Sangrur – Riyasat News

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ।

ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਣ ਅਤੇ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ।

ਇਨ੍ਹਾਂ ਸੰਵਾਦ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਮਾਣਯੋਗ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਜਤਾਈ।

ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 05 ਅਪ੍ਰੈਲ

ਵਿੱਤ ਮੰਤਰੀ, ਪੰਜਾਬ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸੜਕਾਂ ਦਾ ਜਾਲ ਵਿਛਾ ਕੇ ਅਤੇ ਸੜਕਾਂ ਦੀ ਕਾਇਆ ਕਲਪ ਕਰ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉੱਤੇ ਮੁੜ ਲਿਆਂਦਾ ਗਿਆ ਹੈ। ਪੰਜਾਬ ਦਾ ਕੋਈ ਪਿੰਡ ਜਾਂ ਅਜਿਹਾ ਸ਼ਹਿਰ ਨਹੀਂ ਜਿਹੜਾ ਕਿ ਸੜਕੀ ਮਾਰਗ ਨਾਲ ਜੋੜਨ ਤੋਂ ਰਹਿ ਗਿਆ ਹੋਵੇ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਕਮਾਲਪੁਰ ਵਿਖੇ ਦਿੜ੍ਹਬਾ ਤੋਂ ਕਮਾਲਪੁਰ, ਦਿਆਲਗੜ੍ਹ ਤੋਂ ਕਮਾਲਪੁਰ ਅਤੇ ਕਮਾਲਪੁਰ ਤੋਂ ਬਘਰੌਲ ਤਕ ਕਰੀਬ 20 ਕਰੋੜ ਰੁਪਏ ਦੀ ਲਾਗਤ ਨਾਲ

ਬਣਨ ਜਾ ਰਹੀ 18 ਫੁੱਟੀ ਸੜਕ ਦਾ ਕੰਮ ਸ਼ੁਰੂ ਕਰਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਹਨਾਂ ਕਿਹਾ ਕਿ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੁਆਰਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸਪਨਾ ਸੱਚ ਹੁੰਦਾ ਨਜ਼ਰ ਆ ਰਿਹਾ ਹੈ। ਉਹਨਾਂ ਦੀ ਦੂਰਦਰਸ਼ੀ ਸੋਚ ਸਦਕਾ ਹਰ ਇੱਕ ਪਿੰਡ ਅਤੇ ਸ਼ਹਿਰ ਨੂੰ ਸੜਕੀ ਮਾਰਗ ਨਾਲ ਜੋੜਨ ਤੇ ਸੜਕਾਂ ਦੀ ਕਾਇਆ ਕਲਪ ਦਾ ਉਪਰਾਲਾ ਹੋ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਹੜੀ ਸੜਕ ਦਾ ਅੱਜ ਕੰਮ ਸ਼ੁਰੂ ਕਰਵਾਇਆ ਹੈ, ਉਸ ਦਾ ਪਿਛਲੇ ਕਰੀਬ 15-16 ਸਾਲਾਂ ਤੋਂ ਪਿੰਡਾਂ ਦੇ ਲੋਕ ਬਣਨ ਦਾ ਇੰਤਜ਼ਾਰ ਕਰ ਰਹੇ ਸਨ। ਇਹ ਸੜਕ ਦਿਆਲਗੜ੍ਹ ਤੋਂ ਕਮਾਲਪੁਰ, ਦਿੜ੍ਹਬਾ ਤੋਂ ਕਮਾਲਪੁਰ ਅਤੇ ਕਮਾਲਪੁਰ ਤੋਂ ਬਘਰੌਲ ਤੱਕ ਬਣਾਈ ਜਾ ਰਹੀ ਹੈ, ਜਿਸ ਦੀ ਲੰਬਾਈ ਕਰੀਬ 31 ਕਿਲੋਮੀਟਰ ਹੈ ਅਤੇ ਇਹ ਸਾਰੀ ਸੜਕ 18 ਫੁੱਟ ਚੌੜੀ ਬਣਾਈ ਜਾ ਰਹੀ ਹੈ, ਜਿਸ ‘ਤੇ ਕਰੀਬ 20 ਕਰੋੜ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਇਸ ਸੜਕ ਦੇ ਬਣਨ ਨਾਲ ਦਿੜ੍ਹਬਾ ਤੋਂ ਸਮਾਣਾ ਜਾਣ ਵਾਲੇ ਲੋਕਾਂ ਲਈ ਕਰੀਬ 15 ਪਿੰਡਾਂ ਨੂੰ ਫਾਇਦਾ ਹੋਵੇਗਾ, ਇਸ ਨਾਲ ਲੋਕਾਂ ਦਾ ਪੈਸਾ ਵੀ ਬਚੇਗਾ ਤੇ ਸਮਾਂ ਵੀ ਬਚੇਗਾ।

