World – Riyasat News

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ
ਚੰਡੀਗੜ੍ਹ, 16 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ ‘ਤੇ ਜ਼ੋਰ ਦਿੱਤਾ।

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਅਤੇ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਯੂ.ਕੇ. ਨਾਲ ਮਜ਼ਬੂਤ ਕਾਰੋਬਾਰੀ ਸਬੰਧਾਂ ਦੀ ਸਾਂਝ ਪਾਉਣ ਦਾ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਹਿਯੋਗ ਦੇ ਪੰਜ ਮੁੱਖ ਖੇਤਰਾਂ ਜਿਨ੍ਹਾਂ ਵਿੱਚ ਉਚੇਰੀ ਸਿੱਖਿਆ, ਟੈਕਸਟਾਈਲ, ਇੰਜੀਨੀਅਰਿੰਗ, ਆਟੋ ਕੰਪੋਨੈਂਟਸ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸ਼ਾਮਲ ਹਨ, ਦੇ ਨਾਲ-ਨਾਲ ਫਾਰਮਾਸਿਊਟੀਕਲ ਅਤੇ ਸਿਹਤ ਸੰਭਾਲ, ਸੂਚਨਾ ਤਕਨਾਲੋਜੀ ਅਤੇ ਵਪਾਰਕ ਸੇਵਾਵਾਂ ਸਮੇਤ ਨਵੇਂ ਉੱਭਰ ਰਹੇ ਖੇਤਰਾਂ ਦੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਮਰੱਥਾਵਾਂ ਨੂੰ ਦਰਸਾਉਂਦਿਆਂ ਇੱਕ ਵਿਸਤ੍ਰਿਤ ਖਾਕਾ ਪੇਸ਼ ਕੀਤਾ, ਜਿਸ ਵਿੱਚ ਇਹ ਉਜਾਗਰ ਕੀਤਾ ਗਿਆ ਕਿ ਪੰਜਾਬ ਵਿੱਚ ਪੰਜ ਹਵਾਈ ਅੱਡਿਆਂ ਅਤੇ ਮਜ਼ਬੂਤ ਕੌਮੀ ਰਾਜਮਾਰਗ ਲਿੰਕਾਂ ਨਾਲ ਵਿਸ਼ਵ ਪੱਧਰੀ ਤੇ ਮਜ਼ਬੂਤ ਸੰਪਰਕ ਨੈਟਵਰਕ ਹੈ, ਜੋ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਵਧੇਰੇ ਹੁਨਰਮੰਦ ਕਾਰਜਬਲ ਹੈ, ਜੋ ਹਰ ਖੇਤਰ ਦੇ ਵਿਕਾਸ ਦੀ ਕੁੰਜੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਹੋਰਨਾਂ ਦੇ ਮੁਕਾਬਲੇ ਕਿਫ਼ਾਇਤੀ ਅਤੇ ਸ਼ਾਂਤਮਈ ਲੇਬਰ ਪੂਲ ਦੀ ਪੇਸ਼ਕਸ਼ ਕਰਦਾ ਹੈ, ਜੋ ਇਸਨੂੰ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਕੋਲ ਇੱਕ ਏਕੀਕ੍ਰਿਤ ਨਿਵੇਸ਼ ਪ੍ਰਣਾਲੀ ਹੈ ਅਤੇ ਇਨਵੈਸਟ ਪੰਜਾਬ, ਇੱਕ ਸਿੰਗਲ ਵਿੰਡੋ ਸਿਸਟਮ ਵਜੋਂ ਕੰਮ ਕਰਦਾ ਹੈ, ਜੋ ਡੀਮਡ ਅਪਰੂਵਲ ਢਾਂਚੇ ਦੇ ਨਾਲ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਦਾਨ ਕਰਦਾ ਹੈ, ਜਿਸ ਨਾਲ ਸਿਸਟਮ ਵਿੱਚ ਨਿਵੇਸ਼ਕਾਂ ਦਾ ਵਿਸ਼ਵਾਸ ਬੱਝਦਾ ਹੈ। ਉਨ੍ਹਾਂ ਨੇ ਸੂਬੇ ਦੇ ਫਾਸਟ-ਟਰੈਕ ਪੋਰਟਲ ਅਤੇ ਸਿੰਗਲ-ਵਿੰਡੋ ਸਹੂਲਤ ‘ਤੇ ਵੀ ਚਾਨਣਾ ਪਾਇਆ, ਜਿਸ ਦਾ ਉਦੇਸ਼ ਪ੍ਰਕਿਰਿਆਵਾਂ ਨੂੰ ਸਰਲ ਬਣਾਉਣਾ, ਪਾਲਣਾਵਾਂ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਵਧੇਰੇ ਸਹਿਜ ਬਣਾਉਣਾ ਹੈ।

