ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ  ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼...
ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ

ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ...
ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਤਿੰਨ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਤਿੰਨ ਪਿੰਡਾਂ ਚੰਨੋ, ਬਾਲਦ ਖੁਰਦ ਅਤੇ ਰਾਜਪੁਰਾ ਵਿੱਚ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ...
ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਦੋਸੀ ਕਾਬੂ

ਮਾਲੇਰਕੋਟਲਾ22 ਅਪ੍ਰੈਲ- ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਸ੍ਰੀ ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ

ਬਰਨਾਲਾ, 22 ਅਪ੍ਰੈਲ- ਅੱਜ ਜ਼ਿਲ੍ਹਾ  ਰੋਜ਼ਗਾਰ ਉਤਪੱਤੀ ,ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਬਰਨਾਲਾ ਦੇ ਕਰੀਅਰ ਕੌਂਸਲਰ ਮਿਸ ਸੁਮਿੰਦਰ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਬਰਨਾਲਾ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ...

India

politics

World

health

Technology

Finance

Sports