Jalandhar – Riyasat News

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਜਲੰਧਰ, 03 ਮਈ -ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ ਵਿਖੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਕੇਂਦਰ ਦੀ ਭਾਜਪਾ ਸਰਕਾਰ ਵਲੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਰਿਕਾਰਡ 993 ਰੁਪਏ ਦਾ ਵਾਧਾ ਕਰਨ ਨਾਲ ਕਈ ਖੇਤਰਾਂ ਵਿੱਚ ਕੀਮਤ 3071 ਰੁਪਏ ਤੋਂ ਵੱਧ ਹੋ ਗਈ ਹੈ।

ਇਸ ਰੋਸ ਪ੍ਰਦਰਸ਼ਨ ਵਿੱਚ ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਲਗਾਤਾਰ ਤੀਜਾ ਮਹੀਨਾਵਾਰ ਵਾਧਾ ਹੈ, ਜੋ ਮਾਰਚ ਤੋਂ ਬਾਅਦ 1300 ਰੁਪਏ ਤੋਂ ਵੱਧ ਦਾ ਵਾਧਾ ਹੈ। ਉਨ੍ਹਾਂ ਕਿਹਾ ਕਿ ਕੀਮਤ ਵੱਧਣ ਨਾਲ ਛੋਟੇ ਵਪਾਰੀਆਂ ਜਿਵੇਂ ਢਾਬੇ, ਰੈਸਟੋਰੈਂਟ ਅਤੇ ਰੇਹੜੀਆਂ ਤੇ ਖਾਣ-ਪੀਣ ਦੀਆਂ ਚੀਜਾਂ ਵੇਚਣ ਵਾਲਿਆਂ ’ਤੇ ਬਹੁਤ ਬੁਰਾ ਪ੍ਰਭਾਵ ਪਏਗਾ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੇ ਰੇਟ ਵੱਧਣ ਨਾਲ ਹਰੇਕ ਚੀਜ਼ਾਂ ਦੇ ਰੇਟ ਵੱਧਣਗੇ ਤੇ ਛੋਟੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਨ ਲਈ ਮਜ਼ਬੂਰ ਹੋਣਾ ਪਏਗਾ।

ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਸ਼ਹਿਰੀ) ਇੰਦਰਵੰਸ਼ ਸਿੰਘ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਪਾਸਿਓਂ ਅਸਫਲ ਸਾਬਿਤ ਹੋਈ ਹੈ, ਜਦੋਂਕਿ ਭਾਰਤੀ ਮੁਦਰਾ ਅਮਰੀਕੀ ਡਾਲਰ ਦੇ ਮੁਕਾਬਲੇ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦਾ ਭਾਰੀ ਵਾਧਾ ਹਲਵਾਈਆਂ, ਰੈਸਟੋਰੈਂਟ ਮਾਲਕਾਂ, ਛੋਟੇ ਵਪਾਰੀਆਂ ਅਤੇ ਗਲੀ ਵਿਕ੍ਰੇਤਾਵਾਂ ਦਾ ਲੱਕ ਤੋੜ ਦੇਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਸਦਕਾ ਅੱਜ ਕਈ ਪ੍ਰਵਾਸੀ ਲੋਕ ਆਪਣਾ ਕਾਰੋਬਾਰ ਬੰਦ ਕਰਕੇ ਵਾਪਿਸ ਚਲੇ ਗਏ ਹਨ।

ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਦਿਹਾਤੀ) ਅਸ਼ਵਨੀ ਕੋਹਲੀ ਅਤੇ

ਜ਼ਿਲ੍ਹਾ ਪ੍ਰਧਾਨ (ਮਹਿਲਾ ਵਿੰਗ) ਸ਼ੋਭਾ ਬਘਾਟ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ, ਗੈਸ ਸਿਲੰਡਰਾਂ ਵਿਚ ਭਾਰੀ ਵਾਧਾ ਕੀਤਾ ਗਿਆ ਹੈ, ਜਿਸਦੀ ਆਮ ਆਦਮੀ ਪਾਰਟੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੋਣਾਂ ਦੌਰਾਨ ਸਿਰਫ਼ ਆਮ ਲੋਕਾਂ ਨਾਲ ਝੂਠੇ ਵਾਅਦੇ ਕਰਦੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਵਾਅਦੇ ਭੁੱਲ ਕੇ ਮਹਿੰਗਾਈ ਵਿੱਚ ਰਿਕਾਰਡ ਵਾਧਾ ਕਰਕੇ ਲੋਕਾਂ ਦਾ ਲੱਕ ਤੋੜ ਦਿੰਦੀ ਹੈ।

