malerkotla – Riyasat News

ਯਾਦਵਿੰਦਰ ਸ਼ਰਮਾ ਨੇ ਬਤੌਰ ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਅਹੁਦਾ ਸੰਭਾਲਿਆ
ਮਾਲੇਰਕੋਟਲਾ 11 ਮਈ  –                     ਯਾਦਵਿੰਦਰ ਸ਼ਰਮਾ ਨੇ ਅੱਜ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦੇ ਕਾਰਜ ਸਾਧਕ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਟਰੱਸਟ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦਫਤਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਜਿਕਰਯੋਗ ਹੈ ਕਿ ਯਾਦਵਿੰਦਰ ਸ਼ਰਮਾ ਇਸ ਤੋਂ ਪਹਿਲਾਂ ਨਾਭਾ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਸਮੇਤ ਹੋਰ ਪ੍ਰਮੁੱਖ ਸਥਾਨਾਂ ’ਤੇ ਕਾਰਜ ਸਾਧਕ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਆਪਣੇ ਪ੍ਰਸ਼ਾਸਨਿਕ ਤਜਰਬੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਸਵੈ-ਗਣਨਾ ਕਰਕੇ ਲੋਕਾਂ ਨੂੰ ਦਿੱਤਾ ਸੰਦੇਸ਼
ਮਾਲੇਰਕੋਟਲਾ, 05 ਮਈ :             ਡਿਜੀਟਲ ਜਨਗਣਨਾ-2027 ਦੇ ਤਹਿਤ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਪਣੇ ਨਿਵਾਸ ਸਥਾਨ ‘ਤੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਆਨਲਾਈਨ ਦਰਜ ਕਰਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਵਿੱਚ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਪ੍ਰਕਿਰਿਆ ਹੋਰ ਵੀ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣੀ ਹੈ।
ਵਿਧਾਇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ 14 ਮਈ 2026 ਤੱਕ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਸੌਖੀ ਅਤੇ ਸੁਰੱਖਿਅਤ ਹੈ, ਜਿਸ ਵਿੱਚ ਨਾਗਰਿਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ 33 ਪ੍ਰਸ਼ਨਾਂ ਦੇ ਜਵਾਬ ਭਰ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਪ੍ਰਕਿਰਿਆ ਵਿੱਚ ਰਜਿਸਟ੍ਰੇਸ਼ਨ, ਓ.ਟੀ.ਪੀ. ਤਸਦੀਕ ਅਤੇ ਜਾਣਕਾਰੀ ਭਰਨ ਤੋਂ ਬਾਅਦ ਇੱਕ ਵਿਲੱਖਣ ਸਵੈ-ਗਣਨਾ ਆਈ.ਡੀ. (SE ID) ਜਾਰੀ ਹੁੰਦੀ ਹੈ। ਇਹ ਆਈ.ਡੀ. ਬਾਅਦ ਵਿੱਚ ਗਣਨਾਕਾਰ ਨੂੰ ਦਿਖਾਉਣੀ ਹੁੰਦੀ ਹੈ, ਜਿਸ ਨਾਲ ਦੁਬਾਰਾ ਜਾਣਕਾਰੀ ਭਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਨਾਗਰਿਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਸਰਕਾਰੀ ਯੋਜਨਾਬੰਦੀ ਲਈ ਵਰਤੀ ਜਾਵੇਗੀ। ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਦੀਆਂ ਵਿਕਾਸ ਯੋਜਨਾਵਾਂ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਦੀ ਯੋਜਨਾਬੰਦੀ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਲਈ ਹਰ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ ਤਾਂ ਜੋ ਸਹੀ ਅਤੇ ਭਰੋਸੇਯੋਗ ਡਾਟਾ ਤਿਆਰ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਲੋਕਾਂ ਲਈ ਆਨਲਾਈਨ ਸਵੈ-ਗਣਨਾ ਕਰਨਾ ਸੰਭਵ ਨਹੀਂ, ਉਨ੍ਹਾਂ ਲਈ 15 ਮਈ ਤੋਂ 13 ਜੂਨ 2026 ਤੱਕ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨਗੇ। ਵਿਧਾਇਕ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਡਿਜੀਟਲ ਪਹਿਲਕਦਮੀ ਦਾ ਲਾਭ ਲੈਣ ਅਤੇ ਜਨਗਣਨਾ- 2027 ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ
ਮਾਲੇਰਕੋਟਲਾ, 01 ਮਈ :             ਜਨਗਣਨਾ 2027 ਦਾ ਪਹਿਲਾ ਪੜਾਅ ਸਵੈ-ਗਿਣਤੀ ਸ਼ੁਰੂ ਹੋ ਚੁੱਕੀ ਹੈ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ se.census.gov.in ਪੋਰਟਲ ‘ਤੇ ਆਪਣੀ ਜਾਣਕਾਰੀ ਭਰ ਕੇ ਜ਼ਿਲ੍ਹੇ ਦੀ ਸਮੂਹ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਗਿਣਤੀਕਾਰਾਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਲੋਕਾਂ ਦੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਭਾਰਤ ਦੀ 8ਵੀਂ ਜਨਗਣਨਾ ਹੈ ਅਤੇ ਪਹਿਲੀ ਵਾਰ ਪੂਰੀ ਤਰ੍ਹਾਂ ਡਿਜ਼ਿਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਗਣਨਾ 2011 ਵਿੱਚ ਹੋਈ ਸੀ ।

