ਆਮ ਆਦਮੀ ਪਾਰਟੀ ਦਿੱਲੀ ਨੂੰ ਵੱਡਾ ਝੱਟਕਾ !
ਆਪ ਮੰਤਰੀ ਕੈਲਾਸ਼ ਗਹਲੋਤ ਨੇ ਛੱਡੀ ਮੁੱਢਲੀ ਮੈਂਬਰਸ਼ਿਪ !
ਸਾਬਕਾ CM ਅਰਵਿੰਦ ਕੇਜਰੀਵਾਲ ‘ਤੇ ਵੱਡੇ ਇਲਜ਼ਾਮ
ਦਿੱਲੀ : ਆਮ ਆਦਮੀ ਪਾਰਟੀ ਦਿੱਲੀ ਦੀ ਪਾਰਟੀ ਨੂੰ ਵੱਡਾ ਝੱਟਕਾ ਲੱਗਾ ਹੈ ! ਕਿਉਕਿ ਦਿੱਲੀ ਸਰਕਾਰ ਦੇ ਸੀਨੀਅਰ ਮੰਤਰੀ ਕੈਲਾਸ਼ ਗਹਿਲੋਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਆਤਿਸ਼ੀ ਸਰਕਾਰ ਵਿੱਚ ਟਰਾਂਸਪੋਰਟ ਤੇ ਗ੍ਰਹਿ ਵੀ ਸਨ ਇੰਨਾ ਹੀ ਨਹੀਂ, ਉਨ੍ਹਾਂ ਨੇ ਆਮ ਆਦਮੀ ਪਾਰਟੀ ਵੀ ਛੱਡ ਦਿੱਤੀ ਹੈ। ਉਨ੍ਹਾਂ ਨੇ ਸਾਬਕਾ ਸੀਐਮ ਅਰਵਿੰਦ ਕੇਜਰੀਵਾਲ ‘ਤੇ ਵੱਡੇ ਇਲਜ਼ਾਮ ਲਗਾਉਂਦੇ ਹੋਏ ਇਹ ਕਦਮ ਚੁੱਕਿਆ ਹੈ। ਕਿਹਾ ਭਾਜਪਾ ਦੇ ਨਾਲ ਰਲ ਕੇ ਕੇਜਰੀਵਾਲ ਕਾਮ ਨਹੀਂ ਕਰ ਰਹੇ ਓਹਨਾ ਨੇ ਯਮੁਨਾ ਨਦੀ ਦੀ ਸਫ਼ਾਈ ਬਾਰੇ ਵੱਡੇ ਸਵਾਲ ਖੜੇ ਕੀਤੇ ।
Be the first to comment