Technology – Riyasat News

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ
ਚੰਡੀਗੜ੍ਹ, 17 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ।

ਅਚੀਵਰ ਅਵਾਰਡ ਸਮਾਰੋਹ ਦੌਰਾਨ ਇਸ ਵੱਕਾਰੀ ਸੰਸਥਾ ਵੱਲੋਂ 2025 ਵਿੱਚ ਰੱਖਿਆ ਸੇਵਾਵਾਂ ‘ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਅੱਠ ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿੱਚੋਂ ਸੱਤ ਕੈਡਿਟਾਂ ਨੇ ਨਵੰਬਰ/ਦਸੰਬਰ 2025 ਵਿੱਚ ਅਤੇ ਇੱਕ ਕੈਡਿਟ ਨੇ ਮਾਰਚ 2025 ਵਿੱਚ ਕਮਿਸ਼ਨ ਹਾਸਲ ਕੀਤਾ ਸੀ। ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਅੱਠ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਸੇਵਾ ਨਿਭਾਉਣ ਅਤੇ ਆਪਣੇ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਨੌਜਵਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਕਮਿਸ਼ਨ ਅਫ਼ਸਰ ਲੱਗਣ ‘ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਐਮ.ਆਰ.ਐਸ.ਏਐਫਪੀਆਈ ਵਿਖੇ ਪ੍ਰਾਪਤ ਕੀਤੀ ਸਿਖਲਾਈ ਉਨ੍ਹਾਂ ਨੂੰ ਆਪਣੇ ਕਰੀਅਰ ਵਿੱਚ ਉੱਤਮਤਾ ਹਾਸਲ ਕਰਨ ਲਈ ਇੱਕ ਲਾਂਚ ਪੈਡ ਵਜੋਂ ਕੰਮ ਕਰਦੀ ਰਹੇਗੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਵੱਕਰੀ ਸੰਸਥਾ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਢੁਕਵੇਂ ਮੌਕੇ ਪ੍ਰਦਾਨ ਕਰ ਰਹੀ ਹੈ, ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 2011 ਵਿੱਚ ਸ਼ੁਰੂ ਹੋਈ ਇਹ ਸੰਸਥਾ  ਰੱਖਿਆ ਬਲਾਂ ਲਈ ਪ੍ਰਮੁੱਖ ਫੀਡਰ ਦੀ ਭੂਮਿਕਾ ਨਿਭਾ ਰਹੀ ਹੈ। ਹੁਣ ਤੱਕ ਇਸ ਸੰਸਥਾ ਦੇ 278 ਕੈਡਿਟ ਐਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 186 ਨੇ ਕਮਿਸ਼ਨ ਵੀ ਹਾਸਲ ਕਰ ਲਿਆ ਹੈ। ਇਥੇ ਹੀ ਵੀ ਦੱਸਿਆ ਗਿਆ ਕਿ ਇਸ ਸੰਸਥਾ ਦੇ 10 ਹੋਰ ਕੈਡਿਟਾਂ ਨੂੰ ਐਨਡੀਏ/ਹੋਰ ਅਕੈਡਮੀਆਂ ਦੇ ਜੁਆਇਨਿੰਗ ਲੈਟਰ ਪ੍ਰਾਪਤ ਹੋ ਚੁੱਕੇ ਹਨ ਅਤੇ 47 ਕੈਡਿਟ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਲਈ ਤਿਆਰੀ ਕਰ ਰਹੇ ਹਨ।