ਵਪਾਰ ਅਤੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨੇ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ.ਸਰਕਾਰ ਗੈਸ ਸਿਲੰਡਰਾਂ ਦੇ ਵਧਾਏ ਗਏ ਰੇਟ ਤੁਰੰਤ ਪ੍ਰਭਾਵ ਨਾਲ ਵਾਪਿਸ ਲਵੇ। ਉਨ੍ਹਾਂ ਕਿਹਾ ਕਿ ਅੱਜ ਸੂਬੇ ਭਰ ਵਿੱਚ ਮਹਿੰਗਾਈ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਮੁੱਖ ਕਾਰਜਕਰਤਾ ਸੁਮਿਤ ਸਰਾ, ਨਵਨੀਤ ਜੁਨੇਜਾ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਪੁਰੇਵਾਲ, ਅਜੈ ਵਰਮਾ ਤੋਂ ਇਲਾਵਾ ਬਲਾਕ ਕੋਆਰਡੀਨੇਟਰ ਅਤੇ ਵਲੰਟੀਅਰ ਜਗਤਾਰ ਸਿੰਘ, ਵਿਨੋਦ ਕੁਮਾਰ,ਭੁਪਿੰਦਰ ਸਿੰਘ, ਹਰਜੀਤ ਸਿੰਘ, ਹਰਨੀਤ ਮਧੋਕ, ਗੁਲਸ਼ਨ ਜੈਨ, ਸੂਰਜ, ਵਰਿੰਦਰ,ਮਨਵਿੰਦਰ, ਸੁਭਾਸ਼ ਸੰਜੇ ਗਿੱਲ, ਅਜੈ ਗਿੱਲ, ਅੰਕੁਰ ਸਿਆਲ ਅਤੇ ਰੋਹਿਤ ਗਿੱਲ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਜਲੰਧਰ, 30 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਚਾਰ ਮੋਬਾਈਲ ਫੋਨ, ਇੱਕ ਸਿਮ-ਅਧਾਰਤ ਸੀਸੀਟੀਵੀ ਕੈਮਰੇ ਅਤੇ ਇੱਕ ਵਾਈਫਾਈ ਸੈੱਟ ਸਮੇਤ ਗ੍ਰਿਫਤਾਰ ਕਰਕੇ ਦੂਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਵੱਖ-ਵੱਖ ਥਾਵਾਂ ‘ਤੇ ਰਣਨੀਤਕ ਤੌਰ ‘ਤੇ ਸਿਮ-ਅਧਾਰਤ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ ਤਾਂ ਜੋ ਰੱਖਿਆ ਬਲਾਂ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਕੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜੀ ਜਾ ਸਕੇ। ਉਨ੍ਹਾਂ ਕਿਹਾ, “ਇਹ ਚੀਨੀ ਕੈਮਰੇ ਆਫ-ਗਰਿੱਡ ਨਿਗਰਾਨੀ ਲਈ ਉਚਿਤ ਹਨ ਕਿਉਂਕਿ ਇਹ ਰਵਾਇਤੀ ਵਾਇਰਿੰਗ ਦੀ ਬਜਾਏ 4ਜੀ ਕਨੈਕਟੀਵਿਟੀ ਅਤੇ ਸੂਰਜੀ ਊਰਜਾ ਰਾਹੀਂ ਕੰਮ ਕਰਦੇ ਹਨ।”

ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।

ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ।

ਕਪੂਰਥਲਾ ਮਾਡਿਊਲ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਆਰਮੀ ਕੈਂਟ ਨੇੜੇ ਨਿਗਰਾਨੀ ਸਬੰਧੀ ਸੂਚਨਾ ਦੇ ਆਧਾਰ ‘ਤੇ, ਮਾਡਲ ਟਾਊਨ, ਕਪੂਰਥਲਾ ਵਿਖੇ ਇੱਕ ਦੁਕਾਨ ‘ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਫੌਜੀ ਗਤੀਵਿਧੀਆਂ ਦੀ ਨਿਗਰਾਨੀ ਲਈ ਨੇੜਲੇ ਖੰਭੇ ‘ਤੇ ਸਿਮ-ਅਧਾਰਤ ਕੈਮਰਾ ਲਗਾਉਣ ਲਈ ਦੁਕਾਨ ਕਿਰਾਏ ‘ਤੇ ਲਈ ਸੀ।

ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ‘ਫੌਜੀ’ ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਸੰਦੀਪ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ  ਵੀ ਸ਼ਾਮਲ ਸੀ, ਜਿਸਨੇ ਉਸੇ ਪਾਕਿਸਤਾਨੀ ਹੈਂਡਲਰ ਦੁਆਰਾ ਡਰੋਨ ਰਾਹੀਂ ਭੇਜੀ ਗਈ 1 ਕਿਲੋ ਹੈਰੋਇਨ ਅੱਗੇ ਸਪਲਾਈ ਕਰਨ ਲਈ 50,000 ਰੁਪਏ ਲਏ ਸਨ।

ਇਸ ਸਬੰਧੀ ਦੋ ਵੱਖ-ਵੱਖ ਕੇਸ ਥਾਣਾ ਸਿਟੀ ਕਪੂਰਥਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ 61 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 138 ਮਿਤੀ 28/4/2026 ਅਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਬੀਐਨਐਸ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4, 5 ਅਤੇ 9 ਤਹਿਤ ਐਫਆਈਆਰ ਨੰਬਰ 26 ਮਿਤੀ 29/4/2026 ਦਰਜ ਕੀਤੇ ਗਏ ਹਨ।

ਹੁਣ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ, 385627 ਮੀਟ੍ਰਿਕ ਟਨ ਖ਼ਰੀਦੀ
ਜਲੰਧਰ, 26 ਅਪ੍ਰੈਲ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਐਤਵਾਰ ਸ਼ਾਮ ਤੱਕ 386256 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 385627 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 936 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਏਜੰਸੀ ਵਾਰ ਖ਼ਰੀਦ ਦਾ ਵੇਰਵਾ ਦਿੰਦਿਆਂ ਸ਼੍ਰੀ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 111494 ਮੀਟ੍ਰਿਕ ਟਨ,  ਮਾਰਕਫੈੱਡ ਵੱਲੋਂ 103247 ਮੀਟ੍ਰਿਕ ਟਨ, ਪਨਸਪ ਵੱਲੋਂ 91576 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 49186 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 29785 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 339 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖ਼ਰੀਦ ਉਪਰੰਤ ਮੰਡੀਆਂ ’ਚੋਂ ਨਿਰਧਾਰਿਤ ਸਮੇਂ ਦੇ ਅੰਦਰ ਫ਼ਸਲ ਦੀ ਚੁਕਾਈ ਯਕੀਨੀ ਬਣਾਈ ਜਾਵੇ।

ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਓਧਰ, ਨਿਰਵਿਘਨ ਖ਼ਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਦੇ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਬਾਹਰਲੇ ਰਾਜਾਂ ਤੋਂ ਕਣਕ ਦੀ ਅਣ ਅਧਿਕਾਰਤ ਸਪਲਾਈ ਨੂੰ ਰੋਕਣ ਲਈ ਚੌਕਸੀ ਵਜੋਂ ਨਾਕੇ ਵੀ ਲਾਏ ਜਾ ਰਹੇ ਹਨ।

