Punjab

ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ ! ਰਾਜੋਆਣਾ ਦੀ ਪਟੀਸ਼ਨ ਦੀ ਸੁਣਵਾਈ 4 ਹਫਤਿਆਂ ਲਈ ਟਲੀ !

ਡੈਸਕ : ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਹੋਣ ਵਾਲੀ ਸੁਣਵਾਈ ਟਲ ਗਈ ਕੋਈ ਵੀ ਫੈਸਲਾ ਲੈਣ ਲਈ ਸਥਿਤੀ ਅਨੁਕੂਲ ਨਹੀਂ ਹੈ। ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਦੀ ਸਲਾਹ ਲੈਣ […]

Jalandhar

ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਨੂੰ ਖੁਰਾਣਾ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ !

 ਫਿਲੌਰ : ਪੰਜਾਬੀ ਐਕਟਰਸ ਮਾਡਲ ਅਤੇ ਸਿੰਗਰ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਅੱਜ ਫਿਲੌਰ ਦੀ ਮਾਨਯੋਗ ਅਦਾਲਤ ਨੇ 14 ਦਿਨਾਂ ਲਈ ਜੇਲ ਭੇਜ ਦਿੱਤਾ ਗਿਆ ਹੈ। ਕੁਲਦੀਪ ਖੁਰਾਣਾ ਦੇ ਉਪਰ ਗੁਰਾਇਆਂ ਪੁਲਿਸ ਥਾਣਾ […]

Patiala

ਪਿੰਡ ਪਹਾੜਪੁਰ ਦੀ ਪੰਚਾਇਤ ਨੇ ਸੜਕ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ !

ਪਟਿਆਲਾ 24 ਨਵੰਬਰ( ਮਨਦੀਪ ਕੌਰ ) ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸੁਲਤਾਨਪੁਰ ਤੋਂ ਪਹਾੜਪੁਰ ਦੀ ਸੜਕ ਦਾ ਨਿਰਮਾਣ ਕਾਰਜ ਕਰਵਾਉਣ ਤੇ ਪਿੰਡ […]

Fatehgarh Sahib

ਦਲਿਤ ਵਰਗ ਦੀ ਮਹਿਲਾ ਦੀ ਭਾਰੀ ਪੰਚਾਇਤ ਵਿੱਚ ਕੁੱਟਮਾਰ ਮਾਮਲਾ ਭਖਿਆ !

ਸ੍ਰੀ ਚਮਕੌਰ ਸਾਹਿਬ 24 ਨਵੰਬਰ (ਅਮਰਜੀਤ ਸਿੰਘ ਕਲਸੀ ) ਨੇੜਲੇ ਪਿੰਡ ਮੁਜਾਫਤ ਵਿੱਚ ਇੱਕ ਦਲਿਤ ਵਰਗ ਦੀ ਮਹਿਲਾ ਦੀ ਭਾਰੀ ਪੰਚਾਇਤ ਵਿੱਚ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਦਾ ਮੁੱਖ ਕਾਰਨ ਇੱਕ ਮੋਬਾਈਲ […]

Punjab

ਪਟਿਆਲਾ ਵਿਖੇ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ – ਹਰਚੰਦ ਸਿੰਘ ਬਰਸਟ

ਪਟਿਆਲਾ / ਚੰਡੀਗੜ੍ਹ, 23 ਨਵੰਬਰ, 2024 – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦੇ ਯਤਨਾ ਸਦਕਾ ਪਟਿਆਲਾ ਵਿੱਚ ਮੱਛੀ ਵਿਕਰੇਤਾਵਾਂ ਦੀ ਮੱਛੀ ਮਾਰਕੀਟ ਬਣਾਉਣ ਦੀ ਮੰਗ ਨੂੰ […]

Ludhiana

ਸਮਰਾਲਾ ਵਿੱਚ ਐਂਟੀ ਡੇਂਗੂ ਕੰਪੇਨ ਤਹਿਤ ਕੱਢੀ ਜਾਗਰੂਕਤਾ ਰੈਲੀ !

