ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

ਅੰਮ੍ਰਿਤਸਰ16 ਜਨਵਰੀ 2026—

 

ਮਾਨਯੋਗ ਜੱਜਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ)ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰਅਧੀਨ 377 ਆਈਪੀਸੀ ਅਤੇ ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰਵੇਰਕਾਅੰਮ੍ਰਿਤਸਰ  ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ ਮਾਤਾ ਪਿਤਾ ਦੀ ਗੈਰ ਹਾਜਰੀ ਵਿੱਚ ਆਇਆ ਅਤੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕੀਤਾ 

ਇਸ ਸਜਾ ਰਾਹੀਂ ਅਦਾਲਤ ਨੇ ਸੁਨੇਹਾ ਦਿੱਤਾ ਹੈ ਕਿ ਇਸ ਤਰ੍ਹਾ ਦੇ ਜੁਰਮ ਭਵਿੱਖ ਵਿੱਚ ਨਾ ਹੋਣ ਅਤੇ ਬੁਰੇ ਅਨਸਰਾਂ ਉਪਰ ਕਾਨੂੰਨ ਦਾ ਡਰ ਬਣਿਆ ਰਹੇ।

Leave a Reply

Your email address will not be published. Required fields are marked *