ਮੁੱਖ ਮੰਤਰੀ ਨੇ ਭਵਿੱਖ ਲਈ ਆਪਣਾ ਦ੍ਰਿਸ਼ਟੀਕੋਣ ਸਾਂਝਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਆਰਥਿਕ ਤਰੱਕੀ ਨੂੰ ਤੇਜ਼ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਨੇ ਯੂ.ਕੇ. ਨਾਲ ਮਜ਼ਬੂਤ ਸਬੰਧਾਂ ਵਾਲੀਆਂ ਫਰਮਾਂ ਸਮੇਤ ਵੱਖ-ਵੱਖ ਫਰਮਾਂ ਦੇ ਪਤਵੰਤਿਆਂ ਅਤੇ ਸੀਨੀਅਰ ਪ੍ਰਤੀਨਿਧੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚੋਂ ਬਹੁਤਿਆਂ ਨੇ ਪੰਜਾਬ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕੀਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਤੋਂ ਆਪਣੇ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਦੇ ਵਿਸਥਾਰ ਦੀ ਅਪੀਲ ਕਰਦਿਆਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਨਿੱਘਾ ਸੱਦਾ ਦਿੱਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਮਜ਼ਬੂਤ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ ਸਪਲਾਈ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਇਸ ਨੂੰ ਇੱਕ ਆਦਰਸ਼ ਨਿਵੇਸ਼ ਸਥਾਨ ਬਣਾਉਂਦੀਆਂ ਹਨ।

ਮੁੱਖ ਮੰਤਰੀ ਨੇ ਯੂ.ਕੇ. ਦੇ ਨਿਵੇਸ਼ਕਾਂ ਨੂੰ ਮੋਹਾਲੀ ਵਿਖੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.), 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਇਸ ਸੰਮੇਲਨ ਦੌਰਾਨ ਇੱਕ ਵਿਸ਼ੇਸ਼ ਯੂ.ਕੇ.-ਕੇਂਦ੍ਰਿਤ ਸੈਸ਼ਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਦਾ ਸਵਾਗਤ ਕੀਤਾ, ਜਿਨ੍ਹਾਂ ਵਿੱਚ ਟਾਇਨੋਰ, ਹਿੰਦੁਸਤਾਨ ਯੂਨੀਲੀਵਰ, ਬੈੱਡਫੋਰਡ ਸਕੂਲ, ਮੁੰਜਾਲ ਬਰਮਿੰਘਮ ਯੂਨੀਵਰਸਿਟੀ, ਗੰਗਾ ਐਕਰੋਵੂਲਜ਼, ਨੈੱਟਸਮਾਰਟਜ਼, ਰੌਕਪੈਕਰ ਅਤੇ ਹੋਰ ਸ਼ਾਮਲ ਸਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂ.ਕੇ. ਤੋਂ ਨਵਾਂ ਨਿਵੇਸ਼ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੰਪਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਪਰਾਲੀ ਦੇ ਪ੍ਰਬੰਧਨ ਅਤੇ ਵਾਤਾਵਰਨ-ਅਨੁਕੂਲ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਨ ਤਕਨਾਲੋਜੀਆਂ ਅਤੇ ਪ੍ਰੋਜੈਕਟਾਂ ਦੀ ਪੜਚੋਲ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਲਗਾਤਾਰ ਵਾਤਾਵਰਨ ਪੱਖੀ ਯਤਨਾਂ ਸਦਕਾ ਹੁਣ ਸੂਬੇ ਦੇ ਕਈ ਹਿੱਸਿਆਂ ਵਿੱਚ ਇਹ ਸੂਚਕ ਅੰਕ 70 ਤੋਂ ਘੱਟ ਹੈ। ਉਨ੍ਹਾਂ ਨੇ ਪੇਂਡੂ ਔਰਤਾਂ ਲਈ ਸ਼ੁਰੂ ਕੀਤੀ ਗਈ ਸਵੈ-ਸਹਾਇਤਾ ਗਰੁੱਪ ‘ਪਹਿਲ’ ਉਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੀਨ ਨੂੰ ਦੁਨੀਆ ਦੀ ਫੈਕਟਰੀ ਵਜੋਂ ਜਾਣਿਆ ਜਾਂਦਾ ਹੈ, ਪੰਜਾਬ ਸਰਕਾਰ ਪੇਂਡੂ ਔਰਤਾਂ ਨੂੰ ਆਪਣੇ ਉਦਯੋਗਿਕ ਅਤੇ ਨਿਰਮਾਣ ਸਬੰਧੀ ਵਿਕਾਸ ਦੀ ਰੀੜ੍ਹ ਦੀ ਹੱਡੀ ਬਣਾਉਣਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਦੋ ਸਿਵਲ ਏਵੀਏਸ਼ਨ ਕਲੱਬ ਹਨ, ਜੋ ਹਵਾਬਾਜ਼ੀ ਨਾਲ ਸਬੰਧਤ ਹੁਨਰ ਅਤੇ ਸੰਪਰਕ ਨੂੰ ਸੂਬੇ ਵੱਲੋਂ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦੇ ਹਨ।