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ
ਜਲੰਧਰ, 20 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695 ਮੀਟ੍ਰਿਕ ਟਨ, ਪਨਸਪ ਵੱਲੋਂ 16,053 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15,477 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,615 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 105 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 214 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ।

ਕਣਕ ਦੇ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ ਲਈ 79 ਰੈਗੂਲਰ ਅਤੇ 24 ਆਰਜ਼ੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਗਏ ਹਨ।

ਸ਼੍ਰੀ ਵਾਲੀਆ ਨੇ ਕਣਕ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਉਪਰੰਤ ਨਾਲੋ-ਨਾਲ ਚੁਕਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਖਰੀਦ ਸੀਜ਼ਨ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਜਲੰਧਰ, 17 ਅਪ੍ਰੈਲ : ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ‘ਸਾਈਕਲੋਥਾਨ 4.0’ 18 ਅਪ੍ਰੈਲ ਨੂੰ ਸਵੇਰੇ 6 ਵਜੇ ਰਵਾਨਾ ਹੋਵੇਗੀ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਸਾਈਕਲੋਥਾਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਾਈਕਲੋਥਾਨ ਦੇ ਰੂਟ ’ਤੇ ਸੁਚਾਰੂ ਟ੍ਰੈਫਿਕ ਵਿਵਸਥਾ, ਮੋੜਾਂ ’ਤੇ ਸਾਈਨੇਜ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਲੋੜੀਂਦੀਆਂ ਮੈਡੀਕਲ ਟੀਮਾਂ ਤੇ ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਪੁਖ਼ਤਾ ਹੋਣੇ ਚਾਹੀਦੇ ਹਨ, ਤਾਂ ਜੋ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।

ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਹਿੱਸੇ ਵਜੋਂ ਇਹ ਉਪਰਾਲਾ ਕੀਤਾ ਗਿਆ ਹੈ। ਰਾਜ ਸਰਕਾਰ ਦੀ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਨਾਲ ਨਸ਼ਿਆਂ ਖਿਲਾਫ਼ ਇਕ ਮਜ਼ਬੂਤ ਲੋਕ ਲਹਿਰ ਉਸਾਰਨਾ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਨਸ਼ਿਆਂ ਖਿਲਾਫ਼ ਇਕਜੁੱਟਤਾ ਦਾ ਸੱਦਾ ਦਿੰਦਿਆਂ ਜਲੰਧਰ ਵਾਸੀਆਂ ਨੂੰ ਸਾਈਕਲੋਥਾਨ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਈਕਲੋਥਾਨ ਤਿੰਨ ਸ਼੍ਰੇਣੀਆਂ 5 ਕਿਲੋਮੀਟਰ, 10 ਕਿਲੋਮੀਟਰ ਅਤੇ 21 ਕਿਲੋਮੀਟਰ ਵਿੱਚ ਕਰਵਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਸਥਾਨਕ ਏ.ਪੀ.ਜੇ. ਸਕੂਲ, ਮਾਡਲ ਟਾਊਨ (ਗੀਤਾ ਮੰਦਰ ਦੇ ਨੇੜੇ) ਤੋਂ ਸਵੇਰੇ 6 ਹੋਵੇਗੀ। ਸਮਾਗਮ ਦੌਰਾਨ ਨਸ਼ਿਆਂ ਖਿਲਾਫ਼ ਸਹੁੰ ਵੀ ਚੁਕਾਈ ਜਾਵੇਗੀ।

21 ਕਿਲੋਮੀਟਰ ਸਾਈਕਲੋਥਾਨ ਏ.ਪੀ.ਜੇ. ਸਕੂਲ ਮਾਡਲ ਟਾਊਨ ਤੋਂ ਸ਼ੁਰੂ ਹੋ ਕੇ ਗੀਤਾ ਮੰਦਿਰ, ਈ.ਡੀ. ਦਫ਼ਤਰ, ਬਿੱਟੂ ਪਰਦੇਸੀ, ਸ਼ਹੀਦ ਮੇਜਰ ਕਪਿਲ ਵਿਨਾਇਕ ਚੌਕ, ਤਾਜ ਫਾਸਟ ਫੂਡ (ਅਰਬਨ ਇਸਟੇਟ-2), ਹਵੇਲੀ-ਕਿਊਰੋ ਰੋਡ, ਵਾਈਟ ਡਾਇਮੰਡ, ਸੀ.ਟੀ. ਸ਼ਾਹਪੁਰ ਕੈਂਪਸ ਤੋਂ ਵਾਪਸ ਏ.ਪੀ.ਜੇ. ਸਕੂਲ ਵਿਖੇ ਸਮਾਪਤ ਹੋਵੇਗੀ। ਇਸੇ ਤਰ੍ਹਾਂ 10 ਕਿਲੋਮੀਟਰ ਸਾਈਕਲੋਥਾਨ ਉਕਤ ਰੂਟ ‘ਤੇ ਵਾਈਟ ਡਾਇਮੰਡ ਤੋਂ ਵਾਪਸ ਮੁੜ ਕੇ ਏ.ਪੀ.ਜੇ. ਸਕੂਲ ਵਿਖੇ ਸਮਾਪਤ ਹੋਵੇਗੀ। ਜਦਕਿ 5 ਕਿਲੋਮੀਟਰ ਸਾਈਕਲੋਥਾਨ ਵੀ ਇਸੇ ਰੂਟ ‘ਤੇ ਤਾਜ ਫਾਸਟ ਫੂਡ ਤੋਂ ਵਾਪਸ ਮੁੜ ਕੇ ਏ.ਪੀ.ਜੇ. ਸਕੂਲ ਵਿਖੇ ਸਮਾਪਤ ਹੋਵੇਗੀ।

ਮੀਟਿੰਗ ਵਿੱਚ ਐਸ.ਡੀ.ਐਮ. ਨਵਦੀਪ ਸਿੰਘ ਤੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਏ.ਪੀ.ਜੇ. ਸਕੂਲ ਦੇ ਪ੍ਰਿੰ.  ਡਾ. ਰਾਜੇਸ਼ ਚੰਦੇਲ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਵੀ ਮੌਜੂਦ ਸਨ।