ਸ੍ਰ ਚੀਮਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸੜਕਾਂ ਨੂੰ ਸੁਧਾਰਨ ਦੀ ਨੀਤੀ ਦੇ ਸਦਕਾ ਅਤੇ ਸੜਕ ਸੁਰਖਿਆ ਫੋਰਸ ਤੈਨਾਤ ਕਰਨ ਨਾਲ ਸੜਕੀ ਹਾਦਸਿਆਂ ਵਿੱਚ 50 ਫ਼ੀਸਦ ਦੀ ਕਮੀ ਆਈ ਹੈ, ਜਿਸ ਦੀ ਚਰਚਾ ਵਿਸ਼ਵ ਪੱਧਰ ਉੱਤੇ ਹੋ ਰਹੀ ਹੈ।

ਹਲਕਾ ਦਿੜ੍ਹਬਾ ਦੇ ਵਿਕਾਸ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਹਲਕਾ ਦਿੜ੍ਹਬਾ ਨੂੰ ਪਛੜਿਆ ਹੋਏ ਹਲਕੇ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਪਰ ਇਸ ਸਮੇਂ ਸਾਰੇ ਪੰਜਾਬ ਵਿੱਚ ਹਲਕਾ ਦਿੜ੍ਹਬਾ ਵਿਕਾਸ ਦੇ ਪੱਖੋਂ ਇੱਕ ਨਮੂਨਾ ਬਣ ਕੇ ਅੱਗੇ ਆ ਰਿਹਾ ਹੈ। ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਹਲਕਾ ਦਿੜ੍ਹਬੇ ਦਾ ਕੋਈ ਇਹੋ ਜਿਹਾ ਪਿੰਡ ਨਹੀਂ ਜਿੱਥੇ ਕੋਈ ਕੰਮ ਨਾ ਚੱਲ ਰਿਹਾ ਹੋਵੇ। ਅਸਲ ਦੇ ਵਿੱਚ ਇਸੇ ਤਰੱਕੀ ਨੂੰ ਹੀ ਰੰਗਲਾ ਪੰਜਾਬ ਕਿਹਾ ਜਾਂਦਾ ਹੈ।

ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਐਸਡੀਓ ਪੀਡਬਲਯੂਡੀ ਦਲਜੀਤ ਸਿੰਘ, ਸਰਪੰਚ ਗੁਰਲਾਲ ਸਿੰਘ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਲਹਿਰਾਗਾਗਾ, 05 ਅਪ੍ਰੈਲ

ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ।

ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਣ ਅਤੇ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ।

ਇਨ੍ਹਾਂ ਸੰਵਾਦ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਮਾਣਯੋਗ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਜਤਾਈ।

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ
ਮੂਨਕ, 05 ਅਪ੍ਰੈਲ- ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ ਗੋਲੀਆਂ ਅਤੇ 450 ਗ੍ਰਾਮ ਸੁਲਫਾ/ਗਾਂਜਾ ਬ੍ਰਾਮਦ ਕਰਵਾਇਆ ਗਿਆ।

