- ਡੈਸਕ : ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ,
ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ 6 ਦਸੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Be the first to comment