ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਅਮਰਗੜ੍ਹ 02 ਫਰਵਰੀ :             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ  ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ |           ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਪੁਖੱਤਾ ਪ੍ਰਬੰਧ ਕੀਤਾ ਹੈ ।...
ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਰੱਖੀ ਜਾਵੇਗੀ ਗੁਪਤ – ਸੋਨੀਆ ਮਾਨ

ਅੰਮ੍ਰਿਤਸਰ 2 ਫਰਵਰੀ 2026—                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਚਾਈਨਾ ਡੋਰ ਖ਼ਿਲਾਫ਼ ਛਾਪੇਮਾਰੀ

ਸ੍ਰੀ ਅਨੰਦਪੁਰ ਸਾਹਿਬ 02 ਫਰਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਪੱਸ਼ਟ ਆਦੇਸ਼ਾਂ ਅਨੁਸਾਰ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਲਗਾਉਣ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 2 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 31 ਸੰਤ ਨਗਰ ਵਿੱਚ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ।...
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਫਰਵਰੀ : ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ...

India

politics

World

health

Technology

Finance

Sports