ਉਨ੍ਹਾਂ ਕਿਹਾ ਕਿ ਜਨਗਣਨਾ ਸਰਕਾਰ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਤਿਆਰ ਕਰਨ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸਾਨੂੰ ਸਹੀ ਅਤੇ ਸਟੀਕ ਜਾਣਕਾਰੀ ਦੇ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ

ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਟੋਲ-ਫ਼ਰੀ ਹੈਲਪਲਾਈਨ ਨੰਬਰ 1855 ਵੀ ਚਾਲੂ ਕੀਤਾ ਗਿਆ ਹੈ। ਪਹਿਲੇ ਪੜਾਅ ਹੇਠ 30 ਅਪ੍ਰੈਲ ਤੋਂ 14 ਮਈ ਤੱਕ ਸਵੈ-ਗਿਣਤੀ ਕੀਤੀ ਜਾਵੇਗੀ। 15 ਮਈ ਤੋਂ 13 ਜੂਨ ਤੱਕ ਗਿਣਤੀ ਕਰਨ ਵਾਲੇ ਕਰਮਚਾਰੀ (ਗਿਣਤੀਕਾਰ) ਹਰ ਘਰ ਦਾ ਦੌਰਾ ਕਰਕੇ 33 ਸਵਾਲ ਪੁੱਛਣਗੇ। ਜਿਨ੍ਹਾਂ ਲੋਕਾਂ ਨੇ ਸਵੈ-ਗਿਣਤੀ ਕਰ ਲਈ ਹੋਵੇਗੀ, ਉਹਨਾਂ ਤੋਂ ਸਿਰਫ਼ ਸਵੈ-ਗਿਣਤੀ ਨੰਬਰ ਲਿਆ ਜਾਵੇਗਾ ਅਤੇ ਕਰਮਚਾਰੀ ਉਸ ਜਾਣਕਾਰੀ ਦੀ ਪੁਸ਼ਟੀ ਕਰਕੇ ਪ੍ਰਕਿਰਿਆ ਪੂਰੀ ਕਰਨਗੇ। ਉਨ੍ਹਾਂ ਲੋਕਾਂ ਨੂੰ ਸਾਇਬਰ ਠੱਗਾਂ ਤੋਂ ਸਾਵਧਾਨ ਰਹਿਣ ਲਈ ਵੀ ਕਿਹਾ। ਜਨਗਣਨਾ ਦੌਰਾਨ ਕੋਈ ਵੀ ਵਿਅਕਤੀ ਆਧਾਰ, ਪੈਨ ਕਾਰਡ, ਡ੍ਰਾਈਵਿੰਗ ਲਾਇਸੈਂਸ, ਬੈਂਕ ਵੇਰਵੇ ਜਾਂ ਓ.ਟੀ.ਪੀ ਨਹੀਂ ਮੰਗੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੁਚੇਤ ਰਹਿ ਕੇ ਡਿਜ਼ਿਟਲ ਧੋਖਾਧੜੀ ਤੋਂ ਬਚਣ। ਇਸ ਮੌਕੇ ਜਨਗਣਨਾ ਵਿਭਾਗ ਪੰਜਾਬ ਚੰਡੀਗੜ੍ਹ ਤੋਂ ਵਿਵੇਕ ਸਿੰਘ, ਸੰਦੀਪ ਸਿੰਘ,ਲਵਿਸ ਬਾਂਸਲ,ਟੈਕਨੀਕਲ ਅਸਿਸਟੈਂਟ ਦਵਿੰਦਰ ਸਿੰਘ ,ਜ਼ਿਲਾ ਕੁਆਰਡੀਨੇਟਰ ਮਾਲੇਰਕੋਟਲਾ ਮਨਪ੍ਰੀਤ ਕੌਰ ਵੀ ਮੌਜੂਦ ਸਨ ।

ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ
ਮਾਲੇਰਕੋਟਲਾ, 27 ਅਪ੍ਰੈਲ:                     ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ।

ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਅਤੇ ਸਮਕਾਲੀ ਸਿੱਖਿਆ ਪ੍ਰਾਪਤ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਦੀ ਵਿਸ਼ਲੇਸ਼ਣੀ ਸਮਰੱਥਾ ਅਤੇ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਸਕੂਲ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

ਇਸ ਮੌਕੇ ਸਥਾਨਕ ਸਰਪੰਚ ਮਨਜਿੰਦਰ ਕੌਰ ਰਾਏ,ਪੰਚ ਰਣਜੀਤ ਸਿੰਘ, ਗੁਰਮੀਤ ਸਿੰਘ,ਜਰਨੈਲ ਸਿੰਘ, ਤਲਵੀਰ ਸਿੰਘ,ਮਨਪ੍ਰੀਤ ਸਿੰਘ,ਰਾਮਮਿੰਦਰ ਸਿੰਘ ਪ੍ਰਿੰਸੀਪਲ ਰਾਜਿੰਦਰ ਕੁਮਾਰ, ਹੈਂਡਮਾਸਟਰ ਕਮ ਬੀ.ਐ.ਓ ਸੱਜਾਦ ਅਲੀ,ਮੁੱਖ ਅਧਿਆਪਕਾ ਪਰਵੀਨ,ਦਰਸ਼ਨ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ
ਮਾਲੇਰਕੋਟਲਾ 25 ਅਪ੍ਰੈਲ :

ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਵੱਲੋਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਬੇੜੇ ਵਿੱਚ ਨਵੀਆਂ ਬੱਸਾਂ ਦੇ ਸ਼ਾਮਲ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਲੋਕਾਂ ਨੂੰ ਸੁਵਿਧਾਜਨਕ ਅਤੇ ਬਿਹਤਰ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ਮਸ਼ਾਦ ਝੋਕ ,ਜਗਜੀਤ ਸਿੰਘ ,ਖਾਲਿਦ,ਪਿਆਰਾ ਸਿੰਘ,ਰਮਨ ਚੱਢਾ,ਵਰਿੰਦਰ ਸਿੰਘ,ਵਿਸ਼ਾਲ ਟਾਂਕ,ਅਕਰਮ ਬੱਗਾ,ਮੁਹੰਮਦ ਸ਼ਰੀਫ ਅਤੇ ਆਸਿਫ ਰਤਨ ਤੋਂ ਇਲਾਵਾ ਪਾਰਟੀ ਵਲੰਟੀਅਰ ਵੀ ਮੌਜੂਦ ਸਨ ।

ਉਨ੍ਹਾਂ ਕਿਹਾ ਕਿ ਆਮ ਲੋਕਾਂ, ਡੇਲੀ ਪੈਸੈਂਜਰਾਂ ਅਤੇ ਸਰਕਾਰੀ ਮੁਲਾਜਮਾਂ ਵੱਲੋਂ ਲੰਬੇ ਸਮੇਂ ਤੋਂ ਬੱਸਾਂ ਦੀ ਘਾਟ ਅਤੇ ਰੂਟਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਦਾ ਟੈਲੀਫੋਨਿਕ ਮਾਧਿਆਮ ਨਾਲ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਨਾਲ ਇਹ ਸੁਵਿਧਾ ਸੰਭਵ ਹੋਈ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ। ਪੀ.ਆਰ.ਟੀ.ਸੀ. ਦੀ ਤਰੱਕੀ ਤੇ ਬੇਹਤਰੀ ਅਤੇ ਆਮ ਜਨਤਾ ਨੂੰ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਨਵੀਆਂ ਬੱਸਾਂ ਨੂੰ ਬੰਦ ਪਏ ਰੂਟਾਂ ‘ਤੇ ਚਲਾਇਆ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਵੀਆਂ ਬੱਸਾਂ ਨੂੰ ਬੰਦ ਪਏ ਰੂਟ ਅਤੇ ਸਵਾਰੀਆਂ ਨੂੰ ਵਧੀਆਂ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਵੱਖ-ਵੱਖ ਰੂਟਾਂ ‘ਤੇ ਚਲਾਇਆ ਜਾ ਰਿਹਾ ਹੈ ਤਾਂ ਜੋ ਆਮ ਜਨਤਾ ਨੂੰ ਬਿਹਤਰ ਬੱਸ ਸਰਵਿਸ ਮੁਹੱਈਆ ਕਰਵਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਬੱਸਾਂ ਦੇ ਰੂਟਾਂ ਵਿੱਚ ਹੋਏ ਇਜ਼ਾਫੇ ਨਾਲ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਦਿਨ-ਪ੍ਰਤੀਦਿਨ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਨਾ ਸਿਰਫ ਯਾਤਰਾ ਸੁਵਿਧਾਜਨਕ ਬਣੇਗੀ ਸਗੋਂ ਸਮੇਂ ਦੀ ਬਚਤ ਵੀ ਹੋਵੇਗੀ ਅਤੇ ਲੋਕਾਂ ਨੂੰ ਨਿੱਜੀ ਵਾਹਨਾਂ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲੇਗੀ।