ਪੰਜਾਬ ਅਤੇ ਯੂ.ਕੇ. ਦਰਮਿਆਨ ਪੁਰਾਣੀ ਅਤੇ ਭਾਵਨਾਤਮਕ ਸਾਂਝ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੂ.ਕੇ. ਹਮੇਸ਼ਾ ਭਾਰਤ, ਖਾਸ ਕਰਕੇ ਪੰਜਾਬ ਦਾ ਇੱਕ ਭਰੋਸੇਮੰਦ ਭਾਈਵਾਲ ਰਿਹਾ ਹੈ ਅਤੇ ਪੰਜਾਬੀ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹਨ। ਉਨ੍ਹਾਂ ਨੇ ਯੂ.ਕੇ. ਦੀਆਂ ਯੂਨੀਵਰਸਿਟੀਆਂ ਨੂੰ ਮੋਹਾਲੀ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਮਿਲ ਕੇ ਖੋਜ, ਨਵੀਨਤਾ ਅਤੇ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਯੂ.ਕੇ. ਦੇ ਉਦਯੋਗਪਤੀਆਂ ਅਤੇ ਪੰਜਾਬੀ ਪਰਵਾਸੀ ਭਾਈਚਾਰੇ ਨੂੰ ਸੂਬੇ ਲਈ ਨਿਵੇਸ਼ ਆਕਰਸ਼ਿਤ ਕਰਨ ਵਾਸਤੇ ਪੰਜਾਬ ਦੇ ਬ੍ਰਾਂਡ ਅੰਬੈਸਡਰ ਵਜੋਂ ਕੰਮ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਵੱਲੋਂ ਚੁੱਕੀ ਗਈ ਮੋਹਾਲੀ ਅਤੇ ਲੰਡਨ ਦਰਮਿਆਨ ਸਿੱਧੀ ਉਡਾਣ ਦੀ ਮੰਗ ਦਾ ਵੀ ਸਮਰਥਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਸ਼ਵ ਪੱਧਰ ‘ਤੇ ਆਪਣੇ ਉੱਚ-ਗੁਣਵੱਤਾ ਵਾਲੇ ਖੇਡ ਉਪਕਰਣਾਂ, ਸਾਈਕਲ ਨਿਰਮਾਣ ਅਤੇ ਆਟੋ ਉਪਕਰਣਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੂ.ਕੇ. ਦੀਆਂ ਫਰਮਾਂ ਨਾਲ ਭਾਈਵਾਲੀ ਇਨ੍ਹਾਂ ਖੇਤਰਾਂ ਦਾ ਹੋਰ ਵਿਸਥਾਰ ਕਰ ਸਕਦੀ ਹੈ ਅਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਉਨ੍ਹਾਂ ਨੂੰ ਵਿਸ਼ਵਵਿਆਪੀ ਵੈਲਯੂ ਚੇਨ ਨਾਲ ਜੋੜ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਯੂ.ਕੇ. ਦੇ ਉਦਯੋਗਾਂ ਨਾਲ ਡੂੰਘੇ ਸਬੰਧਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਆਪਸੀ ਸਹਿਯੋਗ ਉਨ੍ਹਾਂ ਲਈ ਬੇਹੱਦ ਲਾਭਦਾਇਕ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੇ ਪੂਰਨ ਸਹਿਯੋਗ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂ.ਕੇ. ਨਾਲ ਆਪਣੇ ਸਬੰਧਾਂ ਦਾ ਵਿਸਥਾਰ ਕਰਕੇ ਇਸ ਨੂੰ ਨਵੀਨਤਾ, ਸਥਿਰਤਾ ਅਤੇ ਹੁਨਰ ਵਿਕਾਸ ਵਰਗੇ ਖੇਤਰਾਂ ਤੱਕ ਲੈ ਜਾਣ ਲਈ ਉਤਸੁਕ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਕਾਰੋਬਾਰ ਕਰਨ ਵਿੱਚ ਸੌਖ ਵਿੱਚ ਬਿਹਤਰ ਸੂਬਿਆਂ ਵਿੱਚੋਂ ਇੱਕ ਦਰਜਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੋਹਾਲੀ ਦੇ ਮਜ਼ਬੂਤ ਈਕੋਸਿਸਟਮ, ਸੁਚੱਜੀ ਬਿਜਲੀ ਸਪਲਾਈ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਵੇਖਦਿਆਂ ਭਾਰਤੀ ਅਤੇ ਵਿਦੇਸ਼ੀ ਆਈ.ਟੀ. ਕੰਪਨੀਆਂ ਇੱਥੇ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਉਤਸੁਕ ਹਨ।

