384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ

384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ

ਚੰਡੀਗੜ੍ਹ, 18 ਫਰਵਰੀ: ਪੰਜਾਬ ਭਰ ਵਿੱਚ 8.18 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਹਨ, ਜਿਸ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ...
ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ

ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ

ਸ੍ਰੀ ਚਮਕੌਰ ਸਾਹਿਬ,18 ਫਰਵਰੀ: ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ਉੱਤੇ ਕਰਨ ਅਤੇ ਬਲਾਕ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ...
ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਰਾਜਦੀਪ ਸਿੰਘ ਬਰਾੜ

ਤਰਨ ਤਾਰਨ, 18 ਫਰਵਰੀ : ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ...
ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

ਸੰਗਰੂਰ, 18 ਫਰਵਰੀ ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ...
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਦੌਰਾਨ 25 ਮਰੀਜ਼ਾਂ ਦੇ ਸਫਲ ਆਪਰੇਸ਼ਨ

ਫ਼ਰੀਦਕੋਟ, 18 ਫਰਵਰੀ () ਕੈਬਨਿਟ ਮੰਤਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਲਾਘਾਯੋਗ ਸੇਵਾਵਾਂ ਨਿਭਾ ਰਹੇ ਡਾਕਟਰ ਬਲਜੀਤ ਕੌਰ ਵੱਲੋਂ ਮੁਕਤੀਸਰ ਵੈਲਫੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਐਨਜੀਓ ਦੇ ਸਹਿਯੋਗ ਨਾਲ...

India

politics

World

health

Technology

Finance

Sports