IPO

ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਬਣੀ ਇੰਦਰਜੀਤ ਕੌਰ !

ਡੈਸਕ : ਇੰਦਰਜੀਤ ਕੌਰ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਬਣ ਗਈ ਹੈ ਰਾਕੇਸ਼ ਪਰਾਸ਼ਰ ਸੀਨੀਅਰ ਡਿਪਟੀ ਮੇਅਰ ਬਣੇ, ਪ੍ਰਿੰਸ ਜੌਹਰੀ ਡਿਪਟੀ ਮੇਅਰ ਬਣੇ, ਨਾਮ ਦਿੱਲੀ ਤੋਂ ਤੈਅ ਹੋਇਆ। ਪੰਜਾਬ ਦੇ ਲੁਧਿਆਣਾ ਨੂੰ ਅੱਜ 20 ਜਨਵਰੀ […]

Ludhiana

ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ! ਹਲਕੇ ਦੇ ਸਰਕਾਰੀ ਸਕੂਲਾਂ ‘ਚ ਹੋਰ ਨਿਖਾਰ ਲਿਆਉਣ ‘ਤੇ ਦਿੱਤਾ ਜ਼ੋਰ !

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਹਲਕੇ ਦੇ […]

Ludhiana

ਸਮਾਜਸੇਵੀ ਨੀਰਜ ਸਿਹਾਲਾ ਨੇ ਜਨਮ ਦਿਨ ਮੌਕੇ ਲਗਾਇਆ ਖੂਨਦਾਨ ਕੈਂਪ, ਹਲਕਾ ਵਿਧਾਇਕ ਦਿਆਲਪੁਰਾ ਵਿਸ਼ੇਸ਼ ਤੌਰ ਤੇ ਪੁੱਜੇ !

ਸਮਰਾਲਾ (ਗੁਰਦੇਵ ਸੋਹਲ ) ਇਲਾਕੇ ਵਿੱਚ ਆਪਣਾ ਅਹਿਮ ਸਥਾਨ ਰੱਖਣ ਵਾਲੇ ਸਮਾਜਸੇਵੀ ਨੀਰਜ ਸਿਹਾਲਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਇੱਕ ਵਿਲੱਖਣ ਕਾਰਜ ਕਰਦੇ ਹੋਏ, ਸਮਾਜਸੇਵਾ ਨੂੰ ਯਾਦ ਰੱਖਦੇ ਹੋਏ ਰੈਨਬੋ ਗਾਰਮੈਂਟ ਸਮਰਾਲਾ ਵਿਖੇ ਖੂਨਦਾਨ […]

Ludhiana

ਸਮਰਾਲਾ ਵਿੱਚ ਐਂਟੀ ਡੇਂਗੂ ਕੰਪੇਨ ਤਹਿਤ ਕੱਢੀ ਜਾਗਰੂਕਤਾ ਰੈਲੀ !

ਸਮਰਾਲਾ : (ਗੁਰਦੇਵ ਸੋਹਲ, ਮਨੋਜ ਮੋਂਗਾ ) ਪੰਜਾਬ ਸਰਕਾਰ ਦੀਆ ਹਦਾਇਤਾਂ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਪਰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਤਾਰਕਜੋਤ ਸਿੰਘ ਦੀ […]

Ludhiana

24 ਨਵੰਬਰ ਨੂੰ ਸਾਹਨੇਵਾਲ ’ਚ ਠੇਕਾ ਮੁਲਾਜਮ ਪਰਿਵਾਰਾਂ ਤੇ ਬੱਚਿਆ ਸਮੇਤ ਦੇਣਗੇ ਸੂਬਾ ਪੱਧਰੀ ਧਰਨਾ : ਕਰਮ ਚੰਦ ਫਰੌਰ

ਸਮਰਾਲਾ ( ਗੁਰਦੇਵ ਸੋਹਲ, ਮਨੋਜ ਮੋਂਗਾ ) ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲਾ ਲੁਧਿਆਣਾ ਦੀ ਬ੍ਰਾਂਚ ਸਮਰਾਲਾ ਵਲੋਂ ਮੀਟਿੰਗ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆ ਜ਼ਿਲਾ ਜਨਰਲ […]

Ludhiana

ਬਲਵੰਤ ਸਿੰਘ ਰਾਜੋਆਣਾ ਪੁੱਜੇ ਆਪਣੇ ਜੱਦੀ ਪਿੰਡ ! ਪੰਥਕ ਤੇ ਰਾਜਨੀਤਕ ਲੋਕਾਂ ਦਾ ਹੋਇਆ ਵੱਡਾ ਇਕੱਠ !

ਲੁਧਿਆਣਾ ( ਮਨੋਜ ਮੋਂਗਾ ) ਪੰਜਾਬ ‘ਚ ਬਲਵੰਤ ਸਿੰਘ ਰਾਜੋਆਣਾ ਨੂੰ 3 ਘੰਟੇ ਦੀ ਪੈਰੋਲ ਮਿਲੀ: ਹਾਈਕੋਰਟ ਨੇ ਭਰਾ ਦੀ ਪਾਰਟੀ ‘ਚ ਹਾਜ਼ਰ ਹੋਣ ਦੀ ਦਿੱਤੀ ਇਜਾਜ਼ਤ, ਪਟੀਸ਼ਨ ਦਾਇਰ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਬੇਅੰਤ […]

Ludhiana

ਕੈਬਨਿਟ ਮੰਤਰੀ ਮੁੰਡੀਆਂ ਨੇ 6391 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ! ਮੁੰਡੀਆਂ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਬੇਮਿਸਾਲ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦਾ ਸੱਦਾ

ਲੁਧਿਆਣਾ : ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ […]

Ludhiana

ਬੱਚਤ ਭਵਨ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ 21 ਨਵੰਬਰ ਨੂੰ ! ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਜਾਵੇਗਾ ਨਿਪਟਾਰਾ : ਡੀ.ਸੀ ਜਤਿੰਦਰ ਜੋਰਵਾਲ

ਲੁਧਿਆਣਾ : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 21 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸਥਾਨਕ ਬੱਚਤ ਭਵਨ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ […]

Ludhiana

ਡੇਢ ਸਾਲਾ ਮਾਸੂਮ ਬੱਚੀ ਨਾਲ ਵਾਪਰਿਆ ਹਾਦਸਾ ! ਲੋਹੇ ਦਾ ਗੇਟ ਡਿੱਗਣ ਕਾਰਨ ਬੱਚੀ ਦੀ ਨਿਕਲੀ ਜਾਨ !

ਮਾਛੀਵਾੜਾ ਸਾਹਿਬ (ਗੁਰਦੇਵ ਸੋਹਲ, ਮਨੋਜ ਮੋਂਗਾ) ਨੇਡ਼੍ਹਲੇ ਪਿੰਡ ਹਿਯਾਤਪੁਰ ਵਿਖੇ ਘਰ ਦੇ ਵਿਹਡ਼ੇ ਵਿੱਚ ਖੇਡਦੀ ਡੇਢ ਸਾਲਾ ਮਾਸੂਮ ਬੱਚੀ ਬਾਣੀ ਕੌਰ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਇੱਕ ਲੋਹੇ ਦਾ ਗੇਟ ਉਸ ਉੱਪਰ ਆ ਗਿਰਿਆ […]