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਦਮਪੁਰ (ਜਲੰਧਰ), 14 ਅਪ੍ਰੈਲ:- ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ ਗਰੀਬਾਂ ਨੂੰ ਸਿੱਖਿਆ ਤੋਂ ਲਾਂਭੇ ਕਰਨ ਦਰਮਿਆਨ ਸਬੰਧਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਪਛੜੇ ਵਰਗਾਂ ਨੂੰ ਅਨਪੜ੍ਹ ਰੱਖਣਾ ਇਕ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ, ਜਿਸ ਨੇ ਦਲਿਤ ਨੌਜਵਾਨਾਂ ਦੀਆਂ ਪੀੜ੍ਹੀਆਂ ਨੂੰ ਕੁਚਲ ਦਿੱਤਾ ਅਤੇ ਉਨ੍ਹਾਂ ਦੇ ਵਿਕਾਸ ਲਈ ਦਿੱਤੇ ਗਏ ਸਕਾਲਰਸ਼ਿਪ ਫੰਡਾਂ ਨੂੰ ਹੜੱਪ ਲਿਆ। ਪਿਛਲੀਆਂ ਸਰਕਾਰਾਂ ਤੋਂ ਬਿਲਕੁੱਲ ਵੱਖਰੀ ਆਪਣੀ ਸਰਕਾਰ ਦੀ ਪਹੁੰਚ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਸਿੱਖਿਆ ਅਤੇ ਔਰਤਾਂ ਦੇ ਵਿੱਤੀ ਸ਼ਕਤੀਕਰਨ ਨੂੰ ਤਰਜੀਹ ਦੇ ਕੇ ਪਛੜੇ ਵਰਗਾਂ ਨੂੰ ਅਣਗੌਲਿਆਂ ਕਰਨ ਦੀ ਇਸ ਸੋਚ ਨੂੰ ਬਦਲ ਰਹੀ ਹੈ।

ਆਦਮਪੁਰ ਵਿੱਚ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਕਰਵਾਏ ਸੂਬੇ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ, “ਬਾਬਾ ਸਾਹਿਬ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਸਨ। ਬਾਬਾ ਸਾਹਿਬ ਅੰਬੇਡਕਰ ਪੂਰੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਘੀਆਂ ਸ਼ਖਸੀਅਤਾਂ ਵਿੱਚੋਂ ਇੱਕ ਸਨ। ਭਾਵੇਂ ਬਾਬਾ ਸਾਹਿਬ ਅੰਬੇਡਕਰ ਇੱਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਦੀ ਕਤਾਰ ਵਿੱਚ ਲਿਆਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤੀ ਸੰਵਿਧਾਨ ਬਾਬਾ ਸਾਹਿਬ ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ਦਾ ਨਤੀਜਾ ਸੀ। ਬਾਬਾ ਸਾਹਿਬ ਨਾ ਸਿਰਫ਼ ਕਮਜ਼ੋਰ ਵਰਗਾਂ ਦੇ ਨੇਤਾ ਸਨ, ਸਗੋਂ ਉਹ ਪੂਰੀ ਮਨੁੱਖਤਾ ਦੇ ਨੇਤਾ ਸਨ।”

ਇਕੱਠ ਨੂੰ ਬਾਬਾ ਸਾਹਿਬ ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਬਾ ਸਾਹਿਬ ਅੰਬੇਡਕਰ ਨੇ ਹਮੇਸ਼ਾ ਹਰ ਖੇਤਰ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ, ਭਾਵੇਂ ਉਹ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਹੋਣ। ਉਨ੍ਹਾਂ ਨੇ ਸਾਰਿਆਂ ਲਈ ਬਰਾਬਰ ਰੁਤਬੇ ਅਤੇ ਸਤਿਕਾਰ ਦੀ ਵਕਾਲਤ ਕੀਤੀ। ਬਾਬਾ ਸਾਹਿਬ ਦੇ ਜੀਵਨ ਅਤੇ ਸਿਧਾਂਤਾਂ ਅਨੁਸਾਰ ਚਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ। ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।”

ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਕਿਹਾ, “ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੋਕਾਂ ਪ੍ਰਤੀ ਨਜ਼ਰੀਆ ਇਸ ਤੱਥ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨੌਵੀਂ ਜਮਾਤ ਤੱਕ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਫੇਲ੍ਹ ਨਹੀਂ ਕੀਤਾ ਜਾਂਦਾ ਸੀ, ਜਿਸ ਦੇ ਨਤੀਜੇ ਵਜੋਂ ਵਿਦਿਆਰਥੀ ਆਪਣੀਆਂ ਕਮਜ਼ੋਰੀਆਂ ਤੋਂ ਅਣਜਾਣ ਰਹਿ ਗਏ ਅਤੇ ਬਾਅਦ ਵਿੱਚ ਮੈਟ੍ਰਿਕ ਵਿੱਚ ਫੇਲ੍ਹ ਹੋ ਗਏ, ਜਿਸ ਨਾਲ ਉਨ੍ਹਾਂ ਦੀ ਪੂਰੀ ਜ਼ਿੰਦਗੀ ਬਰਬਾਦ ਹੋ ਗਈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਰੀਬ ਤਬਕੇ ਨੂੰ ਮਿਆਰੀ ਸਿੱਖਿਆ ਰਾਹੀਂ ਅਫ਼ਸਰ ਬਣਾ ਕੇ ਸਸ਼ਕਤ ਬਣਾਉਣ ਦੀ ਬਜਾਏ ਬਾਦਲਾਂ ਨੇ ਇਹ ਯਕੀਨੀ ਬਣਾਇਆ ਕਿ ਗਰੀਬਾਂ ਦੇ ਵਿਦਿਆਰਥੀ ਪੜ੍ਹਾਈ ਨਾ ਕਰਨ ਅਤੇ ਸਿਰਫ਼ ਆਟਾ-ਦਾਲ ਸਕੀਮ ਤੱਕ ਹੀ ਸੀਮਤ ਰਹਿਣ।” ਉਨ੍ਹਾਂ ਅੱਗੇ ਕਿਹਾ, “ਕਮਜ਼ੋਰ ਵਰਗਾਂ ਦੀਆਂ ਪੀੜ੍ਹੀਆਂ ਬਾਦਲਾਂ ਵੱਲੋਂ ਬਣਾਈ ਆਟਾ ਦਾਲ ਸਕੀਮ ਦੇ ਭਰੋਸੇ ਹੀ ਰਹਿ ਗਈਆਂ।” ਉਨ੍ਹਾਂ ਕਿਹਾ, “ਇਨ੍ਹਾਂ ਆਗੂਆਂ ਨੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਗਰੀਬ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਸਿੱਖਿਆ ਤੋਂ ਵਾਂਝਾ ਕਰ ਦਿੱਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਅਨੁਸੂਚਿਤ ਜਾਤੀਆਂ ਦੀਆਂ ਕਈ ਪੀੜ੍ਹੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਆਪਣੇ ਲਾਲਚ ਅਤੇ ਸੌੜੇ ਹਿੱਤਾਂ ਲਈ ਇਨ੍ਹਾਂ ਲੋਕਾਂ ਦੇ ਕਰੀਅਰ ਬਰਬਾਦ ਕਰ ਦਿੱਤੇ ਸਨ। ਇਨ੍ਹਾਂ ਆਗੂਆਂ ਨੇ ਗਰੀਬ ਵਿਦਿਆਰਥੀਆਂ ਦੇ ਵਜ਼ੀਫ਼ੇ ਲਈ ਰੱਖੇ ਪੈਸੇ ਹੜੱਪ ਲਏ ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲ ਨਾ ਹੋਣ। ਅਮੀਰ ਘਰਾਣਿਆਂ ਵਿੱਚ ਪੈਦਾ ਹੋਏ ਇਹਨਾਂ ਆਗੂਆਂ ਨੂੰ ਆਮ ਆਦਮੀ ਨੂੰ ਦਰਪੇਸ਼ ਮੁਸ਼ਕਲਾਂ ਦਾ ਬਿਲਕੁੱਲ ਵੀ ਅਹਿਸਾਸ ਨਹੀਂ ਹੈ, ਜਿਸ ਨੂੰ ਤਿਉਹਾਰ ਦੌਰਾਨ ਵੀ ਕੰਮ ਕਰਨਾ ਪੈਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਬਾਕੀ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਸ ਯੋਜਨਾ ਤਹਿਤ ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਲਾਭ ਹੋਵੇਗਾ ਅਤੇ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ। ਇਸ ਯੋਜਨਾ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਇਸ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਪੰਜਾਬ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ ਉਹ ਆਮ ਲੋਕਾਂ ਲਈ 1000 ਰੁਪਏ ਦੀ ਕੀਮਤ ਨਹੀਂ ਜਾਣਦੇ। ਇਹ ਲੋਕ ਜੋ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵਾਰ ਦੇ ਖਾਣੇ ‘ਤੇ 5,000 ਰੁਪਏ ਤੋਂ ਵੱਧ ਖਰਚ ਕਰ ਦਿੰਦੇ ਹਨ, ਉਹ ਇਸ ਪੈਸੇ ਦੀ ਕਦਰ ਨਹੀਂ ਜਾਣਦੇ। ਇਹ ਯੋਜਨਾ ਉਨ੍ਹਾਂ ਲੋਕਾਂ ਲਈ ਇੱਕ ਵੱਡੀ ਵਿੱਤੀ ਸਹਾਇਤਾ ਹੈ ਜਿਨ੍ਹਾਂ ਨੂੰ ਤਿਉਹਾਰਾਂ ਵਾਲੇ ਦਿਨ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਅਮੀਰ ਆਗੂਆਂ ਦੀਆਂ ਪਤਨੀਆਂ ਨੂੰ 1000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਸ਼ਿੰਗਾਰ ਸਮੱਗਰੀ ਦੀ ਖਰੀਦ ‘ਤੇ ਇਸ ਤੋਂ ਕਿਤੇ ਜ਼ਿਆਦਾ ਪੈਸੇ ਖਰਚ ਕਰ ਦਿੰਦੀਆਂ ਹਨ।”

ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਖੇਤਰਾਂ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਆਪਣੇ ਆਪ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਬੇਹੱਦ ਜ਼ਰੂਰੀ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਕੁਸ਼ਲਤਾ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਵੀ ਦੇਸ਼ ਚਲਾਉਣਾ ਚਾਹੀਦਾ ਹੈ। ‘ਆਪ’ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੜਕੀਆਂ ਨੂੰ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣਨ ਅਤੇ ਸਮਾਜ ਵਿੱਚ ਬੇਹੱਦ ਜ਼ਰੂਰੀ ਤਬਦੀਲੀ ਲਿਆਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਭਾਵੇਂ ਅੱਜ-ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨੂੰ ਪਛਾੜ ਚੁੱਕੀਆਂ ਹਨ ਪਰ ਰਾਜਨੀਤੀ ਖੇਤਰ ਵਿੱਚ ਕੁੜੀਆਂ ਅੱਜ ਵੀ ਪਿੱਛੇ ਹਨ। ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਅਤੇ ਸਮਾਜ ਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਬਹੁਤ ਅਹਿਮ ਹੈ। ਇਹ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਦਦ ਕਰੇਗਾ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਪਣੇ ਵੋਟ ਦੇ ਅਧਿਕਾਰ ਦੀ ਸਾਵਧਾਨੀ ਨਾਲ ਵਰਤੋਂ ਕਰਨ ਤਾਂ ਜੋ ਉਨ੍ਹਾਂ ਦੀ ਵੋਟ ਸਹੀ ਆਗੂਆਂ ਨੂੰ ਵਿਧਾਨ ਸਭਾ ਅਤੇ ਸੰਸਦ ਵਿੱਚ ਭੇਜ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਟੇਜ ਤੋਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ‘ਤੇ ਗੱਲਬਾਤ ਹੋ ਰਹੀ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਸਟੇਜਾਂ ‘ਤੇ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਸਮਰਥਨ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ। ਇਨ੍ਹਾਂ ਲੋਕਾਂ ਨੇ ਲੰਬੇ ਸਮੇਂ ਤੱਕ ਰਾਜ ਕੀਤਾ ਸੀ ਪਰ ਆਪਣੀ ਅਯੋਗਤਾ ਅਤੇ ਕੁਸ਼ਾਸਨ ਕਾਰਨ ਲੋਕਾਂ ਨੇ ‘ਆਪ’ ਨੂੰ ਚੁਣਿਆ, ਜੋ ਉਨ੍ਹਾਂ ਲਈ ਅਣਥੱਕ ਮਿਹਨਤ ਕਰ ਰਹੀ ਹੈ।”

