Faridkot

ਜਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ – ਰਾਏ, ਥਿੰਦ, ਗਰੇਵਾਲ

ਫਤਿਹਗੜ੍ਹ ਸਾਹਿਬ, 21 ਜਨਵਰੀ (ਗਗਨਦੀਪ ਅਨੰਦਪੁਰੀ )- ਮੀਡੀਆ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਅਹਿਮ ਰੋਲ ਅਦਾ ਕਰਦਾ ਹੈ, ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ, ਇਸ ਲਈ ਸਾਰਿਆਂ ਨੂੰ ਮੀਡੀਏ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ […]

India

ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਮੁਕਾਬਲਾ, ਸੁਰੱਖਿਆ ਬਲਾਂ ਨੇ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ – SOPORE ENCOUNTER

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੀਨੀਅਰ ਪੁਲਿਸ ਅਧਿਕਾਰੀ ਨੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਦੀ ਪੁਸ਼ਟੀ ਕੀਤੀ। ਸੂਤਰਾਂ ਅਨੁਸਾਰ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ […]

IPO

ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਬਣੀ ਇੰਦਰਜੀਤ ਕੌਰ !

ਡੈਸਕ : ਇੰਦਰਜੀਤ ਕੌਰ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਬਣ ਗਈ ਹੈ ਰਾਕੇਸ਼ ਪਰਾਸ਼ਰ ਸੀਨੀਅਰ ਡਿਪਟੀ ਮੇਅਰ ਬਣੇ, ਪ੍ਰਿੰਸ ਜੌਹਰੀ ਡਿਪਟੀ ਮੇਅਰ ਬਣੇ, ਨਾਮ ਦਿੱਲੀ ਤੋਂ ਤੈਅ ਹੋਇਆ। ਪੰਜਾਬ ਦੇ ਲੁਧਿਆਣਾ ਨੂੰ ਅੱਜ 20 ਜਨਵਰੀ […]

India

ਕੇਂਦਰ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ ! ਕਰਮਚਾਰੀਆਂ ਦੀ ਤਨਖਾਹ ਤੇ ਪੈਨਸ਼ਨ ਵਿੱਚ ਹੋਵੇਗਾ ਵਾਧਾ !

ਡੈਸਕ : ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ 8ਵੇਂ ਪੇਅ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ 2026 ਤੋਂ ਲਾਗੂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ […]

India

ਚੈਂਪੀਅਨਜ਼ ਟਰਾਫੀ 2025 ‘ਚ ਰੋਹਿਤ ਸ਼ਰਮਾ ਕਪਤਾਨ ਤੇ ਸ਼ੁਭਮਨ ਗਿੱਲ ਉਪ-ਕਪਤਾਨ ਨਜ਼ਰ ਆਉਣਗੇ !

ਡੈਸਕ : ਚੈਂਪੀਅਨਜ਼ ਟਰਾਫੀ 2025 (Champions Trophy 2025) ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਚੈਂਪੀਅਨਜ਼ ਟਰਾਫੀ ਵਿੱਚ ਕਪਤਾਨੀ ਕਰਦੇ ਨਜ਼ਰ ਆਉਣਗੇ। ਜਦੋਂ ਕਿ ਸ਼ੁਭਮਨ ਗਿੱਲ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। […]

Chandigarh

ਦਲਜੀਤ ਦੋਸਾਂਝ ਦੇ ਚੰਡੀਗੜ੍ਹ show ਤੇ ਲੱਗੀ ਰੋਕ ਕੀ ਹੁਣ ਨਹੀਂ ਹੋਵੇਗਾ ਸ਼ੋਅ ? ਫੈਨਸ ਦੀ ਵਧੀ ਚਿੰਤਾ ਦੇਖੋ ਪੂਰੀ ਖ਼ਬਰ !

