਿੱਤੇ ਹਨ।ਥਾਣੇ ਦੇ ਆਸ-ਪਾਸ ਕਿਸੇ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ।
ਪੁਲਿਸ ਥਾਣਾ ਅਜਨਾਲਾ ਦੇ ਬਾਹਰ ਬੰਬ ਰੱਖਣ ਦੇ ਆਰੋਪ ਵਿੱਚ ਗੈਂਗਸਟਰ ਹੈਪੀ ਪਸ਼ੀਆ ਦੀ ਮਾਂ ਅਤੇ ਉਸਦੀ ਭੈਣ ਨੂੰ ਅਜਨਾਲਾ ਕੋਰਟ ਚ ਕੀਤਾ ਗਿਆ ਪੇਸ਼ ਕੋਰਟ ਨੇ ਭੇਜਿਆ ਪੰਜ ਦਿਨ ਦੇ ਪੁਲਿਸ ਰਿਮਾਂਡ ਤੇ ਭੇਜੇ ਗਿਆ ।

