Fatehgarh Sahib

ਪਤਨੀ ਦੇ ਭੋਲੇ ਭਾਲੇ ਚਿਹਰੇ ਪਿੱਛੇ ਸੀ ਸ਼ੈਤਾਨੀ ਦਿਮਾਗ, ਪੁਲਿਸ ਨੇ ਸੁਲਝਾਈ ਗੁੱਥੀ !

ਬੱਸੀ ਪਠਾਣਾਂ 16 ਨਵੰਬਰ (ਗਗਨਦੀਪ ਅਨੰਦਪੁਰੀ) 13 ਨਵੰਬਰ ਨੂੰ ਪਿੰਡ ਆਲਮਪੁਰ ਦੇ ਸੂਏ ਕੋਲ ਪਿੰਡ ਹੁਸੈਨਪੁਰ ਦੇ ਸੁਖਦੇਵ ਸਿੰਘ ਦੀ ਲਾਸ਼ ਮਿਲੀ ਸੀ। ਜਿਸਦੀ ਜਾਂਚ ਕਰਦੇ ਹੋਏ ਬੱਸੀ ਪਠਾਣਾ ਦੀ ਪੁਲਿਸ ਵਲੋਂ ਮ੍ਰਿਤਕ ਸੁਖਦੇਵ ਸਿੰਘ […]

Jalandhar

ਰੇਹੜੀ ਅਤੇ ਬੱਸ ਦੀ ਟੱਕਰ ‘ਚ ਤਿੰਨ ਦੀ ਮੌਤ, ਦੋ ਹੋਏ ਜ਼ਖਮੀ !

ਫਗਵਾੜਾ 16 ਨਵੰਬਰ (ਜਤਿੰਦਰਪਾਲ ਕਲੇਰ ) ਹੁਸ਼ਿਆਰਪੁਰ ਰੋਡ ਫਗਵਾੜਾ ਨੇੜੇ ਇੱਕ ਮੋਟਰਸਾਈਕਲ ਅਤੇ ਬੱਸ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਤਿੰਨ ਦੀ ਮੌਤ ਹੋ ਗਈ ਅਤੇ ਦੋ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ […]

Patiala

ਰਾਜਪੁਰ ਸ਼ੰਭੂ ਬਾਰਡਰ ਤੋਂ ਸਰਵਨ ਸਿੰਘ ਭੰਧੇਰ ਦਾ ਬਿਆਨ, ਮਰਨ ਵਰਤ ਤੇ ਬੈਠਣਗੇ ਕਿਸਾਨ !

ਰਾਜਪੁਰਾ 16 ਨਵੰਬਰ : ਰਾਜਪੁਰਾ ਤੇ ਸ਼ੰਭੂ ਬਾਰਡਰ ਤੇ ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਲਗਾਤਾਰ ਧਰਨੇ ਦੇ ਉੱਪਰ ਬੈਠੀਆਂ ਹਨ ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾਣ ਵਾਸਤੇ ਰਸਤਾ ਬੰਦ ਕੀਤਾ ਹੋਇਆ ਹੈ ਸ਼ੰਬੂ ਆਸ ਪਾਸ ਦੇ […]

Amritsar

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤਾ ਅਸਤੀਫਾ !

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ […]

Chandigarh

ਮੁਹਾਲੀ ਦੇ ਕੁੰਬੜਾ ਕਤਲ ਕਾਂਡ ਵਿਚ ਵੱਡੀ ਕਾਰਵਾਈ ! ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫ਼ਤਾਰ !

ਮੋਹਾਲੀ : 16 ਨਵੰਬਰ ਪੁਲਿਸ ਨੇ ਮੁਹਾਲੀ ਦੇ ਕੁੰਬੜਾ ਕਤਲ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਕਾਂਡ ਵਿਚ ਸ਼ਾਮਲ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਗੌਰਵ ਸਮੇਤ 4 ਮੁਲਜ਼ਮ ਗ੍ਰਿਫ਼ਤਾਰ ਕੀਤੇ […]

Amritsar

ਅੰਮ੍ਰਿਤਸਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰਾਂ ਸਮੇਤ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ !

ਅੰਮ੍ਰਿਤਸਰ 15 ਨਵੰਬਰ (ਨਰੇਂਦਰ ਸੇਠੀ) ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਅਫੀਮ, ਹੈਰੋਇਨ ਅਤੇ ਕੈਮੀਕਲ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੁਲਜ਼ਮਾਂ ਦੀ […]

Fatehgarh Sahib

ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਵੱਲੋਂ ਮਨਾਇਆ ਗਿਆ ਚਿਲਡਰਨ ਡੇ !

ਅਮਲੋਹ 15 ਨਵੰਬਰ (ਅੰਮ੍ਰਿਤ ਸੰਧੂ) ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ, ਅਮਲੋਹ ਵਿਖੇ ਚਿਲਡਰਨ ਡੇ ਮਨਾਇਆ ਗਿਆ। ਇਸ ਸਮਾਗਮ ਵਿੱਚ ਸ਼੍ਰੀ ਸ਼ਮਸ਼ੇਰ ਸਿੰਘ , ਡੀ.ਈ.ਓ (ਜਿਲ੍ਹਾ- ਫਤਿਹਗੜ ਸਾਹਿਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ […]

Kapurthala

ਪ੍ਰਕਾਸ਼ ਪੁਰਬ ਮੌਕੇ ਕੀਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਆਤਿਸ਼ਬਾਜ਼ੀ ਰਹੀ ਖਿੱਚ ਦਾ ਕੇਂਦਰ !

ਕਪੂਰਥਲਾ 15 ਨਵੰਬਰ (ਕੇ ਐੱਸ ਕੌੜਾ) ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ […]

Chandigarh

ਚੰਡੀਗੜ੍ਹ ‘ਚ ਬਿਜਲੀ ਵਿਭਾਗ ਨੇ ਦਿੱਤਾ ਝੱਟਕਾ ! ਖਪਤਕਾਰੀਆਂ ਦੇ ਜੇਬ ਤੇ ਪਵੇਗਾ ਵੱਡਾ ਅਸਰ ਪੂਰੀ ਖ਼ਬਰ !

ਡੈਸਕ :- ਚੰਡੀਗੜ੍ਹ ‘ਚ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੰਯੁਕਤ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ.ਈ.ਆਰ.ਸੀ.) ਨੇ ਚੰਡੀਗੜ੍ਹ ‘ਚ ਬਿਜਲੀ ਦਰਾਂ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਾਰਨ ਚੰਡੀਗੜ੍ਹ ਵਿੱਚ ਬਿਜਲੀ ਹੁਣ ਮਹਿੰਗੀ ਹੋ […]

Kapurthala

ਗੁਰੂ ਨਾਨਕ ਦੇਵ ਜੀ ਦੇ 555 ਪ੍ਰਕਾਸ਼ ਪੁਰਬ ਮੌਕੇ ”ਮੇਰੀ ਦਸਤਾਰ ਮੇਰੀ ਸ਼ਾਨ“ ਤਹਿਤ ਲਗਾਇਆ ਦਸਤਾਰਾਂ ਦਾ ਲੰਗਰ !

ਕਪੂਰਥਲਾ 15 ਨਵੰਬਰ ( ਕੇ ਐੱਸ ਕੌੜਾ ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਯੂਥ ਅਕਾਲ਼ੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਗਵਾਈ ਹੇਠ ਦਸਤਾਰਾਂ […]