ਉਨ੍ਹਾਂ ਕਿਹਾ, “ਇਹ ਉਹ ਗੱਦਾਰ ਸਨ ਜੋ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ। ਅਸਲੀਅਤ ਇਹ ਹੈ ਕਿ ਰਵਾਇਤੀ ਪਾਰਟੀਆਂ ਸਾਡੇ ਈਰਖਾ ਕਰਦੀਆਂ ਹਨ ਕਿਉਂਕਿ ‘ਆਪ’ ਨੇ ਆਮ ਆਦਮੀ ਦੀ ਭਲਾਈ ਦਾ ਏਜੰਡਾ ਤੈਅ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ, “ਕਾਂਗਰਸ ਲੀਡਰਸ਼ਿਪ ਫੁੱਟ ਦਾ ਸ਼ਿਕਾਰ ਹੈ ਅਤੇ ਇਨ੍ਹਾਂ ਦੀਆਂ ਰੈਲੀਆਂ ਵਿੱਚ ਵਰਕਰਾਂ ਦੀ ਬਜਾਏ ਜ਼ਿਆਦਾ ਆਗੂ ਸਟੇਜ ‘ਤੇ ਮੌਜੂਦ ਹੁੰਦੇ ਹਨ। ਇਨ੍ਹਾਂ ਕਾਂਗਰਸੀ ਆਗੂਆਂ ਕੋਲ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਦਿਨ ਵੇਲੇ ਵੀ 95 ਫ਼ੀਸਦ ਸਪਲਾਈ ਯਕੀਨੀ ਬਣਾਈ ਗਈ ਹੈ। ਸਾਰੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਲਗਭਗ 90 ਫ਼ੀਸਦ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।”

ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਈ ਨਾਮ ਦਰਜ ਕਰਵਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਮਿਲ ਸਕੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਟੈਕਸਦਾਤਾਵਾਂ ਦਾ ਪੈਸਾ ਹੈ ਅਤੇ ‘ਆਪ’ ਸਰਕਾਰ ਇਸ ਦੇ ਇੱਕ-ਇੱਕ ਪੈਸੇ ਦੀ ਵੱਡੇ ਜਨਤਕ ਹਿੱਤ ਵਿੱਚ ਵਰਤੋਂ ਕਰ ਰਹੀ ਹੈ। ਪੰਜਾਬ ਦੀ ਰਾਜਨੀਤੀ ਵਿੱਚ ਇਹ ਲੰਬੇ ਸਮੇਂ ਤੋਂ ਨਹੀਂ ਹੋ ਰਿਹਾ। ਇਹ ਪਾਰਟੀਆਂ ਸਿਰਫ਼ ਬਦਲ-ਬਦਲ ਕੇ ਹਕੂਮਤ ਕਰਦੀਆਂ ਹਨ ਅਤੇ ਲੋਕਾਂ ਤੇ ਦੇਸ਼ ਨੂੰ ਲੁੱਟਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ‘ਆਪ’ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਕੰਮਾਂ ਤੋਂ ਹੈਰਾਨ ਅਕਾਲੀ ਆਗੂ ਸੁਖਬੀਰ ਬਾਦਲ ਲੋਕਾਂ ਨੂੰ ਚੰਨ ‘ਤੇ ਲੈ ਜਾਣ ਵਾਲੇ ਵਾਅਦੇ ਕਰਨ ਦੇ ਨਾਲ-ਨਾਲ ਸੂਬੇ ਵਿੱਚ ਡਾਇਨਾਸੌਰਾਂ ਦੀ ਵਾਪਸੀ ਵਰਗੇ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਗੈਰ-ਜ਼ਿੰਮੇਵਾਰਾਨਾ ਬਿਆਨਾਂ ਦੇ ਆਧਾਰ ‘ਤੇ ਸਾਬਕਾ ਉਪ ਮੁੱਖ ਮੰਤਰੀ ਸੂਬੇ ਵਿੱਚ ਸੱਤਾ ਹਾਸਲ ਕਰਨ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਸੰਭਵ ਨਹੀਂ ਹੋ ਸਕਦਾ। ਇਹ ਆਗੂ ਸਵੇਰੇ-ਸਵੇਰੇ ਉਨ੍ਹਾਂ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਨੇ ਲੋਕਾਂ ਸਾਹਮਣੇ ਇਨ੍ਹਾਂ ਆਗੂਆਂ ਦੀ ਅਸਲੀਅਤ ਉਜਾਗਰ ਕਰ ਦਿੱਤੀ ਹੈ। ਅਕਾਲੀ ਦਲ ਦਾ ਨਾਮ ਇੰਨਾ ਮਾੜਾ ਹੈ ਕਿ ਜੇ ਇਹ ਕਿਸੇ ਦਰੱਖਤ ‘ਤੇ ਲਿਖਿਆ ਵੀ ਜਾਵੇ ਤਾਂ ਇਹ ਸੁੱਕ ਜਾਵੇਗਾ, ਇਸ ਲਈ ਲੋਕਾਂ ਨੂੰ ਇਨ੍ਹਾਂ ਤੋਂ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ।”

ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਨੇ ਆਮ ਆਦਮੀ ਦੀ ਦੌਲਤ ਅਤੇ ਸਰੋਤਾਂ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਲਈ ਉਨ੍ਹਾਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ। ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਖਤਮ ਕਰਨ ਲਈ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ ਹੈ ਭਾਵੇਂ ਉਹ 1919 ਦੀ ਵਿਸਾਖੀ ਦੀਆਂ ਗੋਲੀਆਂ ਹੋਣ ਜਾਂ ਨਸ਼ਾ, ਜਿਸ ਨੂੰ ਉਨ੍ਹਾਂ ਨੇ ਆਪਣੇ ਲੰਬੇ ਕੁਸ਼ਾਸਨ ਦੌਰਾਨ ਸਰਪ੍ਰਸਤੀ ਦਿੱਤੀ। ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ। ਸਾਡੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ।”

ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਵਿੱਤਰ ਤਿਉਹਾਰ ਲੋਕਾਂ ਨੂੰ ਸਦੀਆਂ ਪੁਰਾਣੀ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “1699 ਵਿੱਚ ਇਸ ਪਾਵਨ ਦਿਹਾੜੇ ‘ਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਜਿਸ ਨਾਲ ਇੱਕ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਹੋਈ ਅਤੇ ਵਿਸ਼ਵਵਿਆਪੀ ਭਾਈਚਾਰੇ ਅਤੇ ਸਦਭਾਵਨਾ ਤੋਂ ਇਲਾਵਾ ਮਨੁੱਖਤਾ ਲਈ ਪਿਆਰ ਅਤੇ ਦਇਆ ਦਾ ਪ੍ਰਚਾਰ ਕੀਤਾ ਗਿਆ।”

ਉਨ੍ਹਾਂ ਅੱਗੇ ਕਿਹਾ, “ਇਹ ਤਿਉਹਾਰ ਵਾਢੀ ਦੇ ਮੌਸਮ ਦੀ ਸ਼ੁਰੂਆਤ ਅਤੇ ਹਾੜੀ ਦੀਆਂ ਫਸਲਾਂ ਦੇ ਪੱਕਣ ਨੂੰ ਵੀ ਦਰਸਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਇਸ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਹਰ ਪੰਜਾਬੀ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਉਹ ਆਪਣੇ ਜੀਵਨ ਦੇ ਹਰ ਫੈਸਲੇ ਲਈ ਦਸਮੇਸ਼ ਪਿਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈਂਦੇ ਹਨ। ਹਾਲਾਂਕਿ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨਾਉਣੇ ਅਪਰਾਧ ਰਾਹੀਂ ਹਰੇਕ ਪੰਜਾਬੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ। ਕਾਂਗਰਸ ਅਤੇ ਅਕਾਲੀਆਂ ਦੀ ਬਦਨੀਤੀ ਕਾਰਨ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਸਜ਼ਾ ਤੋਂ ਬਚ ਗਏ। ਹੁਣ ਸਾਡੀ ਸਰਕਾਰ ਨੇ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ ਹੈ ਜਿਸ ਨਾਲ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।”

ਉਨ੍ਹਾਂ ਕਿਹਾ, “ਮਜੀਠੀਆ ਪਰਿਵਾਰ, ਜਿਸ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦਾ ਪ੍ਰਬੰਧ ਕਰਕੇ ਸਨਮਾਨਿਤ ਕੀਤਾ ਸੀ, ਦੇ ਇਕਲੌਤੇ ਪ੍ਰਤੀਨਿਧੀ ਨੇ ਇਸ ਮਹੱਤਵਪੂਰਨ ਦਿਨ ਘਰ ਤੋਂ ਦੂਰ ਰਹਿਣਾ ਪਸੰਦ ਕੀਤਾ। ਉਹ ਘਰ ਤੋਂ ਦੂਰ ਰਹੇ ਕਿਉਂਕਿ ਉਹ ਇਸ ਤੱਥ ਤੋਂ ਚੰਗੀ ਤਰ੍ਹਾਂ ਜਾਣੂ ਸਨ ਕਿ ਉਨ੍ਹਾਂ ਦਾ ਪਰਦਾਫਾਸ਼ ਹੋਣਾ ਲਾਜ਼ਮੀ ਹੈ। ਇਨ੍ਹਾਂ ਆਗੂਆਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਰੰਗੇ ਹੋਏ ਹਨ, ਜਿਸ ਲਈ ਇਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ।”

ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਸ਼ੁਰੂ ਹੋ ਗਈ ਹੈ। ਜੇਕਰ ਬਾਬਾ ਸਾਹਿਬ ਨੇ ਸੰਵਿਧਾਨ ਨਾ ਬਣਾਇਆ ਹੁੰਦਾ ਤਾਂ ਅਜਿਹੇ ਸਮਾਗਮ ਨਾ ਹੁੰਦੇ। ਦਿੱਲੀ ਵਿੱਚ ਅਸੀਂ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਲਗਾਈਆਂ ਸਨ ਪਰ ਭਾਜਪਾ ਦੇ ਸੱਤਾ ਵਿੱਚ ਆਉਂਦੇ ਹੀ ਇਨ੍ਹਾਂ ਨੂੰ ਹਟਾ ਦਿੱਤਾ ਗਿਆ ਕਿਉਂਕਿ ਭਾਜਪਾ ਇਨ੍ਹਾਂ ਆਗੂਆਂ ਨੂੰ ਨਫ਼ਰਤ ਕਰਦੀ ਹੈ।”