ਜ਼ਿਲ੍ਹਾ ਮੀਡੀਆ ਕੁਆਡੀਨੇਟਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਕੁਆਡੀਨੇਟਰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਸਾਹਿਦ ਜੂਬੈਰੀ ਨੇ ਅੱਗੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਸਕਾਰਾਤਮਕ ਪ੍ਰਤੀਕਿਰਿਆ ਦਰਸਾਉਂਦੀ ਹੈ ਕਿ ਇਹ ਫੈਸਲਾ ਸਮੇਂ ਦੀ ਲੋੜ ਸੀ। ਉਨ੍ਹਾਂ ਨੇ ਦੱਸਿਆ ਕਿ ਡੇਲੀ ਪੈਸੈਂਜਰਾਂ ਅਤੇ ਮੁਲਾਜਮਾਂ ਵੱਲੋਂ ਵੀ ਚੇਅਰਮੈਨ ਪੀ.ਆਰ.ਟੀ.ਸੀ. ਦਾ ਵਿਸ਼ੇਸ਼ ਧੰਨਵਾਦ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਤੇ ਹਲਕਾ ਮੀਡੀਆ ਕੁਆਡੀਨੇਟਰ ਨੇ ਮਾਲੇਰਕੋਟਲਾ- ਪਟਿਆਲਾ-ਚੰਡੀਗੜ੍ਹ,ਮਾਲੇਰਕੋਟਲਾ-ਸੰ<wbr />ਗਰੂਰ ਰੂਟ ‘ਤੇ ਏ.ਸੀ. ਬੱਸਾਂ ਚਲਾਉਣ ਦੀ ਵੀ ਮੰਗ ਕੀਤੀ, ਤਾਂ ਜੋ ਯਾਤਰੀਆਂ ਨੂੰ ਹੋਰ ਸੁਖਦ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਮਿਲ ਸਕ। ਉਨ੍ਹਾਂ ਮਾਲੇਰਕੋਟਲਾ-ਪਟਿਆਲਾ-ਅੰਬਾਲਾ-ਦਿੱਲੀ ਤੱਕ ਰਾਤ ਨੂੰ ਚੱਲਣ ਵਾਲੀ ਏ.ਸੀ.ਬੱਸ ਸੁਵਿਧਾ ਦੀ ਤਰ੍ਹਾਂ ਸਵੇਰੇ ਤਵਕ ਸਾਰ ਇੱਕ ਹੋਰ ਬੱਸ ਸਰਵਿਸ ਸ਼ੁਰੂ ਕਰਨ ਦੀ ਵੀ ਮੰਗੀ ਕੀਤੀ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਕਦਮ ਜਾਰੀ ਰਹਿਣਗੇ।

