ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

ਫ਼ਿਰੋਜ਼ਪੁਰ, 8 ਮਈ- ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ...
ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ

ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ...
ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਗੁਰਦਾਸਪੁਰ, 8 ਮਈ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ...
ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ

ਬਰਨਾਲਾ, 8 ਮਈ-      ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਸਟੂਡੈਂਟਸ ਦੇ...
ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਬਠਿੰਡਾ, 8 ਮਈ* ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ...

India

politics

World

health

Technology

Finance

Sports