ਇਸ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਐਲਬਾ ਸਮੈਰੀਗਲੀਓ ਨੇ ਦੋਵਾਂ ਧਿਰਾਂ ਦੀ ਸਰਗਰਮ ਭਾਈਵਾਲੀ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਆਸ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬੀ ਪਰਵਾਸੀ ਭਾਈਚਾਰੇ ਦੇ ਉਦਯੋਗਪਤੀਆਂ ਨਾਲ ਕੰਮ ਕਰਨਾ ਉਨ੍ਹਾਂ ਲਈ ਇੱਕ ਦਿਲਚਸਪ ਅਨੁਭਵ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਯੂ.ਕੇ. ਦਰਮਿਆਨ ਕਈ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ।

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ
ਚੰਡੀਗੜ੍ਹ, 12 ਦਸੰਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ।

ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ ‘ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ ‘ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਗੈਂਗਸਟਰਾਂ ਵਰਗੀਆਂ ਕੌਮਾਂਤਰੀ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੇ ਮੁੱਦੇ ਸਰਹੱਦਾਂ ਦੇ ਬੰਧਨ ਤੋਂ ਪਰ੍ਹੇ ਹੁੰਦੇ ਹਨ ਅਤੇ ਪੰਜਾਬ ਕਾਨੂੰਨੀ ਮਾਮਲਿਆਂ ਤੇ ਕਿਸੇ ਵੀ ਲੋੜੀਂਦੀ ਸਹਾਇਤਾ ਬਾਰੇ ਯੂ.ਕੇ. ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਯੂ.ਕੇ. ਦੀਆਂ ਕੰਪਨੀਆਂ ਦਾ ਸਵਾਗਤ ਕਰਦਿਆਂ ਪੰਜਾਬ ਨੂੰ ਨਿਵੇਸ਼ਕਾਂ ਲਈ ਪਸੰਸਦੀਦਾ ਸਥਾਨ ਵਜੋਂ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਪਰਵਾਸੀ ਭਾਈਚਾਰੇ ਨੇ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ। ਉਨ੍ਹਾਂ ਨੇ ਨਿਵੇਸ਼ ਲਈ ਮੁੱਖ ਖੇਤਰਾਂ ਦੀ ਪਛਾਣ ਕੀਤੀ, ਜਿਸ ਵਿੱਚ ਵੱਖ-ਵੱਖ ਖੇਤਰਾਂ ਸਮੇਤ ਖੇਤੀਬਾੜੀ ਮਸ਼ੀਨਰੀ, ਫੂਡ ਪ੍ਰੋਸੈਸਿੰਗ ਅਤੇ ਆਈ.ਟੀ. ਸ਼ਾਮਲ ਹਨ।

ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਮਜ਼ਬੂਤ ਨਿਵੇਸ਼ ਈਕੋਸਿਸਟਮ ਰਾਹੀਂ ਵਾਜਬ ਬਿਜਲੀ ਦਰਾਂ, ਸਹੂਲਤਾਂ ਅਤੇ ਨਿਵੇਸ਼ਕਾਂ ਲਈ ਢੁਕਵਾਂ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਰੋਬਾਰ ਕਰਨ ਵਿੱਚ ਸੌਖ ਵਿੱਚ ਪਹਿਲੇ ਸਥਾਨ ‘ਤੇ ਹੈ ਅਤੇ ਸੂਬੇ ਦਾ ਸਿੰਗਲ ਵਿੰਡੋ ਸਿਸਟਮ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ, ਰਾਈਟ ਟੂ ਬਿਜ਼ਨਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਮੁੱਖ ਮੰਤਰੀ ਨੇ ਵਫ਼ਦ ਨੂੰ ਮਾਰਚ ਮਹੀਨੇ ਦੌਰਾਨ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਨੂੰ “ਮੌਕਿਆਂ ਦੀ ਧਰਤੀ” ਵਜੋਂ ਦਰਸਾਇਆ, ਜਿੱਥੇ ਵਿਸ਼ਵ-ਪ੍ਰਸਿੱਧ ਕੰਪਨੀਆਂ ਆਪਣੇ ਵਪਾਰ ਦਾ ਵਿਸਥਾਰ ਕਰਨ ਲਈ ਉਤਸੁਕ ਹਨ, ਜੋ ਕਿ ਸੂਬੇ ਦੀ ਸਥਿਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਮੋਹਾਲੀ ਦੁਨੀਆ ਦੀ “ਅਗਲੀ ਸਿਲੀਕਾਨ ਵੈਲੀ” ਹੋਵੇਗੀ ਕਿਉਂਕਿ ਇਥੇ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿਖੇ ਇੱਕ ਕੌਮਾਂਤਰੀ ਹਵਾਈ ਅੱਡਾ ਸਥਿਤ ਹੈ ਅਤੇ ਇਸ ਦੇ 100 ਕਿਲੋਮੀਟਰ ਦੇ ਘੇਰੇ ਵਿੱਚ ਵੱਡੇ ਪੱਧਰ ‘ਤੇ ਹੁਨਰਮੰਦ ਅਤੇ ਪ੍ਰਤਿਭਾਸ਼ੀਲ ਕਾਰਜਬਲ ਮੌਜੂਦ ਹੈ, ਜੋ ਇਸਨੂੰ ਨਿਵੇਸ਼ ਲਈ ਬਿਹਤਰੀਨ ਸਥਾਨ ਬਣਾਉਂਦਾ ਹੈ। ਉਨ੍ਹਾਂ ਨੇ ਵਫ਼ਦ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ, ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ।

ਇਸ ਦੌਰਾਨ, ਯੂ.ਕੇ. ਦੇ ਡਿਪਟੀ ਹਾਈ ਕਮਿਸ਼ਨਰ ਨੇ ਪਰਵਾਸੀ ਪੰਜਾਬੀਆਂ ਦੀ ਸਮਰੱਥਾ ਅਤੇ ਉਨ੍ਹਾਂ ਕੋਲ ਜੱਦੀ ਧਰਤੀ ‘ਤੇ ਨਿਵੇਸ਼ ਲਈ ਉਪਲਬਧ ਵਿਆਪਕ ਫੰਡਾਂ ਬਾਰੇ ਗੱਲ ਕੀਤੀ।

ਮੁੱਖ ਖੇਤਰਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨਿਵੇਸ਼ ਪੱਖੀ ਮਾਹੌਲ ਬਾਰੇ ਜਾਣਕਾਰੀ ਦਿੱਤੀ ਅਤੇ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦੇ ਦੌਰੇ ਕਰਨ ਦੀ ਬੇਨਤੀ ਕੀਤੀ। ਪੰਜਾਬ ਅਤੇ ਯੂ.ਕੇ. ਦੋਵਾਂ ਨੇ ਵਪਾਰ ਅਤੇ ਵਣਜ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਆਪਸੀ ਵਿਕਾਸ, ਤਰੱਕੀ ਅਤੇ ਖ਼ੁਸ਼ਹਾਲੀ ਲਈ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤੀ ਪ੍ਰਗਟਾਈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਮਨਾਇਆ ਗਿਆ ਮਨੁੱਖੀ ਅਧਿਕਾਰ ਦਿਵਸ
ਰੂਪਨਗਰ, 11 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਮਨੁੱਖੀ ਅਧਿਕਾਰ ਦਿਵਸ ਤੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