ਅਸਲਾ ਐਕਟ ਅਧੀਨ 01 ਕੇਸ ਦਰਜ ਕਰ ਕੇ ਮੁਲਜ਼ਮ ਪਾਸੋਂ ਇੱਕ ਦੇਸੀ ਕੱਟਾ ਸਮੇਤ 07 ਕਾਰਤੂਸ 12 ਬੋਰ ਬ੍ਰਾਮਦ ਕਰਵਾਏ ਗਏ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 10 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ।

ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 156 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 89 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ ਚੋਰੀ ਦੇ ਇੱਕ ਕੇਸ ਵਿੱਚ ਅਦਾਲਤ ਵੱਲੋਂ ਭਗੌੜੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ
ਸੰਗਰੂਰ, 04 ਅਪ੍ਰੈਲ

ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ।

ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ।

ਇਸ ਮੌਕੇ ‘ਤੇ Environment (Protection) Act, 1986 ਅਤੇ Noise Pollution (Regulation and Control) Rules, 2000 ਤਹਿਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤਕ ਲਾਊਡਸਪੀਕਰ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਮਨਾਹੀ ਹੈ, ਲਾਊਡਸਪੀਕਰ ਦੀ ਵਰਤੋਂ ਲਈ ਸੰਬੰਧਿਤ ਅਥਾਰਟੀ ਤੋਂ ਅਗਾਊਂ ਅਨੁਮਤੀ ਲੈਣੀ ਲਾਜ਼ਮੀ ਹੈ, ਦਿਨ ਦੇ ਸਮੇਂ ਨਿਰਧਾਰਤ ਸ਼ੋਰ ਮਿਆਰਾਂ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ ਅਤੇ ਹਸਪਤਾਲਾਂ, ਸਕੂਲਾਂ ਅਤੇ ਅਦਾਲਤਾਂ ਦੇ ਨੇੜਲੇ ਖੇਤਰਾਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ।

ਮੀਟਿੰਗ ਦੌਰਾਨ ਹਾਜ਼ਰ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਹ ਭਰੋਸਾ ਦਿਵਾਇਆ ਗਿਆ ਕਿ ਉਹ ਭਵਿੱਖ ਵਿੱਚ ਲਾਊਡਸਪੀਕਰ ਦੀ ਵਰਤੋਂ ਸਬੰਧੀ ਸਾਰੇ ਲਾਗੂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।

ਅੰਤ ਵਿੱਚ ਉਪ-ਮੰਡਲ ਮੈਜਿਸਟ੍ਰੇਟ ਸਤੀਸ਼ ਚੰਦਰ ਵੱਲੋਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਜਨਤਕ ਸ਼ਾਂਤੀ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਇਸ ਦੇ ਨਾਲ ਹੀ ਇਹ ਫੈਸਲਾ ਵੀ ਲਿਆ ਗਿਆ ਕਿ ਪੁਲਿਸ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਮੌਕੇ ‘ਤੇ ਨਿਰੀਖਣ ਅਤੇ ਮਾਨੀਟਰਿੰਗ ਕੀਤੀ ਜਾਵੇਗੀ ਅਤੇ ਕਿਸੇ ਵੀ ਉਲੰਘਣਾ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ
ਸੰਗਰੂਰ, 03 ਅਪ੍ਰੈਲ

ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ ‘ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ। ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਵੱਖ-ਵੱਖ ਮਡਿਊਲਜ਼ ‘ਤੇ ਵਿਸਥਾਰਪੂਰਵਕ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਹਾਊਸ ਲਿਸਟਿੰਗ ਪ੍ਰਕਿਰਿਆ, ਡਿਜਿਟਲ ਮੋਡ ਵਿੱਚ ਸੈਂਸਜ ਲਈ CMMS ਪੋਰਟਲ ਅਤੇ HLO ਵੈੱਬ Application ਸਬੰਧੀ ਹਦਾਇਤਾਂ ਅਤੇ ਸੁਪਰਵਾਈਜ਼ਰਾਂ, ਗਿਣਤੀਕਾਰ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਸਨ।