ਸਮਰਾਲਾ : (ਗੁਰਦੇਵ ਸੋਹਲ, ਮਨੋਜ ਮੋਂਗਾ ) ਪੰਜਾਬ ਸਰਕਾਰ ਦੀਆ ਹਦਾਇਤਾਂ ਅਤੇ ਸਿਵਲ ਸਰਜਨ ਲੁਧਿਆਣਾ ਡਾਕਟਰ ਪਰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਤਾਰਕਜੋਤ ਸਿੰਘ ਦੀ […]

Moga

ਰੱਬ ਨੇ ਇਹ ਕੀ ਭਾਣਾ ਵਰਤਾ ਦਿੱਤਾ ਖੋਹ ਲਈ ਮਾਸੂਮ ਜਿਹੀ ਜਿੰਦ !

ਮੋਗਾ : ਮੋਗਾ ਦੇ ਪਿੰਡ ਰੱਤੀਆਂ ਤੋਂ ਬੇਹੱਦ ਦਰਦਨਾਕ ਖਬਰ ਆਈ ਸਾਹਮਣੇ , ਕੋਠੇ ਤੋਂ ਬਾਲ ਚੁੱਕਣ ਗਏ ਕਰੀਬ 12 ਸਾਲ ਦੇ ਬੱਚੇ ਏਕਮ ਦੀ 11 ਹਜ਼ਾਰ ਵੋਲਟ ਤਾਰਾਂ ਦੀ ਚਪੇਟ ਚ ਆਉਣ ਨਾਲ ਦਰਦਨਾਕ […]

Mansa

ਨਸ਼ੇ ਨੇ ਇਕ ਹੋਰ ਘਰ ਦਾ ਬੁਝਾਇਆ ਚਿਰਾਗ ! ਪਿੰਡ ਤੇ ਪਰਿਵਾਰ ਨੇ ਮਾਨਸਾ ਬਰਨਾਲਾ ਰੋਡ ਜਾਮ ਕਰ ਕੀਤ ਇਨਸਾਫ ਦੀ ਮੰਗ !

ਮਾਨਸਾ : ਮਾਨਸਾ ਦੇ ਪਿੰਡ ਅਕਲੀਆ ‘ਚ 26 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਓਵਰਡੋਜ਼ ਕਾਰਨ ਮੌਤ ਹੋ ਗਈ, ਮ੍ਰਿਤਕ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਬੀਤੀ ਰਾਤ ਘਰ ਦੇ ਬਾਹਰ ਹੀ ਉਸ […]

Kapurthala

ਗੁਰੁਦਵਾਰੇ ਦੀ ਸਵਾ 2 ਏਕੜ ਜਿਮੀਂਨ ਪਿੱਛੇ ਚੱਲੀਆਂ ਡਾਂਗਾ ! ਜਾਣੋ ਪੂਰਾ ਮਾਮਲਾ !

ਕਪੂਰਥਲਾ ( ਕੇ ਐਸ ਕੌੜਾ ) ਕਪੂਰਥਲਾ ਦੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇੱਕ ਪਰਿਵਾਰ ਦਰਮਿਆਨ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਹੁਣ ਉਸ ਨੇ ਨਵਾਂ ਮੋੜ ਲੈ ਲਿਆ ਜਦੋਂ […]

Amritsar

ਸੁਖਬੀਰ ਸਿੰਘ ਬਾਦਲ ਵੱਲੋਂ ਭੇਜੀ ਦੂਜੀ ਚਿੱਠੀ ! ਹੁਣ ਕੀ ਲਿਖ ਦਿੱਤਾ ਸੁਖਬੀਰ ਸਿੰਘ ਬਾਦਲ ਨੇ ਚਿੱਠੀ ‘ਚ !

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ […]