ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ...
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਚੰਡੀਗੜ੍ਹ; 27 ਅਪ੍ਰੈਲ 2026: ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ...
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 27 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 27 ਅਪ੍ਰੈਲ:          ਜ਼ਿਲ੍ਹੇਦੀਆਂ  ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ  ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਕਣਕ ਵਿੱਚੋਂ ਪਨਗ੍ਰੇਨ ਵਲੋਂ 197683 ਮੀਟਰਕ ਟਨ, ਮਾਰਕਫੈੱਡ ਵਲੋਂ 180802 ਮੀਟਰਕ ਟਨ, ਪਨਸਪ ਵਲੋਂ 175038 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 107215 ਮੀਟਰਕ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਤੇਜ਼ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

ਬਰਨਾਲਾ, 27 ਅਪ੍ਰੈਲ     ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ...

India

politics

World

health

Technology

Finance

Sports