ਤਕਨਾਲੋਜੀ ਨੇ ਭਾਰਤ ਦੇ ਵਿਕਾਸ ਦਾ ਨਵਾਂ ਅਧਿਆਏ ਲਿਖਿਆ
ਨਵੀਂ ਦਿੱਲੀ, 2025 — ਭਾਰਤ ਵਿੱਚ ਤਕਨਾਲੋਜੀਕ ਤਰੱਕੀ ਨੇ ਦੇਸ਼ ਨੂੰ ਵਿਸ਼ਵ ਪੱਧਰ ‘ਤੇ ਇੱਕ ਨਵੀਂ ਪਹਚਾਨ ਦਿੱਤੀ ਹੈ। ਕੇਂਦਰ ਸਰਕਾਰ ਅਤੇ ਨਿੱਜੀ ਖੇਤਰਾਂ ਵੱਲੋਂ ਨਵਾਟ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਕੋਸ਼ਿਸ਼ਾਂ ਕਰਕੇ ਭਾਰਤ ਤੇਜ਼ੀ ਨਾਲ ਡਿਜ਼ਿਟਲ ਤਬਦੀਲੀ ਦੇ ਕੇਂਦਰ ਵਜੋਂ ਉਭਰ ਰਿਹਾ ਹੈ।
ਡਿਜ਼ਿਟਲ ਇੰਡੀਆ ਮੁਹਿੰਮ, ਸਟਾਰਟਅਪ ਇੰਡੀਆ ਅਤੇ ਮੈਕ ਇਨ ਇੰਡੀਆ ਜਿਹੀਆਂ ਪਹਿਲਾਂ ਨੇ ਦੇਸ਼ ਵਿੱਚ ਨਵੀਂ ਸੋਚ ਅਤੇ ਉਦਯਮੀਤਾ ਨੂੰ ਮਜ਼ਬੂਤੀ ਦਿੱਤੀ ਹੈ। ਖ਼ਾਸ ਤੌਰ ‘ਤੇ ਕ੍ਰਿਤਿਮ ਬੁੱਧੀ (AI), ਰੋਬੋਟਿਕਸ, ਕਲਾਉਡ ਕੰਪਿਊਟਿੰਗ, 5G, ਅਤੇ ਸਾਇਬਰ ਸੁਰੱਖਿਆ ਦੇ ਖੇਤਰਾਂ ਵਿੱਚ ਤੇਜ਼ੀ ਨਾਲ ਹੋ ਰਿਹਾ ਕੰਮ ਭਾਰਤ ਨੂੰ ਤਕਨਾਲੋਜੀ ਦੇ ਖੇਤਰ ਵਿੱਚ ਗਲੋਬਲ ਹੱਬ ਬਣਾਉਣ ਵੱਲ ਲੈ ਜਾ ਰਿਹਾ ਹੈ।

ਸਿੱਖਿਆ ਖੇਤਰ ਵਿੱਚ ਵੀ ਤਕਨਾਲੋਜੀ ਨੇ ਨਵੀਂ ਦਿਸ਼ਾ ਦਿੱਤੀ ਹੈ। ਸਮਾਰਟ ਕਲਾਸਰੂਮ, ਔਨਲਾਈਨ ਲਰਨਿੰਗ ਪਲੇਟਫਾਰਮ ਅਤੇ ਡਿਜ਼ਿਟਲ ਲਾਇਬ੍ਰੇਰੀਆਂ ਦੀ ਵਧਦੀ ਵਰਤੋਂ ਨੇ ਸਿੱਖਣ ਦੀ ਪ੍ਰਕਿਰਿਆ ਨੂੰ ਬਿਹਤਰ ਅਤੇ ਪਹੁੰਚਯੋਗ ਬਣਾਇਆ ਹੈ। ਇਸਦੇ ਨਾਲ ਹੀ ਸਿਹਤ ਸੇਵਾਵਾਂ ਵਿੱਚ ਟੈਲੀਮੇਡਿਸਿਨ ਅਤੇ AI-ਸਹਾਇਤ ਡਾਇਗਨੋਸਟਿਕ ਟੂਲਾਂ ਨੇ ਦੂਰ-ਦਰਾਜ਼ ਖੇਤਰਾਂ ਵਿੱਚ ਵੀ ਤੇਜ਼ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਹਨ।

ਭਾਰਤ ਦੀ IT ਉਦਯੋਗ, ਜੋ ਪਹਿਲਾਂ ਹੀ ਵਿਸ਼ਵ ਪੱਧਰ ‘ਤੇ ਨੇਤ੍ਰਿਤਵ ਭੂਮਿਕਾ ਨਿਭਾ ਰਿਹਾ ਹੈ, ਹੁਣ AI ਅਤੇ ਡਾਟਾ ਸਾਇੰਸ ਦੀ ਸਮਰੱਥਾ ਨਾਲ ਹੋਰ ਵੀ ਮਜ਼ਬੂਤ ਹੋ ਰਿਹਾ ਹੈ। ਵਿਸ਼ੇਸ਼ਗਿਆਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ ਤਕਨਾਲੋਜੀ ਨਵੀਨਤਾ ਦਾ ਕੇਂਦਰ ਬਣ ਕੇ ਉਭਰੇਗਾ ਅਤੇ ਵਿਸ਼ਵ ਦੇ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰੇਗਾ।

ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਠੋਸ ਕੂੜੇ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ
ਬਰਨਾਲਾ, 11 ਦਸੰਬਰ

ਪ੍ਰਦੂਸ਼ਣ ਕੰਟਰੋਲ ਬੋਰਡ ਬਰਨਾਲਾ ਵੱਲੋਂ ਨਗਰ ਕੌਂਸਲ ਭਦੌੜ ਦੇ ਸਹਿਯੋਗ ਨਾਲ ਠੋਸ ਕੂੜੇ ਨੂੰ ਸਾੜਨ ਤੋਂ ਰੋਕਣ ਲਈ ਦਫ਼ਤਰ ਨਗਰ ਕੌਂਸਲ ਭਦੌੜ ਵਿਖੇ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਏ ਗਏ।

ਪ੍ਰੋਗਰਾਮ ਦੌਰਾਨ ਸਹਾਇਕ ਵਾਤਾਵਰਣ ਇੰਜੀਨੀਅਰ ਸ਼੍ਰੀ ਸਾਹਿਬਜੀਤ ਸਿੰਘ ਅਤੇ ਜੂਨੀਅਰ ਵਾਤਾਵਰਣ ਇੰਜੀਨੀਅਰ ਸ਼੍ਰੀ ਰਾਜੇਸ਼ ਲੇਗਾ ਨੇ ਸਫਾਈ ਸੇਵਕਾਂ ਅਤੇ ਫੀਲਡ ਸਟਾਫ਼ ਨੂੰ ਠੋਸ ਕੂੜੇ ਜਾਂ ਇਸ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਵਿੱਚ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਇਸ ਨਾਲ ਜੁੜੇ ਗੰਭੀਰ ਸਿਹਤ ਪ੍ਰਭਾਵਾਂ ਅਤੇ ਹਵਾ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਠੋਸ ਕੂੜੇ ਦੇ ਵਿਗਿਆਨਕ, ਸੁਰੱਖਿਅਤ ਅਤੇ ਵਾਤਾਵਰਣ ਪੱਖੋਂ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਬਾਰੇ ਦੱਸਿਆ ਗਿਆ।

ਪ੍ਰੋਗਰਾਮ ਦੌਰਾਨ ਸਹਾਇਕ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਠੋਸ ਕੂੜੇ ਨੂੰ ਜਲਾਉਂਦਾ ਪਾਇਆ ਗਿਆ ਤਾਂ ਪਰਦੂਸ਼ਣ ਨਿਯੰਤਰਣ ਨਿਯਮਾਂ  ਅਨੁਸਾਰ 5,000/-  ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ।

ਇਸ ਦੌਰਾਨ ਉਹਨਾਂ ਠੋਸ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੁੱਕੇ ਅਤੇ ਗਿੱਲੇ ਨੂੰ ਵੱਖ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਗਿਆ।

ਪ੍ਰੋਗਰਾਮ ਦੌਰਾਨ ਸਫਾਈ ਸੇਵਕਾਂ ਨੇ ਕਿਸੇ ਵੀ ਕਿਸਮ ਦੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਸਖ਼ਤੀ ਨਾਲ ਬਚਣ, ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨਾ ਯਕੀਨੀ ਬਣਾਉਣ ਅਤੇ ਆਪਣੇ-ਆਪਣੇ ਵਾਰਡਾਂ ਦੇ ਵਸਨੀਕਾਂ ਨੂੰ ਇੱਕ ਸਿਹਤਮੰਦ ਵਾਤਾਵਰਣ ਲਈ ਸਾਫ਼ ਅਤੇ ਟਿਕਾਊ ਰਹਿੰਦ-ਖੂੰਹਦ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ।

ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਨਗਰ ਕੌਂਸਲ ਭਦੌੜ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
ਮਾਨਸਾ, 11 ਦਸੰਬਰ:

ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿਚ ਕਿਤੇ ਕਿਤੇ ਮੈਗਜ਼ੀਨ ਤੱਤ ਦੀ ਘਾਟ ਵੇਖੀ ਗਈ ਹੈ। ਮੈਗਜ਼ੀਨ ਦੀ ਘਾਟ ਕਾਰਨ ਫਸਲ ਵਿਚ ਪੀਲਾਪਣ ਆਮ ਤੌਰ ‘ਤੇ ਪੌਦੇ ਦੇ ਵਿਚਕਾਰਲੇ ਪੱਤਿਆਂ ‘ਤੇ ਦਿਖਦਾ ਹੈ। ਪੱਤੇ ਦੀਆਂ ਨਾੜੀਆਂ ਦਾ ਰੰਗ ਹਰਾ ਹੀ ਰਹਿੰਦਾ ਹੈ ਪਰ ਨਾੜੀਆਂ ਦੇ ਵਿਚਲਾ ਹਿੱਸਾ ਪੀਲਾ ਪੈ ਜਾਂਦਾ ਹੈ। ਕਈ ਵਾਰ ਇਹ ਪੀਲੇ ਹਿੱਸੇ ‘ਤੇ ਹਲਕੇ ਸਲੇਟੀ ਜਾਂ ਗੁਲਾਬੀ-ਭੂਰੇ ਧੱਬੇ ਵੀ ਬਣ ਜਾਂਦੇ ਹਨ, ਜੋ ਬਾਅਦ ਵਿਚ ਮਿਲ ਕੇ ਧਾਰੀਆਂ ਵਰਗਾ ਰੂਪ ਧਾਰ ਲੈਂਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਜ਼ਿਆਦਾਤਰ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਵਿਚ ਹੁੰਦੀ ਹੈ ਜਿੱਥੇ ਲੰਮੇ ਸਮੇਂ ਤੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਚੱਲ ਰਿਹਾ ਹੋਵੇ। ਇਸ ਘਾਟ ਨੂੰ ਪੂਰਾ ਕਰਨ ਲਈ ਧੁੱਪ ਵਾਲੇ ਦਿਨ ਇਕ ਕਿੱਲੋ ਮੈਂਗਨੀਜ਼ ਸਲਫੇਟ ਨੂੰ 200 ਲੀਟਰ ਪਾਣੀ ‘ਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਣਾ ਚਾਹੀਦਾ ਹੈ। ਇਹ ਛਿੜਕਾਅ ਪਹਿਲੀ ਸਿੰਚਾਈ ਤੋਂ 2-4 ਦਿਨ ਬਾਅਦ ਕਰਨਾ ਵਧੀਆ ਹੁੰਦਾ ਹੈ। ਧਿਆਨ ਰੱਖਣਾ ਚਾਹੀਦਾ ਹੈ ਕਿ ਮੈਂਗਨੀਜ਼ ਸਲਫੇਟ ਸਿਰਫ਼ ਛਿੜਕਾਅ ਹੀ ਕਰਨਾ ਚਾਹੀਦਾ ਹੈ।

ਡਿਪਟੀ ਪ੍ਰੋਜੈਕਟ ਡਾਇਰੈਕਟ (ਆਤਮਾ), ਚਮਨਦੀਪ ਸਿੰਘ ਨੇ ਦੱਸਿਆ ਕਿ ਕਣਕ ਦੀ ਫਸਲ ਵਿੱਚ ਪੀਲੇਪਨ ਦਾ ਕਾਰਨ ਕਈ ਵਾਰ ਜਿੰਕ ਦੀ ਘਾਟ, ਪਾਣੀ ਦਾ ਵੱਧ ਲੱਗਣਾ ਹੋ ਸਕਦਾ ਹੈ ਅਤੇ ਕਈ ਵਾਰ ਖਰਾਬ ਮੌਸਮ ਵਿੱਚ ਕਣਕ ਦੇ ਬੂਟੇ ਪੀਲੇ ਪੈ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕੀਤਾ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਮਾਰੀ/ਕੀੜੇ ਮਕੌੜੇ ਦੇ ਹਮਲੇ ਸਬੰਧੀ ਤੁਰੰਤ ਸਬੰਧਤ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁੱਕਵਾਂ ਹੱਲ ਦੱਸ ਕੇ ਫਸਲ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਅਮਰੀਕਸਿੰਘ, ਲਖਵੀਰ ਸਿੰਘ, ਬੇਲਦਾਰ ਤੋਂ ਇਲਾਵਾ ਕਿਸਾਨ ਕੁਲਵਿੰਦਰ ਸਿੰਘ, ਅਵਤਾਰਸਿੰਘ, ਰੋਬਿਨ ਸਿੰਘ, ਨਿਰੰਜਨ ਸਿੰਘ ਪਿੰਡ ਢੈਪਈ, ਨਿਰਪਿੰਦਰ ਸਿੰਘ, ਪਿੰਡ ਜੱਸੜਵਾਲ ਆਦਿ ਕਿਸਾਨ ਹਾਜ਼ਰ ਸਨ।

Ocean of opportunities.
‘Ocean of opportunities’: India confirms natural gas discovery in Andaman basin, 87% methane detected.