ਨਿਊਜ਼ ਡੈਸਕ : ਚੰਡੀਗੜ੍ਹ ਦੇ ਸੈਕਟਰ 34 ਦੇ ਮੈਦਾਨ ਵਿੱਚ ਦਿਲਜੀਤ ਦੋਸਾਂਝ ਦਾ ਸ਼ੋਅ ਹੋਣਾ ਹੈ,ਇਸ ਤੋਂ ਪਹਿਲਾਂ ਚੰਡੀਗੜ੍ਹ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੇ ਸ਼ੋਅ ਨੂੰ ਲੈਕੇ ਕੁਝ ਗਾਈਡਲਾਈਨਜ਼ ਜਾਰੀ ਕੀਤੀਆਂ ਹਨ ਜਿਸ ਵਿੱਚ […]

Moga

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹੰਗਾਮਾ, ਫਾਰਮ ਨਹੀਂ ਭਰਨ ਦਿੱਤੇ ਜਾ ਰਹੇ, ਭਾਜਪਾ ਤੇ ਅਕਾਲੀ ਦਲ ਦੇ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ !

ਮੋਗਾ : ਬਾਘਾ ਪੁਰਾਣਾ ‘ਚ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਸਾਰੀਆਂ ਪਾਰਟੀਆਂ ਦੇ ਵਰਕਰਾਂ ਵੱਲੋਂ ਫਾਰਮ ਭਰਨੇ ਪਏ ਹਨ, ਉਥੇ ਹੀ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਆਮ ਆਦਮੀ ਪਾਰਟੀ ‘ਤੇ […]

Fatehgarh Sahib

ਨਰੈਣ ਸਿੰਘ ਚੌੜਾ ਦਾ ਪੁਲਿਸ ਰਿਮਾਡ ਵਧਾਉਣਾ ਮਨੁੱਖੀ ਅਤੇ ਸਮਾਜਿਕ ਹੱਕਾਂ ਦਾ ਘਾਣ ਕਰਨ ਦੇ ਤੁੱਲ : ਮਾਨ

ਫ਼ਤਹਿਗੜ੍ਹ ਸਾਹਿਬ, 12 ਦਸੰਬਰ (ਗਗਨਦੀਪ ਅਨੰਦਪੁਰੀ ) “ਅੰਮ੍ਰਿਤਸਰ ਸੁਖਬੀਰ ਗੋਲੀ ਕਾਂਡ ਨਾਲ ਸੰਬੰਧਤ ਸ. ਨਰੈਣ ਸਿੰਘ ਚੌੜਾ ਜੋ 72 ਸਾਲਾਂ ਦੇ ਬਜੁਰਗ ਵਿਦਵਾਨ ਤੇ ਖਾਲਸਾ ਪੰਥ ਦੇ ਆਗੂ ਹਨ, ਉਨ੍ਹਾਂ ਨਾਲ ਸੈਂਟਰ ਤੇ ਪੰਜਾਬ ਦੀ […]

Punjab

ਪਿਆਕੜਾਂ ਦੇ ਲਈ ਅਹਿਮ ਖ਼ਬਰ, ਪਵੇਗਾ ਜੇਬ ਤੇ ਭਾਰੀ ਬੋਝ ! ਕਿਉਕਿ ਸਰਕਾਰ ਕਰਨ ਜਾ ਰਹੀ ਹੈ ਇਹ ਕਾਰਵਾਈ !

ਨਿਊਜ਼ ਡੈਸਕ : ਪੰਜਾਬ ‘ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਸਰਕਾਰ ਵਿਦੇਸ਼ੀ ਅਤੇ ਦੇਸੀ ਸ਼ਰਾਬ ਦੀਆਂ ਕੀਮਤਾਂ ਵਿੱਚ 5 ਤੋਂ 10 ਫੀਸਦੀ ਤੱਕ ਵਾਧਾ ਕਰ ਸਕਦੀ ਹੈ। ਇਸ ਦੇ ਨਾਲ ਹੀ ਬਾਰ […]