Fatehgarh Sahib

ਗਊਆਂ ਨੂੰ ਕੱਟ ਕੇ ਸਿੱਟ ਦਿੱਤੇ ਜਾਣ ਦਾ ਮਾਮਲਾ ! ਡੀਐਸਪੀ ਮੌਕੇ ਤੇ ਪਹੁੰਚ ਕੇ ਕਰ ਰਹੇ ਹਨ ਜਾਂਚ !

ਸਰਹਿੰਦ ( ਗਗਨਦੀਪ ਅਨੰਦਪੁਰੀ ) ਸਰਹਿੰਦ ਪਟਿਆਲਾ ਰੋਡ ਤੇ ਪੈਂਦੇ ਪਿੰਡ ਆਦਮਪੁਰ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਗਊਆਂ ਨੂੰ ਕੱਟ ਕੇ ਸਿੱਟ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਡੀਐਸਪੀ ਮੌਕੇ ਤੇ ਪਹੁੰਚ ਕੇ […]

Moga

ਸੁਖਦੇਵ ਸਿੰਘ ਦੀ 1 ਕਰੋੜ ਦੀ ਲੱਗੀ ਲਾਟਰੀ ! ਘਰ ਘਰ ਵੰਡੇ ਜਾ ਰਹੇ ਹਨ ਲੱਡੂ !

ਮੋਗਾ : ਜਦੋਂ ਰੱਬ ਦਿੰਦਾ ਹੈ ਤਾਂ ਭਰਪੂਰ ਦਿੰਦਾ ਹੈ ਅਤੇ ਕਿਸਮਤ ਤੋਂ ਬਿਨਾਂ ਕਿਸੇ ਨੂੰ ਕੁਝ ਨਹੀਂ ਮਿਲਦਾ, ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਦੇ ਸੁਖਦੇਵ ਸਿੰਘ ਦਾ ਹੈ, ਜੋ ਖੇਤੀ […]

Amritsar

ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਦਿੱਤੀ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ! ਬਾਬਾ ਅਵਤਾਰ ਸਿੰਘ ਨੇ ਹਾਸਿਲ ਕੀਤਾ ਸਨਮਾਨ !

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ […]

Amritsar

ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ

ਅੰਮ੍ਰਿਤਸਰ : ਹਵਾਈ ਅੱਡੇ ‘ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਣ ਦੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਦਾਅਵਾ ਕੀਤਾ ਹੈ। ਹੈਰਾਨੀ ਦੀ […]

Punjab

ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ ! ਰਾਜੋਆਣਾ ਦੀ ਪਟੀਸ਼ਨ ਦੀ ਸੁਣਵਾਈ 4 ਹਫਤਿਆਂ ਲਈ ਟਲੀ !

ਡੈਸਕ : ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਹੋਣ ਵਾਲੀ ਸੁਣਵਾਈ ਟਲ ਗਈ ਕੋਈ ਵੀ ਫੈਸਲਾ ਲੈਣ ਲਈ ਸਥਿਤੀ ਅਨੁਕੂਲ ਨਹੀਂ ਹੈ। ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਦੀ ਸਲਾਹ ਲੈਣ […]

Jalandhar

ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਨੂੰ ਖੁਰਾਣਾ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ !

 ਫਿਲੌਰ : ਪੰਜਾਬੀ ਐਕਟਰਸ ਮਾਡਲ ਅਤੇ ਸਿੰਗਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਦੀ ਮਾਨਯੋਗ ਅਦਾਲਤ ਨੇ 14 ਦਿਨਾਂ ਲਈ ਜੇਲ ਭੇਜ ਦਿੱਤਾ ਗਿਆ ਹੈ। ਕੁਲਦੀਪ ਖੁਰਾਣਾ ਦੇ ਉਪਰ ਗੁਰਾਇਆਂ ਪੁਲਿਸ ਥਾਣਾ […]

Patiala

ਪਿੰਡ ਪਹਾੜਪੁਰ ਦੀ ਪੰਚਾਇਤ ਨੇ ਸੜਕ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ !

ਪਟਿਆਲਾ 24 ਨਵੰਬਰ( ਮਨਦੀਪ ਕੌਰ ) ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸੁਲਤਾਨਪੁਰ ਤੋਂ ਪਹਾੜਪੁਰ ਦੀ ਸੜਕ ਦਾ ਨਿਰਮਾਣ ਕਾਰਜ ਕਰਵਾਉਣ ਤੇ ਪਿੰਡ […]

Fatehgarh Sahib

ਦਲਿਤ ਵਰਗ ਦੀ ਮਹਿਲਾ ਦੀ ਭਾਰੀ ਪੰਚਾਇਤ ਵਿੱਚ ਕੁੱਟਮਾਰ ਮਾਮਲਾ ਭਖਿਆ !

ਸ੍ਰੀ ਚਮਕੌਰ ਸਾਹਿਬ 24 ਨਵੰਬਰ (ਅਮਰਜੀਤ ਸਿੰਘ ਕਲਸੀ ) ਨੇੜਲੇ ਪਿੰਡ ਮੁਜਾਫਤ ਵਿੱਚ ਇੱਕ ਦਲਿਤ ਵਰਗ ਦੀ ਮਹਿਲਾ ਦੀ ਭਾਰੀ ਪੰਚਾਇਤ ਵਿੱਚ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਦਾ ਮੁੱਖ ਕਾਰਨ ਇੱਕ ਮੋਬਾਈਲ […]

Punjab

ਪਟਿਆਲਾ ਵਿਖੇ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ – ਹਰਚੰਦ ਸਿੰਘ ਬਰਸਟ

ਪਟਿਆਲਾ / ਚੰਡੀਗੜ੍ਹ, 23 ਨਵੰਬਰ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦੇ ਯਤਨਾ ਸਦਕਾ ਪਟਿਆਲਾ ਵਿੱਚ ਮੱਛੀ ਵਿਕਰੇਤਾਵਾਂ ਦੀ ਮੱਛੀ ਮਾਰਕੀਟ ਬਣਾਉਣ ਦੀ ਮੰਗ ਨੂੰ […]

Ludhiana

ਸਮਰਾਲਾ ਵਿੱਚ ਐਂਟੀ ਡੇਂਗੂ ਕੰਪੇਨ ਤਹਿਤ ਕੱਢੀ ਜਾਗਰੂਕਤਾ ਰੈਲੀ !

ਸਮਰਾਲਾ : (ਗੁਰਦੇਵ ਸੋਹਲ, ਮਨੋਜ ਮੋਂਗਾ ) ਪੰਜਾਬ ਸਰਕਾਰ ਦੀਆ ਹਦਾਇਤਾਂ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਪਰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਤਾਰਕਜੋਤ ਸਿੰਘ ਦੀ […]