Natural gas has been discovered in the Andaman basin, according to information released by Indian Petroleum Minister Hardeep Singh Puri on Friday. This finding supports the long-held notion that the Andaman Sea is abundant in natural gas.

The minister announced the discovery of natural gas in the Sri Vijayapuram 2 well on the east coast of the Andaman Islands in a late-evening post on X. The well is located 9.20 nautical miles (17 km) from the shoreline, with a water depth of 295 meters and a target depth of 2,650 meters. Puri said, “An ocean of energy opportunities opens up in the Andaman Sea,” in the publication.

In a late-night post on X, the minister said that natural gas had been found in the Sri Vijayapuram 2 well on the east coast of the Andaman Islands. The well, which has a target depth of 2,650 meters and a water depth of 295 meters, is situated 9.20 nautical miles (17 km) from the coast. As stated in the magazine, “An ocean of energy opportunities opens up in the Andaman Sea,” Puri.

Initial production testing of the well in the 2212–2250 m area has proven the presence of natural gas with sporadic flaring. He disclosed that the gas samples were shipped to Kakinada, where they were analysed and found to contain 87% methane.

Establishing the existence of hydrocarbons in the Andaman basin is a significant step in validating the long-held notion that the Andaman basin is abundant in natural gas, “in line with discoveries in the entire area from Myanmar in North to Indonesia in South in this belt,” the minister stated in the post, sounding optimistic. In the upcoming months, the extent of the gas pool and the discovery’s commercial potential will be confirmed, he continued.

PM unveils BSNL’s swadeshi 4G network.
PM unveils BSNL’s swadeshi 4G network, commissions 97,500 towers.

Prime Minister Narendra Modi launched the ‘Swadeshi’ 4G network from Jharsuguda, Odisha, on Saturday, marking a major milestone for the country’s telecom industry and part of a larger push towards Digital India.

The government’s insistence on using domestic technology in vital infrastructure was highlighted by the launch, which took place in conjunction with BSNL’s silver jubilee festivities.

The breakthrough was hailed by officials as a significant turning point in promoting rural empowerment and increasing internet access. “The rollout of the ‘swadeshi’ 4G network is a transformative step in line with the Prime Minister’s vision of Digital India, bridging the digital divide and empowering rural communities, while paving the way for BSNL’s 5G upgrade and integration,” stated an official release.

In conjunction with the event, PM Modi put into service over 97,500 mobile 4G towers constructed by BSNL, including 92,600 locations that use the new 4G technology. With the towers, which were built at an estimated cost of Rs 37,000 crore, using only domestic technology, India is now one of the few countries with the capacity to manufacture telecoms domestically.

Intermediate Range Agni-Prime Missile successfully tested.
Intermediate Range Agni-Prime Missile successfully tested.

Intermediate Range Agni-Prime Missile successfully tested from rail-based mobile launcher system.

Union Defence Minister Rajnath Singh said “This next generation missile is designed to cover a range up to 2000 km and is equipped with various advanced features”

India on Thursday (September 25, 2025) carried out the successful launch of Intermediate Range Agni-Prime Missile from a Rail based Mobile launcher system.

In a post on X, Union Defence Minister Rajnath Singh said, “This next generation missile is designed to cover a range up to 2000 km and is equipped with various advanced features.”India has carried out the successful launch of Intermediate Range Agni-Prime Missile from a Rail based Mobile launcher system. This next generation missile is designed to cover a range up to 2000 km and is equipped with various advanced features.

Is India Going to Have Its Own BIG FOUR?
Is India Going to Have Its Own BIG FOUR?

PMO Prepares For A Historic Upheaval To Face Off Against Global Giants!

Put this on your calendars! On September 23, 2025, the Indian Prime Minister’s Office (PMO) will also hold a high-level, historic meeting that could cause a stir in the consulting and finance industries.