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ
ਮਾਲੇਰਕੋਟਲਾ 23 ਅਪ੍ਰੈਲ:                    ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026  ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਅਗੇਤੇ ਪ੍ਰਬੰਧਾ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਮੌਕ ਐਕਸਰਸਾਈਜ਼ ਡੀ.ਜੀ.ਪੀ. ਕਮ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਸ ਐਂਡ ਡਾਇਰੈਕਟਰ,ਸਿਵਲ ਡਿਫੈਂਸ ਪੰਜਾਬ ਅਤੇ  ਜ਼ਿਲ੍ਹਾ ਸਿਵਲ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀਂ ਹੈ। ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਵਜਾ ਕੇ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੋਕ ਡਰਿੱਲ ਅਰਿਹੰਤ ਸਪਿਨਿੰਗ ਮਿਲਜ਼ ਦੇ ਰਿਹਾਇਸੀ ਖੇਤਰ ਵਿਖੇ ਹੋਵੇਗੀ ਅਤੇ ਬਿਜਲੀ ਵਿਭਾਗ ਵੱਲੋਂ ਕੇਵਲ ਇਸੇ ਹੀ ਇਲਾਕੇ ਦੀਆਂ ਲਾਈਟਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾ ਸਗੋਂ ਸ਼ਹਿਰ ਦੀ ਬਿਜਲੀ ਸਪਲਾਈ ਬੰਦ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਨਿਸ਼ਚਤ ਸਥਾਨ ‘ਤੇ ਬਲੈਕਆਊਟ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਆਮ ਜਨਤਾ ਵੱਲੋਂ ਸਾਰੀ ਗੈਰ-ਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣ। ਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ।

ਉਨ੍ਹਾਂ ਹੋਰ ਦੱਸਿਆ ਕਿ ਇਹ ਡ੍ਰਿੱਲ ਇੱਕ ਅਲਾਰਮ ਨਾਲ ਸ਼ੁਰੂ ਹੋਵੇਗੀ ਅਤੇ ਇਸ ਵਿੱਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ, ਪੁਲਿਸ, ਸਿਹਤ ਵਿਭਾਗ, ਅਤੇ ਐਨ.ਸੀ.ਸੀ ਸਮੇਤ ਕਈ ਏਜੰਸੀਆਂ ਦੇ ਤਾਲਮੇਲ ਵਾਲੇ ਯਤਨ ਸ਼ਾਮਲ ਹੋਣਗੇ। ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਆਯੋਜਿਤ ਇਸ ਅਭਿਆਸ ਦਾ ਉਦੇਸ਼ ਇੱਕ ਅਸਲ-ਸਮੇਂ ਦੇ ਐਮਰਜੈਂਸੀ ਪ੍ਰਤੀਕਿਰਿਆ ਦ੍ਰਿਸ਼ ਦੀ ਨਕਲ ਕਰਨਾ ਹੈ।

ਉਨ੍ਹਾਂ ਨਿਵਾਸੀਆਂ ਨੂੰ ਪੂਰੀ ਤਰ੍ਹਾਂ ਬਲੈਕਆਊਟ ਨੂੰ ਯਕੀਨੀ ਬਣਾ ਕੇ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਅਭਿਆਸ ਦੌਰਾਨ ਜਨਰੇਟਰ, ਪਾਵਰ ਬੈਕਅੱਪ ਸਿਸਟਮ, ਟਾਰਚ, ਮੋਮਬੱਤੀਆਂ ਜਾਂ ਮਾਚਿਸ ਦੀਆਂ ਸਟਿਕਸ ਦੀ ਵਰਤੋਂ ਕਰਨ ਤੋਂ ਪਰਹੇਜ਼ ਕੀਤਾ ਜਾਵੇ।

ਉਨ੍ਹਾਂ ਅਪੀਲ ਕੀਤੀ  ਕਿ ਇਸ ਦੌਰਾਨ ਘਬਰਾਉਣ ਨਾ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇੱਕ ਰੁਟੀਨ ਡ੍ਰਿੱਲ ਹੈ।

ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਡੀ.ਐੱਸ.ਪੀ (ਹੈਡਕੁਆਟਰ) ਸੁਮੀਤ ਸੂਦ , ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, , ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਜ਼ਿਲਾ ਫਾਇਰ ਅਫ਼ਸਰ ਜਸਪ੍ਰੀਤ ਸਿੰਘ, ਕੰਪਨੀ ਕਮਾਂਡਰ ਰੁਪਿੰਦਰ ਸਿੰਘ, ਮੈਨੇਜਰ (ਐਚ.ਐਰ) ਅਰਿਹੰਤ ਸਪੀਨਿੰਗ ਮਿੱਲਸ ਰਾਜ ਕੁਮਾਰ, ਅਰਿਹੰਤ ਸਪੀਨਿੰਗ ਮਿੱਲ ਤੋਂ ਪ੍ਰੀਤਪਾਲ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਸਨ ।