ਟ੍ਰੇਨਰਾਂ ਨੇ ਭਾਗੀਦਾਰਾਂ ਨਾਲ ਫੀਲਡ ਪੱਧਰ ਦੀਆਂ ਸਮੱਸਿਆਵਾਂ, ਕਾਗਜ਼ੀ ਕਾਰਵਾਈ,ਟਾਈਮਲਾਈਨ ਅਤੇ ਡਿਜਿਟਲ ਟੂਲਾਂ ਦੀ ਵਰਤੋਂ ਬਾਰੇ ਵੀ ਚਰਚਾ ਕੀਤੀ। ਫੀਲਡ ਟ੍ਰੇਨਰਾਂ ਵਿਚੋਂ ਸੁਪਰਵਾਈਜ਼ਰਜ਼ ਅਤੇ ਗਿਣਤੀਕਾਰਾਂ ਦੀਆਂ ਟੀਮਾਂ ਬਣਾ ਕੇ ਫੀਲਡ ਵਿੱਚ HLO app ‘ਤੇ ਪ੍ਰੈਕਟਿਸ ਵੀ ਕਰਵਾਈ ਗਈ।

ਇਸ ਮੌਕੇ ਵਧੀਕ ਜ਼ਿਲ੍ਹਾ ਸੈਂਸਜ ਅਫਸਰ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੰਗਰੂਰ ਅਤੇ ਦਫਤਰ ਡਾਇਰੈਕਟੋਰੇਟ ਸੈਂਸਜ ਆਪਰੇਸ਼ਨਜ ਪੰਜਾਬ ਵੱਲੋਂ ਸ਼੍ਰੀ ਵਿਵੇਕ ਸਿੰਘ ਵੱਲੋਂ ਟ੍ਰੇਨਿੰਗ ਦੀ ਮਹੱਤਤਾ, ਫੀਲਡ ਤਿਆਰੀ ਅਤੇ ਮਰਦਮਸ਼ੁਮਾਰੀ ਦੌਰਾਨ ਨਿਯਮਾਂ ਦੀ ਪਾਲਣਾ ‘ਤੇ ਜ਼ੋਰ ਦਿੰਦਿਆਂ ਫੀਲਡ ਟ੍ਰੇਨਰਾਂ ਨੂੰ ਫੀਲਡ ਵਿੱਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵਧੀਆ ਅਤੇ ਸੁਚਾਰੂ ਢੰਗ ਨਾਲ ਟ੍ਰੇਨਿੰਗ ਦੇਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ -ਕਮ- ਜ਼ਿਲ੍ਹਾ ਸੈਂਸਜ ਅਫਸਰ, ਸੰਗਰੂਰ ਸ਼੍ਰੀ ਅੰਕੁਰ ਮਹਿੰਦਰੂ, ਜ਼ਿਲ੍ਹਾ ਸੈਂਸਜ ਦਫਤਰ ਤੋਂ ਸੁਪਰਡੈਂਟ ਅਸ਼ੋਕ ਕੁਮਾਰ ਸਮੇਤ ਵੱਖ ਵੱਖ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਅਪ੍ਰੈਲ

ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ ‘ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ “ਜ਼ੀਰੋ ਟੋਲਰੈਂਸ” ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ, ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਵਧਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰੋਜ਼ਗਾਰ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਕਾਸ ਦੇ ਇਸ ਯਤਨ ਵਿੱਚ ਆਪਣਾ ਯੋਗਦਾਨ ਪਾਉਣ।

ਸਮਾਗਮਾਂ ਦੌਰਾਨ ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੰਮਕਾਜ ਦੀ ਪ੍ਰਸ਼ੰਸਾ ਕੀਤੀ। ਇਲਾਕਾ ਵਾਸੀਆਂ ਨੇ ਵੀ ਸਰਕਾਰ ‘ਤੇ ਭਰੋਸਾ ਜਤਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ “ਆਪ” ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ
ਸੁਨਾਮ, 1 ਅਪ੍ਰੈਲ:

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ “ਆਪ” ਨੂੰ ਆਮ ਆਦਮੀ ਪਾਰਟੀ ਦਾ ਲਕਬ ਦਿੱਤਾ।

ਇਸ ਮੌਕੇ ਮਦਨ ਲਾਲ ਮੰਨਾ ਦੀ ਅਗਵਾਈ ਹੇਠ ਇਹਨਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਹਲਕੇ ਵਿੱਚ ਹੋ ਰਹੇ ਬੇਮਿਸਾਲ ਵਿਕਾਸ ਕਾਰਜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਨੀਤੀ ਨੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ।

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਅਤੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨਾਲ ਸੰਤੁਸ਼ਟ ਹਨ।

ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਕੇਂਦਰਿਤ ਫ਼ੈਸਲੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵੀ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਰਿਸ਼ੀ ਬਾਗੜੀਆ ( ਐਡਵੋਕੇਟ) ਲੀਗਲ ਅਡਵਾਈਜ਼ਰ, ਪੁਨੀਤ ਸ਼ਰਮਾ (ਐਡਵੋਕੇਟ) ( ਕੈਸ਼ੀਅਰ), ਲਲਿਤ ਕਾਂਸਲ (ਸੀ . ਏ) ਸੁਮਿਤ ਕਾਂਸਲ, ਨਰਿੰਦਰ ਬਾਂਸਲ, ਸੁਸ਼ੀਲ ਗਰਗ (ਵਾਈਸ ਪ੍ਰੈਜ਼ੀਡੈਂਟ), ਰਜੇਸ਼ ਗੁਪਤਾ, ਅਮਨਦੀਪ ਖਿਪਲ, ਸੋਨੂ ਚੀਮਾ ਪਾਈਪ ਫੈਕਟਰੀ, ਸਵਰਨਜੀਤ ਸਿੰਘ, ਅਮਨ ਆਪਟੀਕਲ, ਜਤਿੰਦਰ ਗਰਗ, ਵਿਜੇ ਕਾਂਸਲ,

ਰਿਤੇਸ਼ ਗੋਇਲ (ਸੈਕਟਰੀ), ਸੁਭਾਸ਼ ਅਕਾਊਂਟੈਂਟ

ਮਨਦੀਪ ਸਿੰਘ, ਵਿਨੇ ਨਾਗਪਾਲ, ਆਸ਼ੂ ਨਾਗਪਾਲ, ਜਗਤਾਰ ਸਿੰਘ, ਨੀਰਜ ਬਾਂਸਲ (ਐਡਵੋਕੇਟ, ਸੰਦੀਪ ਬਾਂਸਲ (ਐਡਵੋਕੇਟ),

ਆਕਾਸ਼ ਜਿੰਦਲ (ਐਡਵੋਕੇਟ), ਅੰਮ੍ਰਿਤ ਸਾਗਰ ਸਿੰਘ, ਸੁਖਵਿੰਦਰ ਸਿੰਘ, ਹਰਿੰਦਰ ਸਿੰਘ (ਹਨੀ),

ਪ੍ਰਭਜੋਤ ਸਿੰਘ, ਮਨਜੀਤ ਸਿੰਘ ਅਤੇ ਦਲੀਪ ਸਿੰਘ(ਚੋਟੀਆਂ ਵਾਲੇ) ਨੇ ਆਪ ਦਾ ਲੜ ਫੜਿਆ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਮੀਡੀਆ ਇੰਚਾਰਜ ਜਤਿੰਦਰ ਜੈਨ ਮਨਪ੍ਰੀਤ ਬਾਂਸਲ, ਕੁਲਵੀਰ ਭੰਗੂ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ, ਯਾਦਵਿੰਦਰ ਨਿਰਮਾਣ, ਸੋਨੀ ਚੈਅਰਮੈਨ ਹਾਜ਼ਰ ਸਨ।

ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ
ਧੂਰੀ, 30 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਲੋਹਾ ਬਾਜ਼ਾਰ, ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ।

ਮੀਟਿੰਗ ਦੌਰਾਨ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਵਪਾਰਕ ਵਾਤਾਵਰਣ ਨੂੰ ਹੋਰ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਸੰਭਵ ਬਣਾਇਆ ਜਾ ਸਕੇ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਕਾਰਨ ਕਈ ਮਸਲਿਆਂ ਨੂੰ ਤੁਰੰਤ ਹੀ ਨਿਪਟਾਇਆ ਗਿਆ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਪ੍ਰਾਪਤ ਹੋਈ। ਬਾਕੀ ਬਚੇ ਮਸਲਿਆਂ ਨੂੰ ਵੀ ਜਲਦੀ ਸੁਲਝਾਉਣ ਲਈ ਭਰੋਸਾ ਦਿੱਤਾ ਗਿਆ।

ਇਸ ਮੌਕੇ ਅਨਿਲ ਮਿੱਤਲ, ਮੈਂਬਰ ਬਸੰਤ ਲਾਲ ਕਾਂਝਲਾ, ਜਸਵੀਰ ਸਿੰਘ, ਦੀਪਕ ਵਰਮਾ, ਕੁਲਦੀਪ ਸਿੰਘ, ਬਿਲਾਲ ਖਾਨ, ਅਮਨ ਖਾਨ ਸਮੇਤ ਕਾਫ਼ੀ ਗਿਣਤੀ ਵਿੱਚ ਵਪਾਰੀ ਮੌਜੂਦ ਰਹੇ।

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ
ਸੁਨਾਮ, 29 ਮਾਰਚ:

ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਲੈਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਮੱਥਾ ਟੇਕਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਇਸ ਪਵਿੱਤਰ ਅਵਸਰ ਦੌਰਾਨ ਕੈਬਨਿਟ ਮੰਤਰੀ ਨੇ ਬਰਸਾਨਾ ਧਾਮ ਵਿਖੇ ਰਾਧਾ ਰਾਣੀ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਲੋਕਾਂ ਦੀ ਖੁਸ਼ਹਾਲੀ ਅਤੇ ਸਮਾਜ ਵਿੱਚ ਪ੍ਰੇਮ ਅਤੇ ਸਾਂਝ ਬਣੀ ਰਹਿਣ ਦੀ ਅਰਚਨਾ ਕੀਤੀ। ਵ੍ਰਿੰਦਾਵਨ ਦੀ ਧਰਤੀ, ਜੋ ਭਗਵਾਨ ਕ੍ਰਿਸ਼ਨ ਜੀ ਨਾਲ ਸਬੰਧਤ ਹੈ, ਉੱਥੇ ਇਸ ਪਵਿੱਤਰ ਅਖੰਡ ਜਯੋਤੀ ਦਾ ਪਹੁੰਚਣਾ ਇਸ ਦੀ ਪਵਿੱਤਰਤਾ ਨੂੰ ਹੋਰ ਵੀ ਗਹਿਰਾਈ ਪ੍ਰਦਾਨ ਕਰਦਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਵਿੱਤਰ ਅਖੰਡ ਜਯੋਤੀ ਰਾਧਾ ਜੀ ਅਤੇ ਕ੍ਰਿਸ਼ਨ ਜੀ ਦੇ ਅਟੱਲ ਪ੍ਰੇਮ, ਭਗਤੀ ਅਤੇ ਆਤਮਿਕ ਰੋਸ਼ਨੀ ਦਾ ਪ੍ਰਤੀਕ ਹੈ। ਇਹ ਜਿੱਥੇ ਵੀ ਜਾਂਦੀ ਹੈ, ਉੱਥੇ ਆਧਿਆਤਮਿਕ ਊਰਜਾ ਦਾ ਪ੍ਰਸਾਰ ਕਰਦੀ ਹੈ ਅਤੇ ਮਨੁੱਖ ਦੇ ਜੀਵਨ ਵਿੱਚ ਸਕਾਰਾਤਮਕਤਾ ਭਰਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਖੰਡ ਜਯੋਤੀ