What is the government’s intention here?

to create domestic audit and consulting businesses that can compete with the global behemoths Deloitte, PwC, EY, and KPMG.

Yes, you read correctly! Instead of depending on foreign corporations, India is working to establish its own Big Four.

This might be a landmark change for the nation’s professional services industry. Imagine a time when Indian businesses could lead the auditing and consulting industries in addition to competing globally. The PMO will negotiate new regulatory reforms, strategies to provide local enterprises the competitive edge they need, and ways to help them scale.

Actually, what is the “Big Four”?

Generally speaking, the “Big Four” are the four biggest global professional services networks that specialise in consulting, tax, auditing, and accounting. These companies are:

Tohmatsu Limited, a subsidiary of Deloitte Touche

PwC, or PricewaterhouseCoopers,

EY, or Ernst & Young

Klynveld Marwick Peat KPMG’s Goerdeler

They serve large enterprises, governments, and organisations, and they control the global accounting and consulting market. Despite being organised as distinct legal companies in different nations, each firm functions as a network of member firms that share a common brand and set of standards.

Depending on the context, the term “Big Four” can also indicate several things, like:

Sports: referring to a league’s top four teams, such as Manchester United, Manchester City, Liverpool, and Chelsea in the past, as in English Premier League football.

Tech: Occasionally used to refer to the four biggest tech firms: Google, Apple, Amazon, and Microsoft (commonly abbreviated as GAFA or something similar).

Other Industries: In other instances, it may refer to the top four businesses in a particular industry, such as the Big Four management consulting firms (McKinsey, BCG, Bain, and occasionally Deloitte).

History of “Mountain Man”.
History of “Mountain Man.”

The “Mountain Man,” Dashrath Manjhi (1934–2007), was a poor laborer from the Gehlaur hamlet in Bihar, India. When his wife, Falguni Devi, suffered severe injuries while traversing a rough mountain crest in 1959, his life took a sad turn. Since the closest medical facility was 55 to 70 kilometers away, necessitating a protracted and challenging travel around the mountain, she was unable to be transported to a hospital in a nearby town in time, which is why she died.

Manjhi chose to forge a route through the mountain by himself because he was grieving and wanted to stop others from experiencing the same sorrow. From 1960 until 1982, he labored for 22 years with just a hammer and a chisel. He was initially ridiculed and referred to as a madman, but his determination remained unwavering. Some of the townspeople eventually started to help him out by giving him food and assisting him in purchasing tools.

A road measuring 110 meters (360 feet) in length, 9.1 meters (30 feet) in width, and 7.7 meters (25 feet) in depth was successfully carved by him. The residents of his hamlet and the surrounding areas had a much easier time as a result of this amazing achievement, which cut the distance between the Atri and Wazirganj blocks of Gaya district from 55 km to just 15 km. His creations have been acknowledged as potent representations of tenacity and commitment. When he passed away in 2007, the Government of Bihar arranged a state burial and issued a postage stamp in his honor.

Employees won’t get away with it anymore.
Employees in Chandigarh will no longer get away with it.

Pay will be determined by biometric attendance; the administration has now issued orders after the full wage was previously received.

Employees in Chandigarh might now lose if they arrive late for work. According to directives from the Chandigarh government, an employee’s pay will be withheld if their attendance is not tracked in the biometric system. The employees’ worried expressions are evident after this directive.

To determine how many employees are connected to the biometric system and how many are not, the administration has requested a list of every employee. Soon, employees who are not already connected to this system will be added as well. In order to generate the compensation bill on time, the directive further stipulates that the biometric attendance report of employees must be given each month prior to the deadline.

Employees that arrive late for work in the morning and leave the office early in the evening may find this order problematic. An employee’s biometric entrance will now show the time they entered the office and the time they left. They used to get paid in full, but now any employee who does not do their job well will have money taken out of their pay cheque.

The commissioner has already implemented it.

Additionally, the Chandigarh Municipal Corporation’s employees would only be paid based on their biometric attendance (fingerprint). Amit Kumar, the Corporation Commissioner, has said unequivocally that anybody whose attendance is not recorded in the biometric system will not receive compensation. According to the commissioner, this decision was made to prevent phoney attendance and to improve the system’s integrity and openness. There will be no exceptions for employees who disregard this guideline.