Weather Update: ਚੰਡੀਗੜ੍ਹੀਆਂ ਨੂੰ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜਾਣੋ ਮੌਸਮ ਦਾ ਹਾਲ

Chandigarh Weather: ਚੰਡੀਗੜ੍ਹ ‘ਚ ਅੱਜ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋ ਸਕਦਾ ਹੈ। ਦਰਅਸਲ, ਚੰਡੀਗੜ੍ਹ ਵਿੱਚ ਵੈਸਟਰਨ ਡਿਸਟਰਬੈਂਸ ਦਾ ਅਸਰ ਹੁਣ ਦੇਖਣ ਨੂੰ ਨਹੀਂ ਮਿਲ ਰਿਹਾ। ਜੀ ਹਾਂ, ਅੱਜ ਮੌਸਮ ਸਾਫ਼ ਰਹੇਗਾ।

Leave a Reply

Your email address will not be published. Required fields are marked *