ਉਨ੍ਹਾਂ ਅੱਗੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਾਬਾ ਸਾਹਿਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਵਸਨੀਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝੇ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਪੰਜਾਬ ਕੋਲ ਹਰਪਾਲ ਚੀਮਾ ਦੇ ਰੂਪ ਵਿੱਚ ਪਹਿਲਾ ਅਨੁਸੂਚਿਤ ਜਾਤੀ ਵਿੱਤ ਮੰਤਰੀ ਹੈ ਕਿਉਂਕਿ ਸਿੱਖਿਆ ਅਤੇ ਵਿੱਤੀ ਸਸ਼ਕਤੀਕਰਨ ਦੇ ਦੋਹਰੇ ਥੰਮ੍ਹ ਬਾਬਾ ਸਾਹਿਬ ਦੀ ਵਿਚਾਰਧਾਰਾ ਦਾ ਆਧਾਰ ਸਨ। ‘ਆਪ’ ਸਰਕਾਰ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ।”

ਇਸ ਮੌਕੇ ਹਾਜ਼ਰ ਪ੍ਰਮੁੱਖ ਪਤਵੰਤਿਆਂ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਮੋਹਿੰਦਰ ਭਗਤ, ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ, ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂ ਅਤੇ ਹੋਰ ਸ਼ਾਮਲ ਸਨ।

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ
ਆਦਮਪੁਰ/ਜਲੰਧਰ, 13 ਅਪ੍ਰੈਲ- ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਟੀਨੂੰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ, ਪੀਣ ਲਈ ਸਾਫ਼ ਸੁਥਰੇ ਪਾਣੀ, ਖਾਣੇ, ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਤੇ ਅਵਾਜਾਈ ਦੇ ਨਾਲ-ਨਾਲ ਵਾਹਨਾਂ ਦੀ ਪਾਰਕਿੰਗ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਡਾ.ਭੀਮ ਰਾਓ ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ’ਤੇ ਚੱਲਦਿਆਂ ਮੌਜੂਦਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਹੁਮ-ਹੁਮਾ ਕੇ ਪਹੁੰਚਕੇ ਬਾਬਾ ਸਾਹਿਬ ਨੂੰ ਸਤਿਕਾਰ ਭੇਟ ਕਰਨ।

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਜਲੰਧਰ, 3 ਅਪ੍ਰੈਲ 2026

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇਰੀ ਜਾਂ ਕਮੀ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਘੱਟ ਮੈਪਿੰਗ ਵਾਲੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਤਵਜੋਂ ਦੇਣ ਦੀ ਹਦਾਇਤ ਵੀ ਕੀਤੀ।

ਉਨ੍ਹਾਂ ਵਿਧਾਨ ਸਭਾ ਹਲਕਾ ਵਾਰ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕਰਦਿਆਂ ਮੈਪਿੰਗ ਨਾਲ ਜੁੜੀਆਂ ਚੁਣੌਤੀਆਂ ਤੇ ਉਨ੍ਹਾਂ ਹੱਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਈ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਣ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਇਸ ਤੋਂ ਇਲਾਵਾ ਅਜਿਹੇ ਬੀ.ਐਲ.ਓਜ਼, ਜਿਨ੍ਹਾਂ ਦੀ ਕਾਰਗੁਜ਼ਾਰੀ ਘੱਟ ਹੈ, ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਮੈਪਿੰਗ ਵਿੱਚ ਤੇਜ਼ੀ ਲਿਆਉਂਦਿਆਂ ਨਿਰਧਾਰਤ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਚੋਣ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਹੌਸਲੇ, ਹਿੰਮਤ ਅਤੇ ਉੱਦਮੀ ਸੋਚ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਕੰਮ ਵਿੱਚ ਵੀ ਸੂਬਾ ਮੋਹਰੀ ਬਣ ਕੇ ਉੱਭਰੇਗਾ।

ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਨੇ ਜਾਣੂ ਕਰਵਾਇਆ ਕਿ ਸੂਬੇ ਵਿੱਚ ਪ੍ਰੀ ਐਸ.ਆਈ.ਆਰ. ਗਤੀਵਿਧੀ ਤਹਿਤ ਕੁੱਲ ਵੋਟਰਾਂ ਵਿੱਚੋਂ 72.26 ਫੀਸਦੀ ਦੀ ਸਫ਼ਲਤਾਪੂਰਵਕ ਮੈਪਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੀ ਪੋਲਿੰਗ ਬੂਥ ਵਾਈਜ਼ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਤੋਂ ਇਲਾਵਾ ਜਲੰਧਰ ਅਤੇ ਕਪੂਰਥਲ਼ਾ ਜ਼ਿਲ੍ਹਿਆਂ ਦੇ ਈ.ਆਰ.ਓਜ਼ ਮੌਜੂਦ ਸਨ।

ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ
ਜਲੰਧਰ, 31 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 46, ਭਾਰਗੋ ਕੈਂਪ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਸਗੋਂ ਵਾਅਦਿਆਂ ਤੋਂ ਇਲਾਵਾ ਵੀ ਕਈ ਇਤਿਹਾਸਕ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚੋਂ ਇਕ ਸੜਕ ਸੁਰੱਖਿਆ ਫੋਰਸ ਦਾ ਗਠਨ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕ ਹਾਦਸਿਆਂ ਦੌਰਾਨ ਲੋਕਾਂ ਦੀ ਮਦਦ ਲਈ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਲੋਕ ਹਿਤੂ ਕਦਮ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।

ਸ਼੍ਰੀ ਭਗਤ ਨੇ ਇਸ ਮੌਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸੂਬੇ ਦੇ ਚਹੁੰਮੁਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੀਤੀਆਂ ਅਨੇਕਾਂ ਪਹਿਲਕਦਮੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ, ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ, 90 ਫੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਸਮੇਤ ਅਨੇਕਾਂ ਲੋਕ ਭਲਾਈ ਕਦਮ ਚੁੱਕੇ ਗਏ ਹਨ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 65,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਪੱਖਪਾਤ ਦੇ ਕੇਵਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਹਨ। ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਵੀ ਮੌਜੂਦ ਸਨ।