ਇਸ ਜਾਗਰੂਕਤਾ ਸੈਮੀਨਾਰ ਵਿੱਚ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਜੇਲ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਹਨਾ ਦੇ ਮਨੁੱਖ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਤੇ ਜੱਜ ਸਾਹਿਬ ਦੇ ਨਾਲ-ਨਾਲ ਚੀਫ ਲੀਗਲ ਏਡ ਡਿਫੈਂਸ ਕਾਂਉਂਸਲਰ ਰਾਜਬੀਰ ਸਿੰਘ ਰਾਏ ਵੱਲੋਂ ਬੰਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨਸ਼ਿਆਂ ਤੋ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਤੇ ਜੇਲ੍ਹ ਸੁਪਰਡੈਂਟ ਜ਼ਿਲ੍ਹਾ ਜੇਲ ਰੂਪਨਗਰ ਦੇ ਨਾਲ ਉਨ੍ਹਾਂ ਦਾ ਸਟਾਫ ਵੀ ਹਾਜ਼ਰ ਸੀ।

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਬਰਨਾਲਾ, 11 ਦਸੰਬਰ

ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਇੰਚਾ. ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਕੀਤਾ ਗਿਆ ।ਇਹ ਮੁਹਿੰਮ ਬਰਨਾਲਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੱਚਿਆਂ ਦੀਆਂ ਮਾਰੂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ, ਗੁਰਦੀਪ ਸਿੰਘ ਟੀਕਾਕਰਨ ਸਹਾਇਕ ਨੇ ਦੱਸਿਆ ਕਿ ਟੀਕਾਕਰਨ ਦੀ ਸਫ਼ਲਤਾ ਲਈ ਵਿਸ਼ੇਸ਼ ਸ਼ੈਸ਼ਨ ਲਾਏ ਜਾਣਗੇ। ਜ਼ਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਇਸ ਵਿਸ਼ੇਸ ਹਫ਼ਤੇ ਸਬੰਧੀ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ।

ਮੁੱਖ ਮੰਤਰੀ ਮਾਨ ਦਾ ਜਪਾਨ ਦੌਰਾ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਹੈ
ਮੁੱਖ ਮੰਤਰੀ ਮਾਨ ਦਾ ਜਪਾਨ ਦੌਰਾ ਤੀਜੇ ਦਿਨ ਵਿੱਚ ਦਾਖਲ: ਪੂਰਾ ਸਮਾਂ-ਸਾਰਣੀ ਜਾਣੋ।

ਜਪਾਨ ਫੇਰੀ ਦੇ ਤੀਜੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਆਰਥਿਕ ਕ੍ਰਾਂਤੀ ਲਿਆਉਣ ਲਈ ਯਤਨਸ਼ੀਲ ਹਨ। ਪੰਜਾਬ ਵਿੱਚ ਮਹੱਤਵਪੂਰਨ ਪ੍ਰੋਜੈਕਟ ਲਿਆਉਣ ਲਈ ਮੁੱਖ ਮੰਤਰੀ ਮਾਨ ਅੱਜ (ਵੀਰਵਾਰ) ਟੋਕਾਈ ਸ਼ਹਿਰ ਅਤੇ ਓਸਾਕਾ ਵਿੱਚ ਕਈ ਮਹੱਤਵਪੂਰਨ ਕਾਰੋਬਾਰਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਗੱਲਬਾਤ ਕਰਨਗੇ।

Conversation with Manufacturing and Steel Giants

ਅੱਜ in Tokai ਸ਼ਹਿਰ, the ਮੁੱਖ ਮੰਤਰੀ will start his hectic schedule. He will meet with Mr. Ito Toshio, President of Hagane Company, and Mr. Fujioka Takahiro, Chairman of Aichi Steels, there.

