ਮਾਨਸਾ : ਮਾਨਸਾ ਦੇ ਪਿੰਡ ਅਕਲੀਆ ‘ਚ 26 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਓਵਰਡੋਜ਼ ਕਾਰਨ ਮੌਤ ਹੋ ਗਈ,
ਮ੍ਰਿਤਕ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਬੀਤੀ ਰਾਤ ਘਰ ਦੇ ਬਾਹਰ ਹੀ ਉਸ ਦੀ ਮੌਤ ਹੋ ਗਈ
ਨੌਜਵਾਨ ਦੀ ਓਵਰਡੋਜ਼ ਕਾਰਨ ਹੋਈ ਮੌਤ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮਾਨਸਾ ਬਰਨਾਲਾ ਰੋਡ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਹੈ।

Be the first to comment