ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ...
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਅਪ੍ਰੈਲ– ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ...
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਚੰਡੀਗੜ੍ਹ, 21 ਅਪ੍ਰੈਲ- ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ...
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ...

India

politics

World

health

Technology

Finance

Sports