ਇਸ ਮੀਟਿੰਗ ਦਾ ਉਦੇਸ਼ ਸਟੀਲ ਅਤੇ ਨਿਰਮਾਣ ਖੇਤਰਾਂ ਵਿੱਚ ਪੰਜਾਬ ਲਈ ਨਵੇਂ ਮੌਕਿਆਂ ਦੀ ਖੋਜ ਕਰਨਾ ਹੈ।

ਬੁਲੇਟ ਟ੍ਰੇਨ ਯਾਤਰਾ ਅਤੇ ਓਸਾਕਾ ਫੇਰੀ

ਟੋਕੀਓ ਵਿੱਚ ਆਪਣੀਆਂ ਮੀਟਿੰਗਾਂ ਸਮਾਪਤ ਕਰਨ ਤੋਂ ਬਾਅਦ, ਮੁੱਖ ਮੰਤਰੀ ਮਾਨ ਵਿਸ਼ਵ-ਪ੍ਰਸਿੱਧ ਬੁਲੇਟ ਟ੍ਰੇਨ ਰਾਹੀਂ ਓਸਾਕਾ ਜਾਣਗੇ । ਓਸਾਕਾ ਪਹੁੰਚਣ ‘ਤੇ, ਉਹ ਉਦਯੋਗ ਦਾ ਦੌਰਾ ਕਰਨਗੇ ਅਤੇ ਯਾਨਮਾਰ ਹੋਲਡਿੰਗਜ਼ ਕੰਪਨੀ ਲਿਮਟਿਡ ਦੇ ਗਲੋਬਲ ਸੀਈਓ ਅਤੇ ਸੀਨੀਅਰ ਪ੍ਰਬੰਧਨ ਨਾਲ ਖੇਤੀਬਾੜੀ ਅਤੇ ਉਦਯੋਗਿਕ ਮਸ਼ੀਨਰੀ ਖੇਤਰ ਵਿੱਚ ਸਹਿਯੋਗ ‘ਤੇ ਵਿਚਾਰ-ਵਟਾਂਦਰਾ ਕਰਨਗੇ।

ਸ਼ਾਮ ਨੂੰ ਕੂਟਨੀਤਕ ਮੀਟਿੰਗ

ਕਾਰੋਬਾਰੀ ਮੀਟਿੰਗਾਂ ਨਾਲ ਭਰੇ ਇੱਕ ਦਿਨ ਤੋਂ ਬਾਅਦ, ਹੋਮ ਕੌਮ ਸ਼ਾਮ ਨੂੰ ਓਸਾਕਾ ਵਿੱਚ ਭਾਰਤ ਦੇ ਕੌਂਸਲ ਜਨਰਲ ਨਾਲ ਮੁਲਾਕਾਤ ਕਰੇਗੀ। ਪੰਜਾਬੀਆਂ ਨੂੰ ਉਮੀਦ ਹੈ ਕਿ ਇਹ ਫੇਰੀ ਜਾਪਾਨੀ ਤਕਨੀਕ ਅਤੇ ਨਿਵੇਸ਼ ਰਾਹੀਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗੀ।

🇳🇿 ਨਾਗਰਿਕਤਾ …….
ਨਾਗਰਿਕਤਾ: ਨਿਊਜ਼ੀਲੈਂਡ ਵਿੱਚ ਨਾਗਰਿਕ ਬਣਨਾ ਹੋਰ ਮਹਿੰਗਾ ਹੋ ਗਿਆ ਹੈ।

ਨਾਗਰਿਕਤਾ: ਨਾਗਰਿਕਤਾ ਦੀ ਕੀਮਤ ਵਧੀ

21 ਨਵੰਬਰ ਤੋਂ, ਨਿਊਜ਼ੀਲੈਂਡ ਦੀ ਨਾਗਰਿਕਤਾ ਅਰਜ਼ੀ ਫੀਸ ਵਿੱਚ 19.09% ਦਾ ਵਾਧਾ ਕੀਤਾ ਗਿਆ ਹੈ।

ਪਹਿਲਾਂ $470.20 ਦੀ ਕੀਮਤ ਹੁਣ $560.00 (ਨਿਊਜ਼ੀਲੈਂਡ ਡਾਲਰਾਂ ਵਿੱਚ ਸੰਕੇਤ) ਹੋਵੇਗੀ।

Australia ‘Welcomes’ Trump’s ‘Big’ Decision.
Australia ‘Welcomes’ Trump’s ‘Big’ Decision, Calls It ‘Beneficial…’

In an effort to combat growing US inflation, US President Donald Trump agreed on Friday to remove import duties on tropical fruits, coffee, and beef. Australia has reportedly applauded this ruling. The action is “beneficial” for Australian producers, according to Australian Foreign Minister Penny Wong.