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ
ਮਾਲੇਰਕੋਟਲਾ, 22 ਅਪ੍ਰੈਲ:

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ  ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਅਭਿਆਨ ਰਾਹੀਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ, ਪ੍ਰਦੂਸ਼ਣ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਧ ਹਵਾ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਜ਼ਿਲ੍ਹਾ ਪੱਧਰੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਨਾਲ ਹੀ ਹਰ ਵਿਭਾਗ ਆਪਣੇ-ਆਪਣੇ ਟਾਰਗੇਟ ਨਿਰਧਾਰਤ ਕਰਕੇ ਨਿਰਧਾਰਿਤ ਸਮੇਂ ਅੰਦਰ ਪੌਧਾਰੋਪਣ ਮੁਹਿੰਮ ਨੂੰ ਸਫਲ ਬਣਾਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਪਛਾਣ ਤੁਰੰਤ ਕੀਤੀ ਜਾਵੇ ਅਤੇ ਜੰਗਲਾਤ ਵਿਭਾਗ ਵੱਲੋਂ ਗੁਣਵੱਤਾ ਵਾਲੇ ਪੌਦੇ ਸਮੇਂ ਸਿਰ ਉਪਲਬਧ ਕਰਵਾਏ ਜਾਣ।

ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਇਸ ਮੁਹਿੰਮ ਨੂੰ ਲੋਕ ਭਾਗੀਦਾਰੀ ਨਾਲ ਜੋੜਿਆ ਜਾਵੇ, ਤਾਂ ਜੋ ਵਧ ਤੋਂ ਵੱਧ ਲੋਕ ਇਸ ਵਿੱਚ ਸ਼ਾਮਲ ਹੋਣ ਅਤੇ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਵਧੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਰਫ਼ ਪੌਦੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਇਹ ਮੁਹਿੰਮ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਰਹੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ. ਰੂਪ ਸਿੰਘ, ਬੀ.ਡੀ.ਪੀ.ਓ. ਜਸਮਿੰਦਰ ਸਿੰਘ, ਐਸ.ਡੀ.ਓ. (ਪੀ.ਡਬਲਿਊ.ਡੀ.) ਇੰਜੀ. ਯੁਦਵੀਰ ਸਿੰਘ, ਡਰਾਫਟਸਮੈਨ ਲਵਿਸ਼ ਬਾਤਿਸ਼, ਸੁਪਰਡੈਂਟ ਨਗਰ ਕੌਂਸਲ ਅਹਿਮਦਗੜ੍ਹ ਇਫਤਖਾਰ ਅਹਿਮਦ, ਐਸ.ਡੀ.ਈ. ਇੰਜੀ. ਲਵਿਸ਼ ਜੈਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ
ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਸ੍ਰੀ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ, ਇੰਸਪੈਕਟਰ ਮਨਜੋਤ ਸਿੰਘ ਮੁੱਖ ਅਫਸਰ ਥਾਣਾ ਸਾਇਬਰ ਕਰਾਇਮ ਮਾਲੇਰਕੋਟਲਾ ਅਤੇ ਥਾਣੇਦਾਰ ਦਰਸ਼ਨ ਸਿੰਘ 932/ਸੰਗ ਮੁੱਖ ਅਫਸਰ ਥਾਣਾ ਸਿਟੀ-2 ਮਾਲੇਰਕੋਟਲਾ ਦੀ ਟੀਮ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ ਨੰਬਰ 64 ਮਿਤੀ 26.03.2026 ਅ/ਧ 308(4),351(4),62 BNS ਥਾਣਾ ਸਿਟੀ-2 ਮਾਲੇਰਕੋਟਲਾ ਵਿੱਚ ਨਾਮਲੂੰਮ ਦੋਸੀਆਨ ਨੂੰ ਟੈਕਨੀਕਲ ਤਰੀਕੇ ਨਾਲ ਨਾਲ ਟਰੇਸ ਕਰਕੇ ਦੋਸੀ ਮੁਹੰਮਦ ਸੁਭਹਾਨ ਉਰਫ ਮਾਨ ਪੁੱਤਰ ਮੁਹੰਮਦ ਸਰੀਫ ਵਾਸੀ ਮੁਹੱਲਾ ਸਾਦੇਵਾਲ ਮਾਲੇਰਕੋਟਲਾ ਨੂੰ ਮਿਤੀ 18.04.2026 ਨੂੰ ਮੁਕੱਦਮਾ ਉਕਤ ਵਿੱਚ ਨਾਮਜਦ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਦੋਸੀ ਮੁਹੰਮਦ ਸਬੁਹਾਨ ਉਕਤ ਪਾਸੋਂ ਇੱਕ ਮੋਬਾਇਲ ਮਾਰਕਾ ਰੀਅਲ ਮੀ ਬਰਾਮਦ ਕੀਤਾ ਗਿਆ।