ਨੂੰ ਸੁਨਾਮ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਥਾਪਿਤ ਕੀਤਾ ਜਾਵੇਗਾ, ਜਿੱਥੇ ਰਾਧਾ ਨਾਮ ਸੰਕੀਰਤਨ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਭਗਤ ਜਨ ਇਕੱਠੇ ਹੋ ਕੇ ਰਾਧਾ-ਕ੍ਰਿਸ਼ਨ ਦੇ ਨਾਮ ਦਾ ਜਾਪ ਕਰਨਗੇ। ਇਹ ਸੰਕੀਰਤਨ ਸਿਰਫ਼ ਧਾਰਮਿਕ ਕ੍ਰਿਆ ਨਹੀਂ, ਸਗੋਂ ਆਤਮਿਕ ਉੱਚਾਈਆਂ ਨੂੰ ਛੂਹਣ ਦਾ ਇਕ ਸਾਧਨ ਹੈ, ਜੋ ਮਨੁੱਖ ਨੂੰ ਅੰਦਰੂਨੀ ਸ਼ਾਂਤੀ ਅਤੇ ਆਨੰਦ ਪ੍ਰਦਾਨ ਕਰਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਆਧਿਆਤਮਿਕ ਸਮਾਗਮ ਸਮਾਜ ਵਿੱਚ ਭਾਈਚਾਰੇ, ਪ੍ਰੇਮ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਅਤੇ ਧਾਰਮਿਕ ਵਿਰਾਸਤ ਨਾਲ ਜੋੜਦੇ ਹਨ।

ਇਸ ਮੌਕੇ ਭਗਤਾਂ ਵੱਲੋਂ “ਰਾਧੇ ਰਾਧੇ” ਦੇ ਜਾਪ ਨਾਲ ਪੂਰਾ ਮਾਹੌਲ ਭਗਤੀ ਰਸ ਵਿੱਚ ਰੰਗਿਆ ਹੋਇਆ ਸੀ। ਸੰਗਤ ਨੇ ਪਵਿੱਤਰ ਅਖੰਡ ਜਯੋਤੀ ਦੀ ਰਵਾਨਗੀ ਨੂੰ ਆਪਣੇ ਲਈ ਬੜਾ ਸੁਭਾਗਾ ਮੰਨਿਆ ਅਤੇ ਇਸਨੂੰ ਰਾਧਾ ਰਾਣੀ ਜੀ ਦੀ ਵਿਸ਼ੇਸ਼ ਕਿਰਪਾ ਵਜੋਂ ਸਵੀਕਾਰ ਕੀਤਾ।

ਸਮਾਗਮ ਦੇ ਆਯੋਜਕਾਂ ਵੱਲੋਂ ਦੱਸਿਆ ਗਿਆ ਕਿ 4 ਅਪ੍ਰੈਲ ਨੂੰ ਸੁਨਾਮ ਵਿਖੇ ਹੋਣ ਵਾਲਾ ਇਹ ਰਾਧਾ ਨਾਮ ਸੰਕੀਰਤਨ ਸਮਾਗਮ ਇਕ ਵਿਸ਼ਾਲ ਆਧਿਆਤਮਿਕ ਸਮਾਗਮ ਹੋਵੇਗਾ, ਜਿਸ ਵਿੱਚ ਦੂਰ-ਦੂਰ ਤੋਂ ਆਉਣ ਵਾਲੀ ਸੰਗਤ ਭਗਤੀ ਰਸ ਦਾ ਆਨੰਦ ਮਾਣੇਗੀ ਅਤੇ ਪਵਿੱਤਰ ਅਖੰਡ ਜਯੋਤੀ

ਦੇ ਦਰਸ਼ਨ ਕਰਕੇ ਆਪਣਾ ਜੀਵਨ ਧੰਨ ਕਰੇਗੀ।