The Lawrence Bishnoi gang claims attack on Punjabi singer Chani Nattan’s house.
The Lawrence Bishnoi gang claims attack on Punjabi singer Chani Nattan’s house in Canada.

Shots were fired outside the home of well-known Punjabi musician Chani Nattan, causing a serious security worry in Canada.

The Lawrence Bishnoi gang has been connected to the event, which is said to have happened earlier this week.

In a social media post, Goldy Dhillon, the gang’s assistant, publicly took responsibility for the attack, shocking the Punjabi music scene.

Canada’s raid on Chani Nattan’s home

Dhillon identified himself and gave an explanation for the firing in a terrifying video that was posted online. “Sat Sri Akal! My name is Lawrence Bishnoi Gang, or Goldy Dhillon. Saradar Khera was the cause of yesterday’s fire at singer Chani Nattan’s residence, he claimed. Chani Nattan was also accused in the post of “developing close ties” with fellow Punjabi musician Saradar Khera, a person the gang has allegedly been pursuing.

“Any singer who works with or maintains a relationship with Saradar Khera in the future will be solely responsible for their own loss,” Dhillon cautioned other musicians. This is because we will continue to inflict significant damage or loss on Sardar Khera.” He went on to say, “We have no personal animosity towards Chani Nattan,” making it clear that the assault was not personal.

In the international Punjabi music scene, where musicians have often been caught in the crossfire of organised crime, the news has sparked fear. In recent years, gangs operating in India and elsewhere have threatened a number of well-known singers and producers.

An investigation to validate the veracity of the claims made by the Bishnoi gang is in progress, according to Canadian local law enforcement. In addition, authorities are collecting forensic evidence from the scene and examining the footage that Dhillon made public. Officials have increased security around the singer’s home and surrounding locations; however, no injuries were recorded.

Concerning the Lawrence Bishnoi gang

The murder of Punjabi artist Sidhu Moosewala in 2022 was one of several high-profile attacks connected to the Lawrence Bishnoi gang, which is well-known for its extensive criminal network in India and abroad.

Punjabi Youth Drives Truck While Intoxicated in America.
Punjabi Youth Drives Truck While Intoxicated in America, Crashes into Several Cars, 3 Dead; Accident VIDEO Goes Viral.

About ten cars were struck by a Punjabi truck driver in California, USA. The disaster immediately claimed the lives of three persons. October 22nd was the date of the accident. This incident’s video was released on Thursday.

The truck driver has been taken into custody by the police. He has been identified as 21-year-old Jashanpreet Singh. However, the location of his residence in Punjab is still unknown.

According to American police, Jashanpreet was intoxicated (drunk) when he failed to apply the brakes despite a traffic bottleneck up front. Once the breathalyser test results are in, more charges will be filed against him.

He has been placed in the custody of the San Bernardino County Sheriff’s Department, and questioning is underway. According to information, Jashanpreet is living illegally in America.

California I-10 Freeway Accident

This accident happened on the I-10 freeway in California, according to sources in the American media. Abruptly, Jashanpreet Singh’s truck lost control. Prior to ensnaring the parked automobiles on the side, the truck struck the tiny cars that were standing in the centre of the road. The crash is said to have caused damage to roughly ten vehicles.

Young people from Ludhiana are Given a 45-year sentence

Before this, on August 12, Harjinder Singh, a resident of Ludhiana, was involved in an accident in California, USA, while he was making a U-turn in a truck. This tragedy resulted in the deaths of three persons. He has been given a 45-year prison sentence by the court.

“Third earthquake in a week”! earthquake in a week!.
“Third earthquake in a week! “Kambi: Earthquake again with a magnitude of 6.1!”

October 17, 2025: The chain of earthquakes in the Philippines shows no sign of stopping. Following the devastation caused by two powerful earthquakes within a week, a strong earthquake with a magnitude of 6.1 once again struck the island of Mindanao in the southern Philippines on Friday. This incident has further increased the panic among the people.