ਦੋਸੀ ਮੁਹੰਮਦ ਸੁਬਹਾਨ ਉਕਤ ਵੱਲੋਂ ਪੁੱਛਗਿੱਛ ਦੌਰਾਨ ਦੱਸਿਆ ਗਿਆ ਕਿ ਉਸ ਵੱਲੋਂ ਜਗਦੀਪ ਸਿੰਘ ਉਰਫ ਸੈਂਟੀ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰ 14 ਬਲਾਕ-ਬੀ ਅਫਸਰ ਕਲੋਨੀ ਸੰਗਰੂਰ ਨੂੰ ਡਾਕਟਰ ਜਮੀਲ ਉਰ ਰਹਿਮਾਨ ਐੱਮ.ਐੱਲ.ਏ ਮਾਲੇਰਕੋਟਲਾ ਦੇ ਮੋਬਾਇਲ ਨੰਬਰ ਮੁਹੱਈਆ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਜਗਦੀਪ ਸਿੰਘ ਉਰਫ ਸੈਂਟੀ ਉਕਤ ਵੱਲੋਂ ਮਿਤੀ 25.03.2026 ਆਪਣੇ ਵਿਦੇਸੀ ਵੱਟਸ ਐੱਪ ਨੰਬਰ +66955038622 ਤੋਂ ਡਾਕਟਰ ਜਮੀਲ ਉਰ ਰਹਿਮਾਨ ਐੱਮ.ਐੱਲ.ਏ ਮਾਲੇਰਕੋਟਲਾ ਦੇ ਪੀ.ਏ ਗੁਰਮੱਖ ਸਿੰਘ ਜੋ ਵਰਤਿਆ ਜਾਂਦਾ ਹੈ ਉਸ ਮੋਬਾਇਲ ਨੰਬਰ ਪਰ ਕਾਲ ਕਰਕੇ 20 ਲੱਖ ਰੁਪੈ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਜਿਸ ਉਪਰੰਤ ਦੋਸੀ ਮੁਹੰਮਦ ਸੁਬਹਾਨ ਉਕਤ ਦੀ ਪੁੱਛਗਿੱਛ ਪਰ ਜਸਵੰਤ ਸਿੰਘ ਉਕਤ ਨੂੰ ਮਿਤੀ 20.04.2026 ਨੂੰ ਮੁਕੱਦਮਾ ਹਜਾ ਵਿੱਚ ਦੋਸੀ ਨਾਮਜਦ ਕਰਕੇ ਮਿਤੀ 21.04.26 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸੀਆਨ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿੰਨਾਂ ਦੀ ਪੁੱਛਗਿੱਛ ਤੋਂ ਹੋਰ ਕਈ ਅਹਿਮ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਸਾਲ ਦੌਰਾਨ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਝੁੱਗੀਆਂ-ਝੋਪੜੀਆਂ, ਕਬਾੜ ਦੀਆਂ ਦੁਕਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਫੋਗਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨਿਆ ਦੇ ਕੇਸਾਂ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਮਿਲਜੁਲ ਕੇ ਕੰਮ ਕਰਨਾ ਲਾਜ਼ਮੀ ਹੈ।
ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੁਖਾਰ ਦੇ ਮਾਮਲਿਆਂ ਦੀ ਸਮੇਂ-ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਸੁਨਿਸ਼ਚਿਤ ਕੀਤੀ ਜਾਵੇ। ਇਸ ਦੇ ਨਾਲ ਹੀ ਭੱਠਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਦੀ ਨਿਯਮਿਤ ਮੈਡੀਕਲ ਜਾਂਚ ਕਰਨ ਲਈ ਵੀ ਕਿਹਾ ਗਿਆ।
ਮੀਟਿੰਗ ਦੌਰਾਨ ਇਹ ਵੀ ਜ਼ੋਰ ਦਿੱਤਾ ਗਿਆ ਕਿ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ, ਕਿਉਂਕਿ ਇਹ ਮੱਛਰਾਂ ਦੀ ਪੈਦਾਵਾਰ ਦਾ ਮੁੱਖ ਕਾਰਨ ਹੁੰਦਾ ਹੈ। ਸ਼ਹਿਰੀ ਅਤੇ ਪਿੰਡਾਂ ਦੇ ਖੇਤਰਾਂ ਵਿੱਚ ਸਫ਼ਾਈ ਮੁਹਿੰਮਾਂ ਨੂੰ ਤੇਜ਼ ਕਰਨ ਅਤੇ ਨਿਕਾਸੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਜਾਂਚ ਯਕੀਨੀ ਬਣਾਉਣ ਲਈ ਕਿਹਾ, ਜਦਕਿ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਰਾਹੀਂ ਡੇਂਗੂ ਰੋਕਥਾਮ ਸਬੰਧੀ ਜਾਗਰੂਕਤਾ ਫੈਲਾਉਣ ਦੇ ਹੁਕਮ ਦਿੱਤੇ ਗਏ। ਸਿਹਤ ਵਿਭਾਗ ਵੱਲੋਂ ਫੋਗਿੰਗ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਚਲਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਜੇਕਰ ਬੁਖਾਰ ਜਾਂ ਹੋਰ ਲੱਛਣ ਪ੍ਰਗਟ ਹੋਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਨਾਲ ਹੀ, ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਆਪਣੇ ਇਲਾਕੇ ਦੀ ਸਫ਼ਾਈ ਬਣਾਈ ਰੱਖਣ ਵਿੱਚ ਭਾਗੀਦਾਰੀ ਨਿਭਾਉਣ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਐਕਸ਼ੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜੀ ਆਦਰਸ਼ ਨਿਰਮਲ, ਵੈਟਨਰੀ ਅਫਸਰ ਡਾ. ਵਿਕਰਮ ਕਪੂਰ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ, ਸਹਾਇਕ ਨਗਰ ਯੋਜਨਾਕਾਰ ਗੁਰਸੰਤ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ
ਮਾਲੇਰਕੋਟਲਾ, 13 ਅਪ੍ਰੈਲ –

ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਬਿਜਲੀ ਸਬੰਧੀ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੀ ਫਸਲ ਅਤੇ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਜਾਂ ਉਨ੍ਹਾਂ ਦੇ ਨੇੜੇ ਬਿਜਲੀ ਟਰਾਂਸਫਾਰਮਰ ਜਾਂ ਕੰਟਰੋਲ ਸਵਿੱਚ ਲੱਗੇ ਹੋਏ ਹਨ, ਉਨ੍ਹਾਂ ਦੇ ਆਲੇ-ਦੁਆਲੇ 2-3 ਮਰਲੇ ਜਗ੍ਹਾ ਕਣਕ ਕੱਟ ਕੇ ਖਾਲੀ ਛੱਡੀ ਜਾਵੇ ਅਤੇ ਉਸ ਜਗ੍ਹਾ ਨੂੰ ਨਮੀ ਵਾਲਾ ਰੱਖਿਆ ਜਾਵੇ ਤਾਂ ਜੋ ਅੱਗ ਲੱਗਣ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਹੋਰ ਦੱਸਿਆ ਕਿ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਸਫ਼ਾਈ ਅਤੇ ਨਮੀ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਬਿਨਾਂ ਲੋੜ ਉਨ੍ਹਾਂ ਦੀ ਸਵਿੱਚ ਬੰਦ ਰੱਖਣੀ ਚਾਹੀਦੀ ਹੈ।

ਵਧੀਕ ਨਿਗਰਾਨ ਨੇ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਖ਼ਰਾਬੀ ਜਾਂ ਢਿੱਲੇ ਜੋੜ ਨਜ਼ਰ ਆਉਣ, ਤਾਂ ਉਹਨਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਅਤੇ ਕਿਸੇ ਵੀ ਸਮੱਸਿਆ ਸਬੰਧੀ ਨੋਡਲ ਸੈਂਟਰ ਮਾਲੇਰਕੋਟਲਾ ਦੇ ਨੰਬਰ 96461-18974 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਸੁਰੱਖਿਆ ਉਪਾਅ ਅਪਣਾਉਣ ਨਾਲ ਨਾ ਸਿਰਫ ਫਸਲ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ, ਸਗੋਂ ਅਣਚਾਹੀਆਂ ਘਟਨਾਵਾਂ ਤੋਂ ਵੀ ਬਚਾਅ ਸੰਭਵ ਹੈ।