ਸ਼੍ਰੀ ਮੁਕਤਸਰ ਸਾਹਿਬ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕੇ ਚੋਣਾਂ ‘ਚ ਕਾਂਗਰਸ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ। ਚੰਡੀਗੜ੍ਹ ਮੁੱਦੇ ‘ਤੇ ਬੋਲਦਿਆਂ ਕਿਹਾ ਕਿਹਾ ਆਮ ਆਦਮੀ ਪਾਰਟੀ ਅਤੇ ਭਾਜਪਾ ਪੰਜਾਬ ਨੂੰ ਅੱਗ ਲਾਉਣਾ ਚਾਹੁੰਦੀ ਹੈ। ਭਾਜਪਾ ਵੀ ਜਾਣਦੀ ਹੈ ਕਿ ਚੰਡੀਗੜ੍ਹ ਪੰਜਾਬ ਦਾ ਹੀ ਹੈ
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਉਨ੍ਹਾਂ ਕਿਹਾ, ‘ਗੁਰੂ ਸਾਰਿਆਂ ਲਈ ਵਰਦਾਨ ਹਨ।’
ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਚਰਨਜੀਤ ਸਿੰਘ ਚੰਨੀ !

